Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੰਗਲੀ ਲੱਕੜ ਅਤੇ ਵਜ਼ੀਫ਼ੇ ਦੀ ਰਾਸ਼ੀ ਸਹਾਰੇ ‘ਰੰਗੀਨ ਭਗਤੀ’ ਕਰਨ ਵਾਲੇ ‘ਸਾਧੂ’ ਨੂੰ ED ਨੇ ਦਿੱਤੀ ‘ਹੱਥਕੜੀ’ ਦੀ ਭੇਟਾ

Nirmal Pandori by Nirmal Pandori
01/16/2024
in ਪੰਜਾਬ
Reading Time: 1 min read
A A
0
ਜੰਗਲੀ ਲੱਕੜ ਅਤੇ ਵਜ਼ੀਫ਼ੇ ਦੀ ਰਾਸ਼ੀ ਸਹਾਰੇ ‘ਰੰਗੀਨ ਭਗਤੀ’ ਕਰਨ ਵਾਲੇ ‘ਸਾਧੂ’ ਨੂੰ ED ਨੇ ਦਿੱਤੀ ‘ਹੱਥਕੜੀ’ ਦੀ ਭੇਟਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ED ਅਨੁਸਾਰ ਆਮਦਨ/ਖਰਚ ਦੇ ਵੇਰਵੇ ‘ਚ ਦਾੜੀ ਨਾਲੋਂ ਮੁੱਛਾਂ ਵਧੀਆਂ
    ਚੰਡੀਗੜ੍ਹ,16 ਜਨਵਰੀ-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਆਪਣੇ ਜਲੰਧਰ ਦਫ਼ਤਰ ਮਨੀ ਲਾਂਡਰਿੰਗ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ ਜਿੱਥੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਨਾ ਦੇਣ ਕਰਕੇ ਈਡੀ ਨੇ ਧਰਮਸੋਤ ਦੀ ਗ੍ਰਿਫ਼ਤਾਰੀ ਪਾ ਦਿੱਤੀ ਹੈ। ਸੂਤਰਾਂ ਅਨੁਸਾਰ ਈਡੀ ਨੇ ਸੋਮਵਾਰ 5 ਵਜੇ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਰਾਤ ਵੇਲੇ ਹੀ ਉਹਨਾਂ ਦਾ ਮੈਡੀਕਲ ਕਰਵਾਇਆ। ‌ ਜ਼ਿਕਰਯੋਗ ਹੈ ਕਿ ਨਵੰਬਰ 2023 ਵਿੱਚ ਈਡੀ ਨੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਅਤੇ ਜੰਗਲਾਤ ਵਿਭਾਗ ਵੀ ਕੁਝ ਠੇਕੇਦਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਸੀ। ਈਡੀ ਦੇ ਅਧਿਕਾਰੀਆਂ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੀ ਪੜ੍ਹਤਾਲ ਦੌਰਾਨ ਸਾਬਕਾ ਮੰਤਰੀ ਅਤੇ ਉਹਨਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ, ਜਦਕਿ ਇਸ ਸਮੇਂ ਦੌਰਾਨ ਉਨਾਂ ਦਾ ਖਰਚਾ 8.76 ਕਰੋੜ ਸੀ ਜੋ ਉਹਨਾਂ ਦੀ ਆਮਦਨ ਤੋਂ 6.39 ਕਰੋੜ ਰੁਪਏ ਜ਼ਿਆਦਾ ਨਿਕਲਿਆ। ਇਸ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਨੇ ਵੀ ਸਾਧੂ ਸਿੰਘ ਧਰਮਸੋਤ ਨੂੰ ਦੋ ਵਾਰੀ ਗ੍ਰਿਫ਼ਤਾਰ ਕੀਤਾ ਤੇ ਉਹ ਕਈ ਮਹੀਨੇ ਜੇਲ੍ਹ ਵਿੱਚ ਵੀ ਰਹੇ ਹਨ। ਈਡੀ ਨੇ ਪੰਜਾਬ ਵਿਜੀਲੈਂਸ ਬਿਊਰੋ ਤੋਂ ਵੀ ਧਰਮਸੋਤ ਦੇ ਮਾਮਲੇ ਸਬੰਧੀ ਦਸਤਾਵੇਜ਼ ਲਏ ਹਨ। ਸਾਧੂ ਸਿੰਘ ਧਰਮਸੋਤ ਉਪਰ ਜੰਗਲਾਤ ਮੰਤਰੀ ਹੁੰਦੇ ਹੋਏ ਵੱਡੇ ਘਪਲੇ ਦੇ ਦੋਸ਼ ਹਨ, ਇਸ ਤੋਂ ਇਲਾਵਾ ਉਹਨਾਂ ‘ਤੇ ਵੀ ਵਜ਼ੀਫ਼ਾ ਘਪਲੇ ਦੇ ਦੋਸ਼ ਵੀ ਲੱਗੇ ਹਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਕੈਬਨਿਟ ਮੰਤਰੀ ਮੀਤ ਹੇਅਰ ਗ੍ਰਿਫ਼ਤਾਰੀ ਤੋਂ ਬਚੇ…ਹਾਈਕੋਰਟ ਨੇ ਦਿੱਤੀ ਰਾਹਤ

Next Post

ਬਰਨਾਲੇ ਦੇ ਇੱਕ ਪ੍ਰਿੰਸੀਪਲ ਸਮੇਤ ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਵੰਡਣ ਵਾਲੇ ਤਿੰਨ ਪ੍ਰਿੰਸੀਪਲ ਤੇ ਇੱਕ ਕਾਲਜ ਦਾ ਮਾਲਕ ਵਿਜੀਲੈਂਸ ਦੇ ਸਿਕੰਜੇ ‘ਚ…!

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ

ਬਰਨਾਲੇ ਦੇ ਇੱਕ ਪ੍ਰਿੰਸੀਪਲ ਸਮੇਤ ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਵੰਡਣ ਵਾਲੇ ਤਿੰਨ ਪ੍ਰਿੰਸੀਪਲ ਤੇ ਇੱਕ ਕਾਲਜ ਦਾ ਮਾਲਕ ਵਿਜੀਲੈਂਸ ਦੇ ਸਿਕੰਜੇ 'ਚ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend