Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ED ਕੇਜਰੀਵਾਲ ਖ਼ਿਲਾਫ਼ ਚੁੱਕ ਸਕਦੀ ਹੈ ਸਖ਼ਤ ਕਦਮ…ਚੌਥੀ ਵਾਰ ਵੀ ਨਹੀਂ ਹੋਏ ਪੇਸ਼

Nirmal Pandori by Nirmal Pandori
01/18/2024
in ਪੰਜਾਬ
Reading Time: 1 min read
A A
0
ED ਕੇਜਰੀਵਾਲ ਖ਼ਿਲਾਫ਼ ਚੁੱਕ ਸਕਦੀ ਹੈ ਸਖ਼ਤ ਕਦਮ…ਚੌਥੀ ਵਾਰ ਵੀ ਨਹੀਂ ਹੋਏ ਪੇਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਜਨਵਰੀ (ਨਿਰਮਲ ਸਿੰਘ ਪੰਡੋਰੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਚੌਥੀ ਵਾਰ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ। ‌ ED ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 18 ਜਾਂ 19 ਜਨਵਰੀ ਨੂੰ ਪੇਸ਼ ਹੋਣ ਲਈ ਬੁਲਾਇਆ ਸੀ, ਇਸ ਤੋਂ ਪਹਿਲਾਂ ਵੀ ED ਨੇ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਸਨ ਪ੍ਰੰਤੂ ਉਹ ਤਿੰਨੇ ਵਾਰ ਪੇਸ਼ ਨਹੀਂ ਹੋਏ। ਸ੍ਰੀ ਕੇਜਰੀਵਾਲ ਨੇ ਖੁਦ ਦੱਸਿਆ ਕਿ ਉਹ ਇਸ ਵਾਰ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਕਿਉਂਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਤਿੰਨ ਦਿਨਾਂ ਦੇ ਦੌਰੇ ‘ਤੇ ਗੋਆ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ‘ਚ ਪ੍ਰਚਾਰ ਤੋਂ ਰੋਕਣ ਲਈ ਭਾਜਪਾ ਸਰਕਾਰ ਉਹਨਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ‌ ਕੇਜਰੀਵਾਲ ਨੇ ਕਿਹਾ ਕਿ ED ਵੱਲੋਂ ਉਹਨਾਂ ਨੂੰ ਭੇਜੇ ਜਾ ਰਹੇ ਇਹ ਨੋਟਿਸ ਕੁਝ ਵੀ ਨਹੀਂ ਹਨ ਬਲਕਿ ਰਾਜਨੀਤਿਕ ਬਦਲਾ ਲੈਣ ਦੀ ਭਾਵਨਾ ਹਨ। ਉਹਨਾਂ ਕਿਹਾ ਕਿ ਇਹਨਾਂ ਨੋਟਿਸਾਂ ਦੀ ਕੋਈ ਮਹੱਤਤਾ ਨਹੀਂ ਹੈ ਕਿਉਂਕਿ ਅਦਾਲਤ ਅਜਿਹੇ ਨੋਟਿਸਾਂ ਨੂੰ ਰੱਦ ਕਰ ਦਿੰਦੀ ਹੈ। ‌ ਕੇਜਰੀਵਾਲ ਨੇ ਸਵਾਲ ਕੀਤਾ ਕਿ ਇਸ ਮਾਮਲੇ ‘ਚ ਪਿਛਲੇ ਦੋ ਸਾਲਾਂ ਤੋਂ ਜਾਂਚ ਚੱਲ ਰਹੀ ਹੈ ਪ੍ਰੰਤੂ ਉਹਨਾਂ ਨੂੰ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਕਿਉਂ ਬੁਲਾਇਆ ਜਾ ਰਿਹਾ ਹੈ ? ਉਹਨਾਂ ਕਿਹਾ ਕਿ ED ਨੂੰ ਭਾਜਪਾ ਚਲਾ ਰਹੀ ਹੈ ਅਤੇ ਭਾਜਪਾ ਦੀ ਨੀਅਤ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਹੈ। ਦੂਜੇ ਪਾਸੇ ਕਾਨੂੰਨੀ ਮਾਹਿਰਾਂ ਅਨੁਸਾਰ ਕੇਜਰੀਵਾਲ ਵੱਲੋਂ ਵਾਰ-ਵਾਰ ਨੋਟਿਸਾਂ ਨੂੰ ਅੱਖੋਂ ਪਰੋਖੇ ਕਰਨ ਤੋਂ ਬਾਅਦ ED ਉਹਨਾਂ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰ ਸਕਦੀ ਹੈ ਅਤੇ ਉਸ ਤੋਂ ਬਾਅਦ ਵੀ ਜੇਕਰ ਉਹ ਪੇਸ਼ ਨਹੀਂ ਹੁੰਦੇ ਤਾਂ ਧਾਰਾ 45 ਦੇ ਤਹਿਤ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਬਰਨਾਲਾ ਵਿਖੇ ਸ਼ਰਾਰਤੀ ਅਨਸਰਾਂ ਨੇ ਭਗਵਾਨ ਸ੍ਰੀ ਰਾਮ ਜੀ ਦੀਆਂ ਤਸਵੀਰਾਂ ਵਾਲੇ ਪੋਸਟਰ ਪਾੜ੍ਹੇ…ਦੋ ਦੋਸ਼ੀ ਕਾਬੂ

Next Post

ਬਰਨਾਲਾ ਪੁਲਿਸ ਨੇ ਕਬੱਡੀ ਖਿਡਾਰੀਆਂ ਦੇ ਮਾਮਲੇ ‘ਚ ਦਿੱਤਾ ਇਨਸਾਫ਼ ਦਾ ਭਰੋਸਾ…ਪੱਕਾ ਮੋਰਚਾ ਮੁਲਤਵੀ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਬਰਨਾਲਾ ਪੁਲਿਸ ਨੇ ਕਬੱਡੀ ਖਿਡਾਰੀਆਂ ਦੇ ਮਾਮਲੇ ‘ਚ ਦਿੱਤਾ ਇਨਸਾਫ਼ ਦਾ ਭਰੋਸਾ…ਪੱਕਾ ਮੋਰਚਾ ਮੁਲਤਵੀ

ਬਰਨਾਲਾ ਪੁਲਿਸ ਨੇ ਕਬੱਡੀ ਖਿਡਾਰੀਆਂ ਦੇ ਮਾਮਲੇ 'ਚ ਦਿੱਤਾ ਇਨਸਾਫ਼ ਦਾ ਭਰੋਸਾ…ਪੱਕਾ ਮੋਰਚਾ ਮੁਲਤਵੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend