Gee 98News

ਚੰਡੀਗੜ੍ਹ,31 ਦਸੰਬਰ-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਵਿੱਚ ਵੱਧ ਰਹੀ ਠੰਢ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਖੋਲਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ 1 ਜਨਵਰੀ 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ ਅਤੇ ਬੰਦ ਹੋਣ ਦਾ ਸਮਾਂ ਬਾਅਦ ਫਿਰ 3 ਵਜੇ ਹੋਵੇਗਾ।

Leave a Reply

Your email address will not be published. Required fields are marked *

error: Content is protected !!