Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਹੋਰ ਦੇਸ਼ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਫਰੀ ਐਂਟਰੀ

Nirmal Pandori by Nirmal Pandori
12/09/2023
in ਪੰਜਾਬ
Reading Time: 1 min read
A A
0
ਇੱਕ ਹੋਰ ਦੇਸ਼ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਫਰੀ ਐਂਟਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,9 ਦਸੰਬਰ-ਥਾਈਲੈਂਡ, ਸ਼੍ਰੀਲੰਕਾ ਅਤੇ ਮਲੇਸ਼ੀਆ ਤੋਂ ਬਾਅਦ ਹੁਣ ਇਕ ਹੋਰ ਦੇਸ਼ ਨੇ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਫ੍ਰੀ ਐਂਟਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇੰਡੋਨੇਸ਼ੀਆ ਦੇ ਸੈਰ-ਸਪਾਟਾ ਮੰਤਰਾਲੇ ਮੁਤਾਬਕ ਭਾਰਤੀ ਨਾਗਰਿਕਾਂ ਲਈ ਵੀਜ਼ਾ ਫਰੀ ਐਂਟਰੀ ਦੇ ਇਸ ਫ਼ੈਸਲੇ ਨੂੰ ਇਕ ਮਹੀਨੇ ਦੇ ਅੰਦਰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਜੇਕਰ ਕੋਈ ਦੇਸ਼ ਕਿਸੀ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਫ੍ਰੀ ਐਂਟਰੀ ਦੀ ਇਜਾਜ਼ਤ ਦਿੰਦਾ ਹੈ, ਤਾਂ ਉੱਥੋਂ ਦੇ ਨਾਗਰਿਕਾਂ ਨੂੰ ਉਸ ਦੇਸ਼ ‘ਚ ਜਾਣ ਲਈ ਵੀਜ਼ਾ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੁੰਦੀ। ਉਸ ਦੇਸ਼ ਦਾ ਦੌਰਾ ਕਰਨ ਲਈ ਸਿਰਫ਼ ਪਾਸਪੋਰਟ ਜਾਂ ਕੋਈ ਹੋਰ ਵੈਧ ਆਈ.ਡੀ ਕਾਫ਼ੀ ਹੈ। ਇੰਡੋਨੇਸ਼ੀਆ ਦੇ ਸੈਰ-ਸਪਾਟਾ ਮੰਤਰੀ ਸੰਡੀਆਗਾ ਉਨੋ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਦੇਸ਼ਾਂ ਦੇ ਸੈਲਾਨੀਆਂ ਨੂੰ ਵੀਜ਼ਾ-ਮੁਕਤ ਪ੍ਰਵੇਸ਼ ਦੇਣ ‘ਤੇ ਵਿਚਾਰ ਕਰਨ ਲਈ ਸਰਕਾਰ ਤੋਂ ਨਿਰਦੇਸ਼ ਪ੍ਰਾਪਤ ਹੋਏ ਹਨ। ਇੰਡੋਨੇਸ਼ੀਆ ਆਪਣੇ ਸੈਰ-ਸਪਾਟਾ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਮਰੀਕਾ, ਚੀਨ, ਆਸਟ੍ਰੇਲੀਆ, ਭਾਰਤ, ਦੱਖਣੀ ਕੋਰੀਆ, ਜਰਮਨੀ, ਬ੍ਰਿਟੇਨ ਅਤੇ ਫਰਾਂਸ ਸਮੇਤ 20 ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਮੁਕਤ ਦਾਖਲਾ ਦੇਣ ‘ਤੇ ਵਿਚਾਰ ਕਰ ਰਿਹਾ ਹੈ। ਇੰਡੋਨੇਸ਼ੀਆ ਦੇ ਅਧਿਕਾਰਤ ਅੰਕੜਿਆਂ ਦੇ ਅਨੁਸਾਰ, ਕੋਵਿਡ ਮਹਾਂਮਾਰੀ ਤੋਂ ਪਹਿਲਾਂ, 2019 ਵਿੱਚ 60 ਮਿਲੀਅਨ ਤੋਂ ਵੱਧ ਵਿਦੇਸ਼ੀ ਸੈਲਾਨੀ ਇੰਡੋਨੇਸ਼ੀਆ ਆਏ ਸਨ, ਜਦੋਂ ਕਿ ਇਸ ਸਾਲ ਜਨਵਰੀ ਤੋਂ ਅਕਤੂਬਰ ਤੱਕ, ਲਗਭਗ 10 ਮਿਲੀਅਨ ਵਿਦੇਸ਼ੀ ਸੈਲਾਨੀ ਇੰਡੋਨੇਸ਼ੀਆ ਆਏ ਸਨ। ਅੰਕੜਿਆਂ ਮੁਤਾਬਕ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਸੈਲਾਨੀਆਂ ਦੀ ਗਿਣਤੀ ‘ਚ ਕਰੀਬ 124 ਫੀਸਦੀ ਦਾ ਵਾਧਾ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

MP ਸਿਮਰਨਜੀਤ ਸਿੰਘ ਮਾਨ ਨੇ ਪਿੰਡ ਸੰਧੂ ਕਲਾਂ ਨੂੰ ਦਿੱਤਾ ਇਨਡੋਰ ਜਿੰਮ ਦਾ ਤੋਹਫ਼ਾ

Next Post

ਡੀ- ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਵੰਡਣ ਵਾਲੇ ਦੋ ਸਾਬਕਾ ਰਜਿਸਟਰਾਰ ਤੇ ਇੱਕ ਸੁਪਰਡੈਂਟ ਕਾਬੂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਡੀ- ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਵੰਡਣ ਵਾਲੇ ਦੋ ਸਾਬਕਾ ਰਜਿਸਟਰਾਰ ਤੇ ਇੱਕ ਸੁਪਰਡੈਂਟ ਕਾਬੂ

ਡੀ- ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਵੰਡਣ ਵਾਲੇ ਦੋ ਸਾਬਕਾ ਰਜਿਸਟਰਾਰ ਤੇ ਇੱਕ ਸੁਪਰਡੈਂਟ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend