Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਆਹ ਤੋਂ ਦੋ ਦਿਨਾਂ ਬਾਅਦ ਹੀ ਸੜਕ ਹਾਦਸੇ ‘ਚ ਪਟਵਾਰੀ ਦੀ ਮੌਤ

Nirmal Pandori by Nirmal Pandori
12/15/2023
in ਪੰਜਾਬ
Reading Time: 1 min read
A A
0
ਵਿਆਹ ਤੋਂ ਦੋ ਦਿਨਾਂ ਬਾਅਦ ਹੀ ਸੜਕ ਹਾਦਸੇ ‘ਚ ਪਟਵਾਰੀ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਦਸੰਬਰ-ਇੱਕ ਸੜਕ ਹਾਦਸੇ ਵਿੱਚ ਵਿਆਹ ਤੋਂ ਦੋ ਦਿਨਾਂ ਬਾਅਦ ਹੀ ਇੱਕ ਨੌਜਵਾਨ ਮੌਤ ਹੋਣ ਦੀ ਦਰਦਨਾਕ ਖ਼ਬਰ ਹੈ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਮਾਲ ਵਿਭਾਗ ਵਿੱਚ ਪਟਵਾਰੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਟਵਾਰੀ ਸਨਮਦੀਪ ਸਿੰਘ ਦਾ ਅਜੇ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਘਰ ਵਿੱਚ ਵਿਆਹ ਵਾਲੇ ਟੈਂਟ ਵੀ ਨਹੀਂ ਉਤਰੇ ਸਨ। ਮੁਕਤਸਰ ਜਿਲੇ ਦੇ ਪਿੰਡ ਕੋਟ ਭਾਈ ਦਾ ਰਹਿਣ ਵਾਲਾ ਮ੍ਰਿਤਕ ਨੌਜਵਾਨ ਆਪਣੇ ਵਿਆਹ ਵਾਲੇ ਦਿਨ ਕਿਰਾਏ ‘ਤੇ ਲਈ ਸ਼ੇਰਵਾਨੀ ਵਾਪਸ ਕਰਨ ਬਠਿੰਡਾ ਗਿਆ ਸੀ ਅਤੇ ਜਦ ਉਹ ਸ਼ੇਰਵਾਨੀ ਵਾਪਸ ਕਰਕੇ ਆ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਤੇਜ਼ ਰਫਤਾਰ ਟਰੱਕ ਨੇ ਉਸਦੀ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ, ਇਹ ਟੱਕਰ ਐਨੀ ਜ਼ਬਰਦਸਤ ਸੀ ਕਿ ਪਟਵਾਰੀ ਸਨਮਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਟਵਾਰੀ ਦੀ ਮੌਤ ਦੀ ਖਬਰ ਜਦ ਘਰ ਪਹੁੰਚੀ ਤਾਂ ਘਰ ਵਿੱਚ ਕੋਹਰਾਮ ਮਚ ਗਿਆ, ਦੋ ਦਿਨ ਪਹਿਲਾਂ ਦੁਲਹਨ ਸਜੀ ਇੱਕ ਲੜਕੀ ਦੋ ਦਿਨਾਂ ਵਿੱਚ ਹੀ ਵਿਧਵਾ ਹੋ ਗਈ। ਜਾਣਕਾਰੀ ਅਨੁਸਾਰ ਸਨਮਦੀਪ ਸਿੰਘ ਦੇ ਪਿਤਾ ਮਾਲ ਵਿਭਾਗ ਵਿੱਚ ਪਟਵਾਰੀ ਸੀ ਜਿਨਾਂ ਦੀ ਆੱਨ ਡਿਊਟੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਸਰਨਦੀਪ ਨੂੰ ਪਟਵਾਰੀ ਦੀ ਨੌਕਰੀ ਮਿਲੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews
Previous Post

ਸੰਸਦ ਭਵਨ ਪ੍ਰਦਰਸ਼ਨ ਕਾਂਡ ਦੇ ਮਾਸਟਰਮਾਈਂਡ ਨੇ ਕੀਤਾ ਆਤਮ ਸਮਰਪਣ

Next Post

ਪੰਜ ਸਾਲਾਂ ਬਾਅਦ ਪੰਜਾਬੀ ਗਾਇਕ ਦੀ ਹੱਤਿਆ ਦੀ ਗੁੱਥੀ ਸੁਲਝੀ,ਇੱਕ ਦੋਸ਼ੀ ਕਾਬੂ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਪੰਜ ਸਾਲਾਂ ਬਾਅਦ ਪੰਜਾਬੀ ਗਾਇਕ ਦੀ ਹੱਤਿਆ ਦੀ ਗੁੱਥੀ ਸੁਲਝੀ,ਇੱਕ ਦੋਸ਼ੀ ਕਾਬੂ

ਪੰਜ ਸਾਲਾਂ ਬਾਅਦ ਪੰਜਾਬੀ ਗਾਇਕ ਦੀ ਹੱਤਿਆ ਦੀ ਗੁੱਥੀ ਸੁਲਝੀ,ਇੱਕ ਦੋਸ਼ੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend