Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

108 ਐਬੂਲੈਂਸ ਸੇਵਾਵਾਂ ਦੇ ਸਟਾਫ਼ ਨੇ ਕੀਤੀ ਭੁੱਖ ਹੜ੍ਹਤਾਲ ਸ਼ੁਰੂ, ਕੰਪਨੀ ‘ਤੇ ਲਗਾਏ ਵੱਡੇ ਘਪਲੇ ਦੇ ਦੋਸ਼

Nirmal Pandori by Nirmal Pandori
12/07/2023
in ਪੰਜਾਬ
Reading Time: 1 min read
A A
0
108 ਐਬੂਲੈਂਸ ਸੇਵਾਵਾਂ ਦੇ ਸਟਾਫ਼ ਨੇ ਕੀਤੀ ਭੁੱਖ ਹੜ੍ਹਤਾਲ ਸ਼ੁਰੂ, ਕੰਪਨੀ ‘ਤੇ ਲਗਾਏ ਵੱਡੇ ਘਪਲੇ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਦਸੰਬਰ (ਨਿਰਮਲ ਸਿੰਘ ਪੰਡੋਰੀ)-ਸਿਵਲ ਹਸਪਤਾਲ ਬਰਨਾਲਾ ਵਿਖੇ 108 ਐਂਬੂਲੈਂਸ ਸੇਵਾਵਾਂ ਦੇ ਸਟਾਫ਼ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਕਲਮ ਛੋੜ ਹੜਤਾਲ ਦੇ ਨਾਲ ਨਾਲ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਬਰਨਾਲਾ ਜ਼ਿਲ੍ਹੇ ਦੇ ਜਨਰਲ ਸਕੱਤਰ ਜਸ਼ਨਦੀਪ ਸਿੰਘ ਧੂਰਕੋਟ ਨੇ ਦੱਸਿਆ ਕਿ ਸਰਕਾਰ 108 ਐਂਬੂਲੈਂਸ ਸੇਵਾਵਾਂ ‘ਤੇ ਡਿਊਟੀ ਰਹੇ ਦੇ ਰਹੇ ਸਟਾਫ਼ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਹੈ ਜਿਸ ਕਰਕੇ ਸਟਾਫ ‘ਚ ਰੋਸ ਪਾਇਆ ਜਾ ਰਿਹਾ ਹੈ ਅਤੇ ਕਲਮਛੋੜ ਹੜ੍ਹਤਾਲ ਦੇ ਨਾਲ ਹੁਣ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਗਈ ਹੈ ਹੈ ਜੋ ਅਣਮਿਥੇ ਸਮੇਂ ਲਈ ਜਾਰੀ ਰਹੇਗੀ। ਉਹਨਾਂ ਕਿਹਾ ਕਿ ਜਿਹੜੀ ਕੰਪਨੀ ਇਹ ਸਕੀਮ ਚਲਾ ਰਹੀ ਹੈ ਉਸ ਵੱਲੋਂ ਕਰਮਚਾਰੀਆਂ ਦਾ ਸ਼ੋਸ਼ਣ ਹੀ ਨਹੀਂ ਕੀਤਾ ਜਾ ਰਿਹਾ ਬਲਕਿ ਖੜੀਆਂ ਗੱਡੀਆਂ ਦੇ ਜਾਅਲੀ ਬਿੱਲ ਪਾ ਕੇ ਵੱਡਾ ਘਪਲਾ ਵੀ ਕੀਤਾ ਜਾ ਰਿਹਾ ਹੈ ਜਿਸ ਦਾ ਪਰਦਾਫਾਸ ਸੂਬਾ ਕਮੇਟੀ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਬਲਦੀਪ ਸਿੰਘ ਬਰਨਾਲਾ ਪ੍ਰਧਾਨ, ਅਤੇ ਜਸਵੰਤ ਪੱਖੋਂ ਖਜ਼ਾਨਚੀ ਨੇ ਕਿਹਾ ਸਬੰਧਿਤ ਕੰਪਨੀ ਵੱਲੋਂ ਕੀਤੇ ਘਪਲੇ ਦੀ ਜੇਕਰ ਇਮਾਨਦਾਰੀ ਨਾਲ ਵਿਜੀਲੈਂਸ ਜਾਂਚ ਹੋਵੇ ਤਾਂ ਇਹ ਇੱਕ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਸੂਬਾ ਕਮੇਟੀ ਵੱਲੋਂ ਕਈ ਵਾਰ ਲਿਖਤੀ ਤੌਰ ‘ਤੇ ਵੀ ਦੱਸਿਆ ਗਿਆ ਪ੍ਰੰਤੂ ਇਸ ਘਪਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਸਰਕਾਰ ਅਤੇ ਸਿਹਤ ਕਾਰਪੋਰੇਸ਼ਨ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਕੋਈ ਹੁੰਗਾਰਾ ਭਰ ਰਹੀ ਹੈ। ਉਹਨਾਂ ਕਿਹਾ ਕਿ ਰੋਸ ਵਜੋਂ ਕਰਮਚਾਰੀਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ ਜਿਸ ਦੌਰਾਨ ਮਰੀਜ਼ਾਂ ਨੂੰ ਲਿਆਉਣ ਅਤੇ ਛੱਡਣ ਦਾ ਕੰਮ ਹੀ ਕੀਤਾ ਜਾਵੇਗਾ ਅਤੇ ਕਲਮਛੋੜ ਹੜਤਾਲ ਦੌਰਾਨ ਕੋਈ ਲਿਖਤੀ ਕੰਮ ਨਹੀਂ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

CM ਦੀ ਟੇਢੀ ਅੱਖ : SSP ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ

Next Post

ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend