Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਮਾਰੀ ਦੇ ਬਹਾਨੇ ਹਸਪਤਾਲ ਗਿਆ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਪਰ ਵਿਆਹ ‘ਚ ਪਾਇਆ ਜੰਮ ਕੇ ਭੰਗੜਾ..ਵੀਡੀਓ ਹੋ ਗਈ ਵਾਇਰਲ

Nirmal Pandori by Nirmal Pandori
12/12/2023
in ਪੰਜਾਬ
Reading Time: 1 min read
A A
0
ਬਿਮਾਰੀ ਦੇ ਬਹਾਨੇ ਹਸਪਤਾਲ ਗਿਆ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਪਰ ਵਿਆਹ ‘ਚ ਪਾਇਆ ਜੰਮ ਕੇ ਭੰਗੜਾ..ਵੀਡੀਓ ਹੋ ਗਈ ਵਾਇਰਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ,12 ਦਸੰਬਰ-ਆਪਣੀ ਬਿਮਾਰੀ ਦਾ ਚੈੱਕਅੱਪ ਕਰਵਾਉਣ ਲਈ ਪੀਜੀਆਈ ਜਾਣ ਦੇ ਬਹਾਨੇ ਜੇਲ੍ਹ ਵਿੱਚ ਬੰਦ ਇੱਕ ਕਾਂਗਰਸੀ ਆਗੂ ਦੀ ਵਿਆਹ ‘ਚ ਭੰਗੜਾ ਪਾਉਂਦੇ ਦੀ ਵਾਇਰਲ ਵੀਡੀਓ ਨੇ ਜੇਲ ਪ੍ਰਸ਼ਾਸਨ ‘ਤੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ। ਸਥਾਨਕ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਲੱਕੀ ਸੰਧੂ ਦੀ ਵਿਆਹ ਵਿੱਚ ਨੱਚਦੇ ਦੀ ਵੀਡੀਓ ਵਾਇਰਲ ਹੋਈ ਹੈ । ਲੱਕੀ ਸੰਧੂ ਕਈ ਸੰਗੀਨ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਹੈ। ਲੱਕੀ ਸੰਧੂ ਜੇਲ੍ਹ ਤੋਂ ਬਿਮਾਰੀ ਦਾ ਚੈੱਕਅਪ ਕਰਵਾਉਣ ਲਈ ਪੀਜੀਆਈ ਗਿਆ ਸੀ ਪਰ ਬਾਅਦ ‘ਚ ਉਹ ਵਿਆਹ ‘ਤੇ ਚਲਿਆ ਗਿਆ ਜਿਥੇ ਉਸ ਦੀ ਇਹ ਵੀਡੀਓ ਬਣ ਗਈ। ਹੁਣ ਤੱਕ ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਪੀਜੀਆਈ ਤੋਂ ਚੈੱਕਅਪ ਕਰਵਾਉਣ ਲਈ ਲੱਕੀ ਸੰਧੂ ਨੂੰ ਜ਼ਿਲ੍ਹਾ ਪੁਲਿਸ ਹਵਾਲੇ ਕੀਤਾ ਸੀ, ਪ੍ਰੰਤੂ ਉਸ ਨੇ ਪੁਲਿਸ ਨਾਲ ਮਿਲੀਭੁਗਤ ਕੀਤੀ ਤੇ ਰਾਏਕੋਟ ਦੇ ਇੱਕ ਵਿਆਹ ਸਮਾਗਮ ‘ਚ ਪੁੱਜ ਗਿਆ। ਇਸ ਵਿਆਹ ਸਮਾਗਮ ‘ਚ ਉਹ ਕਾਫੀ ਸਮਾਂ ਹਾਜ਼ਰ ਰਿਹਾ ਅਤੇ ਉਸਨੇ ਜੰਮ ਕੇ ਭੰਗੜਾ ਵੀ ਪਾਇਆ। ਉਸ ਨਾਲ ਉਸ ਦਾ ਭਰਾ ਵੀ ਵਿਆਹ ‘ਚ ਮੌਜੂਦ ਰਿਹਾ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲੇ ‘ਚ ਗੁਰਵੀਰ ਸਿੰਘ ਗਰਚਾ ਨਾਮ ਦੇ ਵਿਅਕਤੀ ਨੇ ਸਾਰੇ ਸਬੂਤਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਡੀਜੀਪੀ ਗੌਰਵ ਯਾਦਵ, ਜੇਲ੍ਹ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ। ਜੇਲ ਪ੍ਰਸ਼ਾਸਨ ਨੇ ਇਸ ਮਾਮਲੇ ਚ ਪੱਲ੍ਹਾ ਝਾੜਦੇ ਹੋਏ ਜ਼ਿਲ੍ਹਾ ਕਮਿਸ਼ਨਰੇਟ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

ਜ਼ਿਲ੍ਹਾ ਬਰਨਾਲਾ ‘ਚ ਖੁੱਲਣਗੀਆਂ 9 ਮਾਡਲ ਰਾਸ਼ਨ ਦੀਆਂ ਦੁਕਾਨਾਂ, ਸਸਤੇ ਰੇਟਾਂ ‘ਤੇ ਮਿਲੇਗਾ ਰਾਸ਼ਨ

Next Post

ਲੋੜਵੰਦਾਂ ਦੀ ਮਦਦ ਕਰਕੇ ਮਨਾਏ ਜਾਣ ਸ਼ਹੀਦੀ ਦਿਨ : ਭਾਨ ਸਿੰਘ ਜੱਸੀ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਲੋੜਵੰਦਾਂ ਦੀ ਮਦਦ ਕਰਕੇ ਮਨਾਏ ਜਾਣ ਸ਼ਹੀਦੀ ਦਿਨ : ਭਾਨ ਸਿੰਘ ਜੱਸੀ

ਲੋੜਵੰਦਾਂ ਦੀ ਮਦਦ ਕਰਕੇ ਮਨਾਏ ਜਾਣ ਸ਼ਹੀਦੀ ਦਿਨ : ਭਾਨ ਸਿੰਘ ਜੱਸੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend