Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਸਿਮਰਨਜੀਤ ਸਿੰਘ ਮਾਨ ਨੇ ਪਿੰਡ ਸੰਧੂ ਕਲਾਂ ਨੂੰ ਦਿੱਤਾ ਇਨਡੋਰ ਜਿੰਮ ਦਾ ਤੋਹਫ਼ਾ

Nirmal Pandori by Nirmal Pandori
12/09/2023
in ਬਰਨਾਲਾ ਆਸ-ਪਾਸ
Reading Time: 1 min read
A A
0
MP ਸਿਮਰਨਜੀਤ ਸਿੰਘ ਮਾਨ ਨੇ ਪਿੰਡ ਸੰਧੂ ਕਲਾਂ ਨੂੰ ਦਿੱਤਾ ਇਨਡੋਰ ਜਿੰਮ ਦਾ ਤੋਹਫ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 9 ਦਸੰਬਰ ( ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਹਲਕੇ ਅਧੀਨ ਆਉਂਦੇ ਪਿੰਡ ਸੰਧੂ ਕਲਾਂ ਨਿਵਾਸੀਆਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਨਡੋਰ ਜਿੰਮ ਦਾ ਤੋਹਫਾ ਦਿੱਤਾ, ਜਿਸਦਾ ਉਦਘਾਟਨ ਪਾਰਟੀ ਦੇ ਯੂਥ ਆਗੂ ਜਤਿੰਦਰ ਸਿੰਘ ਥਿੰਦ ਮੈਂਬਰ ਪੀਓਸੀ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਅਤੇ ਓਕਾਰ ਸਿੰਘ ਬਰਾੜ ਜਥੇਬੰਦਕ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ਼ਹਿਣਾ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸ.ਮਾਨ ਵੱਲੋਂ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਹਲਕੇ ਦੀ ਤਰੱਕੀ ਤੇ ਹਲਕੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ | ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਡੇਢ ਸਾਲ ਦੇ ਐਮ.ਪੀ. ਕਾਰਜਕਾਲ ਦੌਰਾਨ ਉਹ ਸਭ ਕੁਝ ਕਰਕੇ ਦਿਖਾਇਆ ਹੈ, ਜੋ ਇਸ ਤੋਂ ਪਹਿਲਾਂ ਰਹੇ ਐਮ.ਪੀ. ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨਹੀਂ ਕਰ ਸਕੇ | ਸ. ਮਾਨ ਨੇ ਬਿਨ੍ਹਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਗ੍ਰਾਂਟਾ ਵੰਡ ਕੇ ਸਾਰਿਆਂ ਦਾ ਦਿਲ ਜਿੱਤਿਆ ਹੈ | ਉਨ੍ਹਾਂ ਦੱਸਿਆ ਕਿ ਸ. ਸਿਮਰਨਜੀਤ ਸਿੰਘ ਮਾਨ ਦੀ ਸੋਚ ਹੈ ਕਿ ਸਾਡੇ ਹਲਕੇ ਦਾ ਹਰ ਵਿਅਕਤੀ ਤੰਦਰੁਸਤ ਅਤੇ ਨਸ਼ਾ ਮੁਕਤ ਹੋਵੇ | ਇਸ ਲਈ ਉਨ੍ਹਾਂ ਵੱਲੋਂ ਲੋਕਾਂ ਨੂੰ ਤੰਦਰੁਸਤੀ ਪ੍ਰਤੀ ਜਾਗਰੂਕ ਕਰਨ ਲਈ ਜਿੰਮ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਹਾਜ਼ਰ ਪਿੰਡ ਦੇ ਨੌਜਵਾਨਾਂ ਨੇ ਜਿੰਮ ਦੇਣ ਲਈ ਸ. ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਇਸ ਮੌਕੇ ਡਾ. ਜਗਰੂਪ ਸਿੰਘ, ਗੁਰਜੀਤ ਸਿੰਘ ਸ਼ਹਿਣਾ ਯੂਥ ਪ੍ਰਧਾਨ, ਜਗਸੀਰ ਸਿੰਘ ਸੰਧੂ ਕਲਾਂ, ਗੁਲਾਬ ਸਿੰਘ ਸੰਧੂ ਕਲਾਂ, ਹਰਪ੍ਰੀਤ ਸਿੰਘ ਜੰਗੀਆਣਾ ਮੀਡੀਆ ਇੰਚਾਰਜ, ਸੁਖਜੀਵਨ ਸਿੰਘ, ਨਿਰਮਲ ਸਿੰਘ ਸੰਧੂ ਕਲਾਂ, ਰੇਸ਼ਮ ਸਿੰਘ ਸੰਧੂ ਕਲਾਂ, ਦਲਜੀਤ ਸਿੰਘ ਸੰਧੂ ਕਲਾਂ, ਬੇਅੰਤ ਸਿੰਘ ਸੰਧੂ ਕਲਾਂ, ਭਾਈ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਨੌਜਵਾਨ ਹਾਜ਼ਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews#simranjitsinghmann
Previous Post

ਇਉਂ ਠੱਗੀ ਮਾਰੀ…ਅਣਪਛਾਤੇ “ਮੁਖ਼ਬਰ” ਨੇ ਪੁਲਿਸ ਨਾਲ,ਕਾਨੂੰਨੀ ਦਾਅ ਪੇਚਾਂ ‘ਤੇ ਭਾਰੂ ਪੈਗੀ ਡਿਜੀਟਲ ਠੱਗੀ

Next Post

ਇੱਕ ਹੋਰ ਦੇਸ਼ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਫਰੀ ਐਂਟਰੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਇੱਕ ਹੋਰ ਦੇਸ਼ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਫਰੀ ਐਂਟਰੀ

ਇੱਕ ਹੋਰ ਦੇਸ਼ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਫਰੀ ਐਂਟਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend