Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਮ ਆਦਮੀ ਕਲੀਨਕਾਂ ਸਬੰਧੀ ਯੂ-ਟਰਨ ਲਵੇਗੀ ਭਗਵੰਤ ਮਾਨ ਸਰਕਾਰ,ਕੇਂਦਰ ਨੇ ਰੋਕੇ 650 ਕਰੋੜ ਦੇ ਫੰਡ- ਬਾਜਵਾ

Nirmal Pandori by Nirmal Pandori
12/06/2023
in ਪੰਜਾਬ
Reading Time: 1 min read
A A
0
ਆਮ ਆਦਮੀ ਕਲੀਨਕਾਂ ਸਬੰਧੀ ਯੂ-ਟਰਨ ਲਵੇਗੀ ਭਗਵੰਤ ਮਾਨ ਸਰਕਾਰ,ਕੇਂਦਰ ਨੇ ਰੋਕੇ 650 ਕਰੋੜ ਦੇ ਫੰਡ- ਬਾਜਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਦਸੰਬਰ-ਪੰਜਾਬ ਸਰਕਾਰ ਪ੍ਰਾਇਮਰੀ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਕਾਂ ਸਬੰਧੀ ਯੂ-ਟਰਨ ਲੈ ਸਕਦੀ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਪ੍ਰਾਇਮਰੀ ਹੈਲਥ ਕੇਂਦਰਾਂ ਨੂੰ ਦੁਬਾਰਾ ਖੋਲਣ ‘ਤੇ ਵਿਚਾਰ ਕਰ ਰਹੀ ਹੈ ਕਿਉਂਕਿ ਕੇਂਦਰ ਨੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ 650 ਕਰੋੜ ਦੀ ਗ੍ਰਾਂਟ ਰੋਕ ਲਈ ਹੈ। ਕੇਂਦਰ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੀ ਬਰਾਡਿੰਗ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਆਮ ਆਦਮੀ ਕਲੀਨਕਾਂ ਦੇ ਬੋਰਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਸੰਬੰਧੀ ਵੀ ਵਿਵਾਦ ਖੜਾ ਹੋਇਆ ਹੈ ਕਿਉਂਕਿ ਅਸਲ ਵਿੱਚ ਇਹ ਸਕੀਮ “ਅਯੂਸਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰ” ਦੇ ਨਾਮ ਹੇਠ ਹੈ ਇਸ ਲਈ ਕੇਂਦਰ ਸਰਕਾਰ ਨੇ ਵੀ ਫੰਡ ਜਾਰੀ ਕਰਨੇ ਹਨ ਪ੍ਰੰਤੂ ਕੇਂਦਰ ਨੇ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲੇ ਜਾਣ ‘ਤੇ ਇਤਰਾਜ਼ ਕਰਦੇ ਹੋਏ ਉਕਤ ਸਕੀਮ ਦੇ ਨਿਯਮਾਂ ਦੀ ਉਲੰਘਣਾ ਮੰਨਿਆ ਹੈ ਅਤੇ 650 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ, ਇਸੇ ਸਬੰਧੀ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਉਕਤ ਮਾਮਲੇ ਵਿੱਚ ਯੂ ਟਰਨ ਲੈਣਾ ਹੀ ਪਵੇਗਾ ਪਰੰਤੂ ਨਾਲ ਹੀ ਬਾਜਵਾ ਨੇ ਕਿਹਾ ਕਿ ਆਮ ਆਦਮੀ ਕਲੀਨਕਾਂ ਦੇ ਉੱਪਰ ਕੀਤੇ ਗਏ ਲੱਖਾਂ ਰੁਪਏ ਦੇ ਖਰਚੇ ਦਾ ਹਿਸਾਬ ਕਿਤਾਬ ਵੀ ਪਾਰਟੀ ਨੂੰ ਦੇਣਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਮੁਲਾਜ਼ਮਾਂ ਦੀ ਹੜ੍ਹਤਾਲ ਤੇ ਸਰਕਾਰ ਦੀ ਜ਼ਿੱਦ ਰੂਪੀ ਚੱਕੀ ਪਿਸ ਰਹੇ ਨੇ ਲੋਕ

Next Post

ਬੇਤੁਕੇ ਹੁਕਮ : ਸਕੂਲੀ ਵਿਦਿਆਰਥੀ ਘਰਾਂ ‘ਚ ਜਾ ਕੇ ਲੱਭਣਗੇ ਡੇਂਗੂ ਮੱਛਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬੇਤੁਕੇ ਹੁਕਮ : ਸਕੂਲੀ ਵਿਦਿਆਰਥੀ ਘਰਾਂ ‘ਚ ਜਾ ਕੇ ਲੱਭਣਗੇ ਡੇਂਗੂ ਮੱਛਰ

ਬੇਤੁਕੇ ਹੁਕਮ : ਸਕੂਲੀ ਵਿਦਿਆਰਥੀ ਘਰਾਂ 'ਚ ਜਾ ਕੇ ਲੱਭਣਗੇ ਡੇਂਗੂ ਮੱਛਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend