Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਿਵ ਇਨ ਰਿਲੇਸ਼ਨਸ਼ਿਪ ਰਿਸ਼ਤੇ ਸੰਬੰਧੀ ਹਾਈਕੋਰਟ ਨੇ ਕੀ ਕੀਤੀ ਟਿੱਪਣੀ

Nirmal Pandori by Nirmal Pandori
08/22/2021
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 22 ਅਗਸਤ (ਜ਼ੀ98 ਨਿਊਜ਼) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਿਆਹੁਤਾ ਔਰਤ ਦੇ “ਲਿਵ ਇਨ ਰਿਲੇਸ਼ਨਸ਼ਿਪ” ਰਿਸ਼ਤੇ ਨੂੰ ਅਪਵਿੱਤਰ ਮੰਨਦੇ ਹੋਏ ਉਸ ਦੀ ਸੁਰੱਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਟੀਸ਼ਨਰ ਔਰਤ ਜਿਸ ਦੇ ਇਕ ਬੱਚਾ ਵੀ ਹੈ, ਆਪਣੇ ਪਤੀ ਨੂੰ ਬਿਨਾਂ ਤਲਾਕ ਦਿੱਤੇ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ। ਪਟੀਸ਼ਨਰ ਔਰਤ ਨੇ ਆਪਣੇ ਸਹੁਰੇ ਪਰਿਵਾਰ ਤੋਂ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਸੁਰੱਖਿਆ ਮੁਹੱਈਆ ਕਰਵਾਉਣ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਸੰਤ ਪ੍ਰਕਾਸ਼ ਨੇ ਪਟੀਸ਼ਨ ਰੱਦ ਕਰਨ ਤੋਂ ਪਹਿਲਾਂ ਟਿੱਪਣੀ ਕੀਤੀ ਕਿ “ਸਪਸ਼ਟ ਹੈ ਕਿ ਔਰਤ ਪਹਿਲਾਂ ਹੀ ਵਿਆਹੁਤਾ ਹੈ ਤੇ ਉਸ ਦੇ ਵਿਆਹ ਤੋਂ ਇਕ ਬੱਚਾ ਵੀ ਹੈ ਅਤੇ ਉਹ ਆਪਣੇ ਪਤੀ ਤੋਂ ਤਲਾਕ ਲੈਣ ਸਬੰਧੀ ਵੀ ਕੋਈ ਤੱਥ ਪੇਸ਼ ਨਹੀਂ ਕਰ ਸਕੀ। ਜ਼ਿਕਰਯੋਗ ਹੈ ਕਿ ਸਾਡੇ ਸਮਾਜ ਵਿੱਚ ਅਜਿਹੇ ਅਨੇਕਾਂ ਮਾਮਲੇ ਹਨ ਜਿੱਥੇ ਵਿਆਹੁਤਾ ਮਰਦ/ਔਰਤਾਂ ਪਹਿਲੇ ਪਤੀ/ਪਤਨੀ ਨੂੰ ਤਲਾਕ ਦਿੱਤੇ ਬਿਨਾਂ “ਲਿਵ ਇਨ ਰਿਲੇਸ਼ਨਸ਼ਿਪ” ‘ਚ ਰਹਿ ਰਹੇ ਹਨ। ਹੁਣ ਮਾਣਯੋਗ ਹਾਈਕੋਰਟ ਵੱਲੋਂ ਅਜਿਹੇ ਰਿਸ਼ਤੇ ਨੂੰ ਅਪਵਿੱਤਰ ਕਰਾਰ ਦਿੱਤੇ ਜਾਣ ਤੋਂ ਬਾਅਦ ਅਜਿਹੇ ਹੋਰ ਮਾਮਲੇ ਸਾਹਮਣੇ ਆਉਣ ਦੀ ਸਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਵੀ ਹੋ ਸਕਦਾ ਹੈ ਕਿ ਅਜਿਹੇ ਰਿਸ਼ਤਿਆਂ ਤੋਂ ਪੀਡ਼ਤ ਧਿਰਾਂ ਅਦਾਲਤਾਂ ਦੀ ਸ਼ਰਨ ਵਿੱਚ ਪਹੁੰਚ ਕਰਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਪੰਜਾਬੀ ਲੋਕਧਾਰਾ ਦਾ ਉਪਰਾਲਾ,ਲੇਖਕ ਉਂਕਾਰ ਸਿੰਘ ਸਿੱਧੂ ਦਾ ਸਫ਼ਰਨਾਮਾ “ਪੈਰ ਚੱਕਰ” ਲੋਕਾਂ ਸਾਹਮਣੇ

Next Post

…ਤੇ ਜਦੋਂ ਦੀਪਕ ਢਾਬੇ ‘ਤੇ ਮਾਰੀਆ ਬਰੇਕਾਂ ਸੁਖਬੀਰ ਨੇ..!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post

...ਤੇ ਜਦੋਂ ਦੀਪਕ ਢਾਬੇ 'ਤੇ ਮਾਰੀਆ ਬਰੇਕਾਂ ਸੁਖਬੀਰ ਨੇ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend