Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਕਸੂਤੀ ਸਥਿਤੀ ਵਿੱਚ ਫਸਾਈ, ਦਿੱਲੀ ਮਾਡਲ ਦਾ ਇੱਕ ਹਿੱਸਾ ਪੰਜਾਬ ‘ਚ ਲਾਗੂ ਕਰਨ ਦੀ ਕੀਤੀ ਮੰਗ

Nirmal Pandori by Nirmal Pandori
12/16/2023
in ਪੰਜਾਬ
Reading Time: 1 min read
A A
0
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਕਸੂਤੀ ਸਥਿਤੀ ਵਿੱਚ ਫਸਾਈ, ਦਿੱਲੀ ਮਾਡਲ ਦਾ ਇੱਕ ਹਿੱਸਾ ਪੰਜਾਬ ‘ਚ ਲਾਗੂ ਕਰਨ ਦੀ ਕੀਤੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਦਸੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਕਰਕੇ ਪੰਜਾਬ ਕਾਂਗਰਸ ਵੱਲੋਂ ਅਕਸਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਘੇਰਿਆ ਜਾਂਦਾ ਹੈ ਕਿ ਉਹ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਕਰਨ ਦੇ ਨਾਮ ਹੇਠ ਪੰਜਾਬ ਦਾ ਪੈਸਾ ਬਰਬਾਦ ਕਰ ਰਹੇ ਹਨ ਅਤੇ ਅਰਵਿੰਦ ਕੇਜਰੀਵਾਲ ਨੂੰ ਪ੍ਰਮੋਟ ਕਰ ਰਹੇ ਹਨ ਪ੍ਰੰਤੂ ਪੰਜਾਬ ਕਾਂਗਰਸ ਦੇ ਇੱਕ ਵਿਧਾਇਕ ਨੇ ਆਪਣੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਨੀਤੀ ਤੋਂ ਉਲਟ ਜਾ ਕੇ ਦਿੱਲੀ ਦਾ ਇੱਕ ਫੈਸਲਾ ਪੰਜਾਬ ਵਿੱਚ ਲਾਗੂ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਪਰਗਟ ਸਿੰਘ ਨੇ ਇੱਕ ਟਵੀਟ ਜ਼ਰੀਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ “ਦਿੱਲੀ ਦਾ ਹਰ ਫੈਸਲਾ ਪੰਜਾਬ ‘ਚ ਲਾਗੂ ਕਰਾਂਗੇ” ਦੀ ਰਟ ਲਗਾਉਣ ਵਾਲੇ ਭਗਵੰਤ ਮਾਨ ਨੂੰ ਦਿੱਲੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਕੀਤਾ ਫੈਸਲਾ ਪੰਜਾਬ ‘ਚ ਵੀ ਲਾਗੂ ਕਰਨਾ ਚਾਹੀਦਾ ਹੈ। ਵਿਧਾਇਕ ਪ੍ਰਗਟ ਸਿੰਘ ਨੇ ਮੰਗ ਕੀਤੀ ਕਿ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਦਿੱਲੀ ਸਰਕਾਰ ਨੇ “ਵਿਧਾਇਕ ਫੰਡ” 4 ਕਰੋੜ ਤੋਂ ਵਧਾ ਕੇ 7 ਕਰੋੜ ਕਰ ਦਿੱਤਾ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਹਰ ਕੰਮ ਦੀ ਨਕਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਵਿਧਾਇਕ ਫੰਡ ਦੇ ਮਾਮਲੇ ‘ਚ ਵੀ ਦਿੱਲੀ ਸਰਕਾਰ ਦੀ ਨਕਲ ਕਰਦੇ ਹੋਏ ਪੰਜਾਬ ਦੇ ਵਿਧਾਇਕਾਂ ਨੂੰ ਫੰਡ ਜਾਰੀ ਕਰਨਾ ਚਾਹੀਦਾ ਹੈ। ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਉਕਤ ਮੰਗ ਕਰਦੇ ਹੋਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਇਹ ਕਹਿੰਦੇ ਹਨ ਕਿ ਪੰਜਾਬ ‘ਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਵਿਧਾਇਕ ਪ੍ਰਗਟ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਦਿੱਲੀ ਮਾਡਲ ਦੇ ਵਿਧਾਇਕ ਫੰਡ ਵਾਲੇ ਫੈਸਲੇ ਨੂੰ ਭਗਵੰਤ ਮਾਨ ਸਰਕਾਰ ਵੀ ਲਾਗੂ ਕਰੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

6 ਕਤਲ ਕੇਸਾਂ ਵਿੱਚ ਲੋੜੀਂਦੇ ਖ਼ਤਰਨਾਕ ਗੈਂਗਸਟਰ ਦਾ ਹੋਇਆ ਪੁਲਿਸ ਇਨਕਾਊਂਂਟਰ

Next Post

ਮਹਿਲਾ ਸਰਪੰਚ, ਦੋ ਮਹਿਲਾ ਪੰਚਾਂ, ਮਹਿਲਾ ਬੀਡੀਪੀਓ ਸਮੇਤ ਹੋਰਾਂ ‘ਤੇ ਠੱਗੀ ਮਾਰਨ ਦਾ ਮੁਕੱਦਮਾ ਦਰਜ…ਕਿਸੇ ਦੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿਖਾ ਦਿੱਤਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਮਹਿਲਾ ਸਰਪੰਚ, ਦੋ ਮਹਿਲਾ ਪੰਚਾਂ, ਮਹਿਲਾ ਬੀਡੀਪੀਓ ਸਮੇਤ ਹੋਰਾਂ ‘ਤੇ ਠੱਗੀ ਮਾਰਨ ਦਾ ਮੁਕੱਦਮਾ ਦਰਜ…ਕਿਸੇ ਦੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿਖਾ ਦਿੱਤਾ

ਮਹਿਲਾ ਸਰਪੰਚ, ਦੋ ਮਹਿਲਾ ਪੰਚਾਂ, ਮਹਿਲਾ ਬੀਡੀਪੀਓ ਸਮੇਤ ਹੋਰਾਂ 'ਤੇ ਠੱਗੀ ਮਾਰਨ ਦਾ ਮੁਕੱਦਮਾ ਦਰਜ…ਕਿਸੇ ਦੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿਖਾ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend