Skip to main content

Gee 98News

ਭਾਜਪਾ ਨੇ ਬਿਲਕੁਲ ਨਵਾਂ ਚਿਹਰਾ ਚੁਣਿਆ ਰਾਜਸਥਾਨ ਦਾ ਮੁੱਖ ਮੰਤਰੀ…ਦੋ ਉਪ ਮੁੱਖ ਮੰਤਰੀ ਹੋਣਗੇ

ਚੰਡੀਗੜ੍ਹ,12 ਦਸੰਬਰ-ਭਜਨ ਲਾਲ ਸ਼ਰਮਾ ਰਾਜਸਥਾਨ ਦੇ ਮੁੱਖ ਮੰਤਰੀ ਹੋਣਗੇ। ਭਜਨ ਲਾਲ ਸ਼ਰਮਾ ਪਹਿਲੀ ਵਾਰ ਵਿਧਾਇਕ ਬਣੇ ਹਨ ਅਤੇ ਭਰਤਪੁਰ ਦੇ ਰਹਿਣ ਵਾਲੇ ਹਨ। ਸ੍ਰੀ ਸ਼ਰਮਾ ਸੰਗਾਨੇਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਰਾਜਸਥਾਨ ਦੇ ਦੋ ਉੱਪ ਮੁੱਖ ਮੰਤਰੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ‘ਚ ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਉਪ ਮੁੱਖ ਮੰਤਰੀ ਹੋਣਗੇ।

error: Content is protected !!