Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਵਿੱਚ ਕੀਤੇ ਵਿਕਾਸ ਕੰਮਾਂ ਦੇ ਬਿੱਲ ਪਾਸ ਕਰਨ ਲਈ ਰਿਸ਼ਵਤ ਲੈਣ ਵਾਲਾ ਬੀਡੀਪੀਓ ਕਾਬੂ

Nirmal Pandori by Nirmal Pandori
12/16/2023
in ਪੰਜਾਬ
Reading Time: 1 min read
A A
0
ਪਿੰਡ ਵਿੱਚ ਕੀਤੇ ਵਿਕਾਸ ਕੰਮਾਂ ਦੇ ਬਿੱਲ ਪਾਸ ਕਰਨ ਲਈ ਰਿਸ਼ਵਤ ਲੈਣ ਵਾਲਾ ਬੀਡੀਪੀਓ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਦਸੰਬਰ-ਪਿੰਡ ਦੀ ਪੰਚਾਇਤ ਵੱਲੋਂ ਕੀਤੇ ਹੋਏ ਵਿਕਾਸ ਕੰਮਾਂ ਦੇ ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਣ ਵਾਲੇ ਬੀਡੀਪੀਓ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਦੇ ਬੀਡੀਪੀਓ ਬਲਜੀਤ ਸਿੰਘ ਨੇ ਪਿੰਡ ਬਸੈਮੀ ਦੇ ਸਰਪੰਚ ਸੁਖਮਿੰਦਰ ਸਿੰਘ ਤੋਂ ਬਿੱਲ ਕਲੀਅਰ ਕਰਨ ਬਦਲੇ 15000 ਦੀ ਰਿਸ਼ਵਤ ਲਈ ਸੀ। ਸਰਪੰਚ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਬੀਡੀਪੀਓ ਪਿੰਡ ਵਿੱਚ ਕੀਤੇ ਵਿਕਾਸ ਕੰਮਾਂ ਦੇ ਬਿੱਲ ਕਲੀਅਰ ਨਹੀਂ ਕਰ ਰਿਹਾ ਸੀ ਸਗੋਂ ਬਿੱਲ ਪਾਸ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜਿਸ ਤੋਂ ਬਾਅਦ ਸਰਪੰਚ ਨੇ ਆਪ ਆਗੂ ਐਨ ਐਸ ਕੰਗ ਨਾਲ ਸੰਪਰਕ ਕੀਤਾ। ਆਪ ਆਗੂ ਨੇ ਭ੍ਰਿਸ਼ਟ ਬੀਡੀਪੀਓ ਨੂੰ ਸਬਕ ਸਿਖਾਉਣ ਲਈ ਨੋਟਾਂ ਦੇ ਨੰਬਰ ਨੋਟ ਕਰਕੇ 15000 ਸਰਪੰਚ ਨੂੰ ਦਿੱਤੇ ਅਤੇ ਸਰਪੰਚ ਨੇ ਇਹ ਰਿਸ਼ਵਤ ਦੇ ਰੂਪ ਵਿੱਚ ਬੀਡੀਪੀਓ ਨੂੰ ਦੇ ਦਿੱਤੇ ਜਿਸ ਤੋਂ ਬਾਅਦ ਬੀਡੀਪੀਓ ਨੇ ਇਹ 15000 ਫੜ ਕੇ ਆਪਣੇ ਦਰਾਜ ਵਿੱਚ ਰੱਖ ਲਏ, ਮੌਕੇ ‘ਤੇ ਆਪ ਆਗੂ ਨੇ ਪੁੱਜ ਕੇ ਬੀਡੀਪੀਓ ਦੇ ਦਰਾਜ ਵਿੱਚੋਂ ਉਕਤ ਨੋਟ ਬਰਾਮਦ ਕੀਤੇ ਅਤੇ ਪਹਿਲਾਂ ਲਿਖੇ ਹੋਏ ਨੋਟਾਂ ਦੇ ਨੰਬਰਾਂ ਦਾ ਮਿਲਾਨ ਕੀਤਾ। ਜਿਸ ਤੋਂ ਬਾਅਦ ਆਪ ਆਗੂ ਨੇ ਪੁਲਿਸ ਨੂੰ ਫੋਨ ਕਰਕੇ ਮੌਕੇ ‘ਤੇ ਬੁਲਾਇਆ ਅਤੇ ਪੁਲਿਸ ਨੇ ਬੀਡੀਪੀਓ ਨੂੰ ਗ੍ਰਿਫਤਾਰ ਕਰ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਪੁਲਿਸ ਨੇ ਕੀਤਾ ਦੋ ਗੈਂਗਸਟਰਾਂ ਦਾ ਐਨਕਾਊਂਟਰ…ਜ਼ਖ਼ਮੀ ਹਾਲਤ ਵਿੱਚ ਦੋਵੇਂ ਕਾਬੂ, ਲੁੱਟ ਖੋਹ ਅਤੇ ਫਿਰੌਤੀ ਦੀਆਂ ਵਾਰਦਾਤਾਂ ‘ਚ ਸਨ ਮੋਸਟ ਵਾਂਟੇਡ

Next Post

ਜੇ ਪਾਵਰਕਾਮ ਦੀ ਗਲ਼ਤੀ ਹੋਵੇਗੀ ਤਾਂ ਕਰੰਟ ਲੱਗਣ ‘ਤੇ ਆਮ ਨਾਗਰਿਕਾਂ ਨੂੰ ਵੀ ਮਿਲੇਗੀ ਵਿੱਤੀ ਸਹਾਇਤਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਜੇ ਪਾਵਰਕਾਮ ਦੀ ਗਲ਼ਤੀ ਹੋਵੇਗੀ ਤਾਂ ਕਰੰਟ ਲੱਗਣ ‘ਤੇ ਆਮ ਨਾਗਰਿਕਾਂ ਨੂੰ ਵੀ ਮਿਲੇਗੀ ਵਿੱਤੀ ਸਹਾਇਤਾ

ਜੇ ਪਾਵਰਕਾਮ ਦੀ ਗਲ਼ਤੀ ਹੋਵੇਗੀ ਤਾਂ ਕਰੰਟ ਲੱਗਣ 'ਤੇ ਆਮ ਨਾਗਰਿਕਾਂ ਨੂੰ ਵੀ ਮਿਲੇਗੀ ਵਿੱਤੀ ਸਹਾਇਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend