Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ

Nirmal Pandori by Nirmal Pandori
01/23/2024
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ,23 ਜਨਵਰੀ (Gee98 news service)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ IDFC ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ ‘ਸਿਲਵਰ ਮੋਡ ਫੈਸ਼ਨ’ ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।‌ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
Load More
Tags: #barnalanews#punjabnews#punjabpolice #barnalapolice
Previous Post

10 ਹਜ਼ਾਰ ਤਾਂ ਕੀ ਸਗੋਂ 10 ਕਰੋੜ ਵਿੱਚ ਵੀ ਨਹੀਂ ਵਿਕਾਂਗਾ-ਭਾਨਾ ਸਿੱਧੂ

Next Post

ਜੈ ਬਾਬਿਆਂ ਦੀ…ਇੱਕ ਚੇਲੇ ਦੇ ਪਾਸਪੋਰਟ ਦੀ ਦੁਰਵਰਤੋਂ ਕਰਕੇ ਬਾਬੇ ਨੇ ਦੂਜੇ ਚੇਲੇ ਨੂੰ ਕੈਨੇਡਾ ਭੇਜ ਦਿੱਤਾ,ਪੁਲਿਸ ਨੇ ਕੀਤਾ ਮਾਮਲਾ ਦਰਜ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
Load More
Next Post
ਜੈ ਬਾਬਿਆਂ ਦੀ…ਇੱਕ ਚੇਲੇ ਦੇ ਪਾਸਪੋਰਟ ਦੀ ਦੁਰਵਰਤੋਂ ਕਰਕੇ ਬਾਬੇ ਨੇ ਦੂਜੇ ਚੇਲੇ ਨੂੰ ਕੈਨੇਡਾ ਭੇਜ ਦਿੱਤਾ,ਪੁਲਿਸ ਨੇ ਕੀਤਾ ਮਾਮਲਾ ਦਰਜ

ਜੈ ਬਾਬਿਆਂ ਦੀ…ਇੱਕ ਚੇਲੇ ਦੇ ਪਾਸਪੋਰਟ ਦੀ ਦੁਰਵਰਤੋਂ ਕਰਕੇ ਬਾਬੇ ਨੇ ਦੂਜੇ ਚੇਲੇ ਨੂੰ ਕੈਨੇਡਾ ਭੇਜ ਦਿੱਤਾ,ਪੁਲਿਸ ਨੇ ਕੀਤਾ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend