Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰ-ਘਰ ਆਟਾ ਮੁਹਿੰਮ ਨੂੰ ਲੱਗਿਆ ਗ੍ਰਹਿਣ, ਡਿਪੂ ਹੋਲਡਰ 1 ਜਨਵਰੀ ਤੋ ਜਾਣਗੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ….!

Nirmal Pandori by Nirmal Pandori
12/30/2023
in ਪੰਜਾਬ
Reading Time: 1 min read
A A
0
ਘਰ-ਘਰ ਆਟਾ ਮੁਹਿੰਮ ਨੂੰ ਲੱਗਿਆ ਗ੍ਰਹਿਣ, ਡਿਪੂ ਹੋਲਡਰ 1 ਜਨਵਰੀ ਤੋ ਜਾਣਗੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,30 ਦਸੰਬਰ ( ਨਿਰਮਲ ਸਿੰਘ ਪੰਡੋਰੀ)-ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਫੈਡਰੇਸ਼ਨ ਦੇ ਸੱਦੇ ‘ਤੇ ਦੇਸ਼ ਦੇ 5 ਲੱਖ 25 ਹਜ਼ਾਰ ਡਿਪੂ ਹੋਲਡਰ ਅਣਮਿੱਥੇ ਸਮੇਂ ਲਈ ਆਪਣੀਆਂ ਭਖਦੀਆਂ ਮੰਗਾਂ ਲਈ 1 ਜਨਵਰੀ 24 ਤੋ ਹੜਤਾਲ ‘ਤੇ ਜਾਣਗੇ ਪੰਜਾਬ ਦੇ ਵੀ 18 ਹਜ਼ਾਰ ਰਾਸ਼ਨ ਡਿਪੂ ਹੋਲਡਰ ਵੱਧ ਚੜ੍ਹ ਕੇ ਇਸ ਅੰਦੋਲਨ ਵਿੱਚ ਭਾਗ ਲੈਣਗੇ।ਇਹ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਆਲ ਇੰਡੀਆ ਵਾਈਸ ਪ੍ਰਧਾਨ ਇੰਜ. ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸੰਘਰਸ਼ ਡਿਪੂ ਹੋਲਡਰਾ ਦੀ ਆਮਦਨੀ ਘੱਟੋ ਘੱਟ 50 ਹਜ਼ਾਰ ਪ੍ਰਤੀ ਮਹੀਨਾ ਕਰਵਾਉਣ ਲਈ, ਵਰਡ ਫੂਡ ਪ੍ਰੋਗਰਾਮ ਦੀਆਂ ਸਿਫਾਰਸਾਂ ਲਾਗੂ ਕਰਵਾਉਣ ਲਈ, ਰਾਸ਼ਨ ਨੂੰ ਟਰਾਂਸਫਰ ਦੌਰਾਨ ਕਣਕ ਦਾ ਘਾਟਾ ਲੈਣ ਲਈ,ਕਣਕ ਨੂੰ ਜੂਟ ਦੀਆਂ ਬੋਰੀਆਂ ਵਿੱਚ ਹੀ ਭਰਾਉਣ ਲਈ ਅਤੇ ਬੋਰੀਆਂ ਦੇ ਭਾਰ ਬਰਾਬਰ ਵਾਧੂ ਕਣਕ ਲੈਣ ਲਈ,ਸਾਰੇ ਭਾਰਤ ਵਿੱਚ ਇੱਕੋ ਜਿਹਾ ਕਮਿਸ਼ਨ ਕਰਵਾਉਣ ਲਈ,ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਮਾਰਜਨ ਮਨੀ 50 ਰੁਪਏ ਤੋਂ ਵਧਾ ਕੇ 200 ਰੁਪਏ ਕਰਵਾਉਣ ਲਈ, ਕਰੋਨਾ ਬਿਮਾਰੀ ਦੌਰਾਨ ਰਾਸ਼ਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਡਿਪੂ ਮਾਲਕਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ਼ ‘ਤੇ ਮੁਆਵਜ਼ਾ ਦਿਵਾਉਣ ਲਈ, ਪੰਜਾਬ ਦੇ ਡਿਪੂ ਹੋਲਡਰਾਂ ਨੂੰ ਰਹਿੰਦਾ ਕਮਿਸ਼ਨ ਦਿਵਾਉਣ ਲਈ ਅਤੇ ਹਰ ਇਕ ਡਿਪੂ ‘ਤੇ ਬਰਾਬਰ ਦੇ ਕਾਰਡ ਅਲਾਟ ਕਰਵਾਉਣ ਲਈ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਸਮੁੱਚੇ ਭਾਰਤ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਡਿਪੂ ਹੋਲਡਰ 16 ਜਨਵਰੀ ਨੂੰ ਸਵੇਰੇ 9 ਵਜੇ ਰਾਮਲੀਲਾ ਗਰਾਉਂਡ ਦਿੱਲੀ ਵਿਖੇ ਇਕੱਤਰ ਹੋਕੇ ਪਾਰਲੀਮੈਟ ਲਈ ਆਲ ਇੰਡੀਆ ਦੀ ਲੀਡਰਸ਼ਿਪ ਅਗਵਾਈ ਹੇਠ ਘਿਰਾਓ ਕਰਨਗੇ। ਸਿੱਧੂ ਨੇ ਪੰਜਾਬ ਦੇ ਡਿਪੂ ਹੋਲਡਰਾਂ ਨੂੰ ਬੇਨਤੀ ਕੀਤੀ ਕਿ ਕੋਈ ਵੀ ਡਿਪੂ ਹੋਲਡਰ ਇੱਕ ਜਨਵਰੀ ਤੋ ਸਰਕਾਰੀ ਰਾਸ਼ਨ ਦੀ ਵੰਡ ਨਾ ਕਰੇ ਅਤੇ 16 ਜਨਵਰੀ ਨੂੰ ਵੱਧ ਤੋਂ ਵੱਧ ਤਾਦਾਦ ਵਿੱਚ ਪੰਜਾਬ ਦੇ ਡਿਪੂ ਹੋਲਡਰ ਦਿੱਲੀ ਧਰਨੇ ਵਿੱਚ ਸ਼ਮੂਲੀਅਤ ਕਰਨ । ਡਿਪੂ ਹੋਲਡਰਾਂ ਦੀ ਅਣਮਿੱਥੇ ਸਮੇਂ ਦੀ ਹੜ੍ਹਤਾਲ ਕਾਰਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਦੇ ਗੁਰਪੁਰਬ ‘ਤੇ ਸ਼ੁਰੂ ਕੀਤੀ ਸਕੀਮ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਇਹ ਗ੍ਰਹਿਣ ਲੱਗ ਚੁੱਕਾ ਹੈ।
ਫੋਟੋ ਕੈਪਸ਼ਨ- ਆਲ ਇੰਡੀਆ ਫੈਡਰੇਸ਼ਨ ਦੇ ਵਾਈਸ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਰਾਘਵ ਚੱਢਾ ਨਹੀਂ ਬਣਨਗੇ ਰਾਜ ਸਭਾ ‘ਚ ‘ਆਪ’ ਦੇ ਅੰਤਰਿਮ ਨੇਤਾ, ਚੇਅਰਮੈਨ ਨੇ ਨਹੀਂ ਮੰਨੀ ਕੇਜਰੀਵਾਲ ਦੀ ਬੇਨਤੀ

Next Post

ਕਾਨੂੰਨ ਤਾਂ ਇਹੋ ਕਹਿੰਦਾ ਏਂ ਕਿ ਅਮਨ ਅਰੋੜਾ ਤੋਂ ਵਾਪਸ ਲਈ ਜਾਵੇ ਮੰਤਰੀ ਦੀ ਕੁਰਸੀ…ਪਰ ਸਰਕਾਰ ਜੀ….!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਕਾਨੂੰਨ ਤਾਂ ਇਹੋ ਕਹਿੰਦਾ ਏਂ ਕਿ ਅਮਨ ਅਰੋੜਾ ਤੋਂ ਵਾਪਸ ਲਈ ਜਾਵੇ ਮੰਤਰੀ ਦੀ ਕੁਰਸੀ…ਪਰ ਸਰਕਾਰ ਜੀ….!

ਕਾਨੂੰਨ ਤਾਂ ਇਹੋ ਕਹਿੰਦਾ ਏਂ ਕਿ ਅਮਨ ਅਰੋੜਾ ਤੋਂ ਵਾਪਸ ਲਈ ਜਾਵੇ ਮੰਤਰੀ ਦੀ ਕੁਰਸੀ…ਪਰ ਸਰਕਾਰ ਜੀ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend