Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਦਾ ਅਯੁੱਧਿਆ ਤੋਂ ਆਇਆ ਹੈ…ਸ੍ਰੀ ਰਾਮ ਜੀ ਨੇ ਬੁਲਾਇਆ ਹੈ, ਰਾਮ ਭਗਤਾਂ ਨੇ ਅਯੁੱਧਿਆ ਤੋਂ ਆਏ ਸੱਦਾ ਪੱਤਰ ਵੰਡੇ

Nirmal Pandori by Nirmal Pandori
01/02/2024
in ਪੰਜਾਬ
Reading Time: 1 min read
A A
0
ਸੱਦਾ ਅਯੁੱਧਿਆ ਤੋਂ ਆਇਆ ਹੈ…ਸ੍ਰੀ ਰਾਮ ਜੀ ਨੇ ਬੁਲਾਇਆ ਹੈ, ਰਾਮ ਭਗਤਾਂ ਨੇ ਅਯੁੱਧਿਆ ਤੋਂ ਆਏ ਸੱਦਾ ਪੱਤਰ ਵੰਡੇ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਜਨਵਰੀ ( ਨਿਰਮਲ ਸਿੰਘ ਪੰਡੋਰੀ)- ਅਯੁੱਧਿਆ ਵਿਖੇ ਬਣ ਰਹੇ ਸ੍ਰੀ ਰਾਮ ਮੰਦਰ ਦੇ ਦਰਸ਼ਨ ਕਰਨ ਸਬੰਧੀ ਬਰਨਾਲਾ ਦੇ ਰਾਮ ਭਗਤਾਂ ਵੱਲੋਂ ਅਯੁੱਧਿਆ ਤੋਂ ਆਏ ਸੱਦਾ ਪੱਤਰ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰੇਮ ਰਾਏਸਰ ਤੇ ਸ੍ਰੀ ਮਨੀਸ਼ ਬਾਂਸਲ ਨੇ ਦੱਸਿਆ ਕਿ 1 ਜਨਵਰੀ ਤੋਂ 15 ਜਨਵਰੀ ਤੱਕ ਰਾਮ ਭਗਤ ਸ਼ਹਿਰ ਦੇ ਘਰ ਘਰ ਜਾ ਕੇ ਅਯੁੱਧਿਆ ਵਿਖੇ ਰਾਮ ਮੰਦਰ ਬਣਾਉਣ ਦੇ ਯਤਨਾਂ ਦਾ ਵੇਰਵਾ ਅਤੇ ਸ੍ਰੀ ਰਾਮ ਮੰਦਿਰ ਦੀ ਤਸਵੀਰ ਵਾਲੇ ਪੈਂਫਲੈਟ ਦੇ ਨਾਲ ਸੱਦਾ ਪੱਤਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ 22 ਜਨਵਰੀ ਨੂੰ ਵੱਡੀ ਦੀਵਾਲੀ ਮਨਾਈ ਜਾਵੇਗੀ ਅਤੇ ਸਾਰੇ ਮੰਦਰਾਂ ਅਤੇ ਘਰਾਂ ਨੂੰ ਦੀਪਮਾਲਾ ਨਾਲ ਸਜਾਇਆ ਜਾਵੇਗਾ। ਉਹਨਾਂ ਕਿਹਾ ਕਿ 22 ਜਨਵਰੀ ਨੂੰ ਅਯੁੱਧਿਆ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨਾਂ ਸਬੰਧੀ ਰਸਮੀ ਉਦਘਾਟਨ ਤੋਂ ਬਾਅਦ ਰਾਮ ਭਗਤ ਸ੍ਰੀ ਰਾਮ ਮੰਦਰ ਦੇ ਦਰਸ਼ਨ ਕਰ ਸਕਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਦਾ ਬਨਣਾ ਰਾਮ ਭਗਤਾਂ ਦਾ ਇੱਕ ਅਜਿਹਾ ਸੁਪਨਾ ਸੀ ਜਿਸ ਦੀ ਵਰ੍ਹਿਆਂ ਤੋਂ ਉਡੀਕ ਕੀਤੀ ਜਾ ਰਹੀ ਸੀ ਅਤੇ ਸ੍ਰੀ ਰਾਮ ਜੀ ਦੀ ਕਿਰਪਾ ਨਾਲ ਇਹ ਸੁਪਨਾ ਪੂਰਾ ਹੋਇਆ ਹੈ। ਇਸ ਮੌਕੇ ਸ੍ਰੀ ਹਜਾਰੀ ਲਾਲ, ਸ੍ਰੀ ਤਰਸੇਮ ਸਿੰਗਲਾ, ਸ੍ਰੀ ਸੰਤੋਸ਼, ਸ੍ਰੀ ਸੰਜੀਵ, ਸ੍ਰੀ ਪੀ.ਡੀ. ਸ਼ਰਮਾ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

MP ਰਵਨੀਤ ਬਿੱਟੂ ਖੜ ਗਿਆ ਭਗਵੰਤ ਮਾਨ ਵਾਲੇ ਪਾਸੇ…ਜੀਜੇ-ਸਾਲੇ ਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ…!

Next Post

ਪੰਜਾਬ ‘ਚ ਨਹੀਂ ਹੋਵੇਗਾ ‘ਆਪ ਤੇ ਕਾਂਗਰਸ’ ਦਾ ਗੱਠਜੋੜ…ਭਗਵੰਤ ਮਾਨ ਨੇ ਦਿੱਤਾ ਸੰਕੇਤ…!

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਪੰਜਾਬ ‘ਚ ਨਹੀਂ ਹੋਵੇਗਾ ‘ਆਪ ਤੇ ਕਾਂਗਰਸ’ ਦਾ ਗੱਠਜੋੜ…ਭਗਵੰਤ ਮਾਨ ਨੇ ਦਿੱਤਾ ਸੰਕੇਤ…!

ਪੰਜਾਬ 'ਚ ਨਹੀਂ ਹੋਵੇਗਾ 'ਆਪ ਤੇ ਕਾਂਗਰਸ' ਦਾ ਗੱਠਜੋੜ…ਭਗਵੰਤ ਮਾਨ ਨੇ ਦਿੱਤਾ ਸੰਕੇਤ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend