Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਲੇ ਪੁੰਨ ਨਾਲੇ ਫ਼ਲੀਆਂ…ਟੈਕਸ ਚੋਰ ਵੀ ਫੜੇ…ਤੇ ਇਨਾਮ ਵੀ ਦਿੱਤੇ

Nirmal Pandori by Nirmal Pandori
01/10/2024
in ਬਰਨਾਲਾ ਆਸ-ਪਾਸ
Reading Time: 1 min read
A A
0
ਨਾਲੇ ਪੁੰਨ ਨਾਲੇ ਫ਼ਲੀਆਂ…ਟੈਕਸ ਚੋਰ ਵੀ ਫੜੇ…ਤੇ ਇਨਾਮ ਵੀ ਦਿੱਤੇ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਜਨਵਰੀ (ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਵੱਲੋਂ ਚਲਾਈ ਗਈ ਬਿੱਲ ਲਿਆਓ, ਇਨਾਮ ਪਾਓ’ ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਕੀਮ ਤਹਿਤ ਜਿਹੜੇ ਖਪਤਕਾਰਾਂ ਦੁਆਰਾ ਇਸ ਸਕੀਮ ਸਬੰਧੀ ਮੇਰਾ ਬਿੱਲ ਐਪ ਉਪਰ ਬਿੱਲ ਅਪਲੋਡ ਕੀਤੇ ਜਾਂਦੇ ਹਨ ਅਤੇ ਉਹਨਾਂ ਵਿੱਚੋਂ ਡਰਾਅ ਦੁਆਰਾ ਲਾਭਪਾਤਰੀਆਂ ਨੂੰ ਨਕਦ ਇਨਾਮ ਵੀ ਜਾਰੀ ਕੀਤੇ ਜਾਂਦੇ ਹਨ। ਇਹ ਸਕੀਮ ਖਪਤਕਾਰਾਂ ਨੂੰ ਵਸਤੂਆਂ ਦੀ ਖਰੀਦ ਦੇ ਸਮੇਂ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਜਾਗਰੂਕ ਕਰਨ ‘ਚ ਬਹੁਤ ਹੀ ਮਦਦਗਾਰ ਸਾਬਿਤ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਰਾਜ ਕਰ, ਬਰਨਾਲਾ  ਸ੍ਰੀ ਹਿਤੇਸ਼ਵੀਰ ਗੁਪਤਾ ਨੇ ਦੱਸਿਆ ਕਿ ਗੁਡਜ਼ ਸਰਵਿਸ ਟੈਕਸ (ਜੀ.ਐਸ.ਟੀ.) ਵਿਭਾਗ ਵੱਲੋਂ ਆਮ ਜਨਤਾ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਬਿੱਲ ਲਿਆਓ, ਇਨਾਮ ਪਾਓ’  ਸਕੀਮ ਚਲਾਈ ਗਈ ਹੈ। ਜਿਸਦੇ ਤਹਿਤ ਆਬਕਾਰੀ ਦਫ਼ਤਰ, ਬਰਨਾਲਾ ਵੱਲੋਂ ਪਬਲਿਕ ਥਾਵਾਂ ‘ਤੇ ਸਟੈਂਡਿੰਗ ਬੋਰਡ, ਸ਼ੋਸ਼ਲ ਮੀਡੀਆ ਅਤੇ ਸਕੂਲਾਂ ਕਾਲਜਾਂ ਵਿੱਚ ਸੈਮੀਨਾਰ ਲਗਾਏ ਗਏ। ਜਿਸ ਦੇ ਸਿੱਟੇ ਵੱਜੋਂ ਆਮ ਜਨਤਾ ਵੱਲੋਂ ਮੇਰਾ ਬਿੱਲ ਐਪ ‘ਤੇ ਅਪਲੋਡ ਕੀਤੇ ਗਏ ਖਰੀਦੋ-ਫਰੋਤ ਦੇ ਬਿੱਲਾਂ ਅਤੇ ਹੋਰ ਜਾਣਕਾਰੀ ਦੀ ਮਦਦ ਨਾਲ ਆਬਕਾਰੀ ਵਿਭਾਗ ਵੱਲੋਂ  ਉਹ ਡੀਲਰ ਜੋ ਪਿਛਲੇ ਕਈ ਮਹੀਨਿਆਂ ਤੋਂ ਵਿੱਕਰੀ ਕੀਤੇ ਮਾਲ ਦੇ ਕੱਚੇ ਬਿੱਲ ਕਟਕੇ ਟੈਕਸ ਦੀ ਚੋਰੀ ਕਰ ਰਹੇ ਸਨ ਉਹਨਾਂ ਵਪਾਰੀਆਂ ਦਾ ਡਾਟਾ ਅਤੇ ਰਿਟਰਨਾ ਚੈੱਕ ਕਰਕੇ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਕਰਨ ਉਪਰੰਤ ਬਣਦਾ ਟੈਕਸ ਤੇ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਇਸ ਐਪ ਰਾਹੀਂ ਕਈ ਅਣ-ਰਜਿਸਟਰਡ ਡੀਲਰਾਂ ਦਾ ਵੀ ਪਤਾ ਚਲਿਆ ਜੋ ਕਿ ਜੀ.ਐਸ.ਟੀ. ਐਕਟ ਅਧੀਨ ਰਜਿਸਟਰੇਸ਼ਨ ਦੇ ਦਾਇਰੇ ਵਿੱਚ ਆਉਂਦੇ ਸਨ ਪ੍ਰੰਤੂ ਉਹਨਾਂ ਨੇ ਜੀ.ਐਸ.ਟੀ. ਰਜਿਸਟਰੇਸ਼ਨ ਪ੍ਰਾਪਤ ਨਹੀਂ ਕੀਤੀ ਹੋਈ ਸੀ ਅਜਿਹੇ ਡੀਲਰਾਂ ਨੂੰ ਜੀ.ਐਸ.ਟੀ. ਐਕਟ-2017 ਦੀ ਉਲੰਘਣਾ ਕਰਨ ਕਾਰਨ ਨੋਟਿਸ ਜਾਰੀ ਕੀਤੇ ਗਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews
Previous Post

ਸਾਰਿਆਂ ਲਈ ਬਰਾਬਰ ਹੱਕਾਂ ਵਾਲੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਾਡਾ ਮੁੱਖ ਟੀਚਾ-ਸਿਮਰਨਜੀਤ ਸਿੰਘ ਮਾਨ

Next Post

ਸਾਬਕਾ ਮੰਤਰੀ ਕਾਂਗੜ ਦੇ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਸਾਬਕਾ ਮੰਤਰੀ ਕਾਂਗੜ ਦੇ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ

ਸਾਬਕਾ ਮੰਤਰੀ ਕਾਂਗੜ ਦੇ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend