Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਹੀ ਪਵੇਗਾ, ਨੌਕਰੀ ਨਹੀਂ ਤਾਂ ਮਜ਼ਦੂਰੀ ਕਰੇ ਪਤੀ- ਹਾਈਕੋਰਟ

Nirmal Pandori by Nirmal Pandori
01/29/2024
in ਪੰਜਾਬ
Reading Time: 1 min read
A A
0
ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਹੀ ਪਵੇਗਾ, ਨੌਕਰੀ ਨਹੀਂ ਤਾਂ ਮਜ਼ਦੂਰੀ ਕਰੇ ਪਤੀ- ਹਾਈਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜਨਵਰੀ-ਕਿਸੇ ਕਾਰਨ ਪਤੀ ਤੋਂ ਵੱਖ ਰਹਿ ਰਹੀ ਪਤਨੀ ਜੇਕਰ ਪਤੀ ਤੋਂ ਗੁਜ਼ਾਰੇ ਭੱਤੇ ਦੀ ਮੰਗ ਕਰੇ ਤਾਂ ਪਤੀ ਦੀ ਭਾਵੇਂ ਕਿਸੇ ਨੌਕਰੀ ਤੋਂ ਕੋਈ ਆਮਦਨ ਹੋਵੇ ਜਾਂ ਨਾ ਹੋਵੇ ਫਿਰ ਵੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਹੀ ਪਵੇਗਾ। ਇਲਾਹਾਬਾਦ ਹਾਈਕੋਰਟ ਨੇ ਅਜਿਹਾ ਫੈਸਲਾ ਸੁਣਾਉਂਦੇ ਹੋਏ ਇੱਕ ਮਜ਼ਦੂਰ ਪਤੀ ਨੂੰ ਆਪਣੀ ਵੱਖ ਰਹਿੰਦੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਹੈ। ਦਰਅਸਲ ਇਸ ਤੋਂ ਪਹਿਲਾਂ ਪਰਿਵਾਰਕ ਅਦਾਲਤ ਨੇ ਵੀ ਪਤੀ ਨੂੰ ਹੁਕਮ ਦਿੱਤਾ ਸੀ ਕਿ ਉਹ ਆਪਣੀ ਪਤਨੀ ਨੂੰ ਖਰਚਾ ਦੇਵੇ ਪਰੰਤੂ ਪਤੀ ਨੇ ਪਰਿਵਾਰਿਕ ਅਦਾਲਤ ਦੇ ਹੁਕਮਾਂ ਦੇ ਖ਼ਿਲਾਫ਼ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਹਾਈਕੋਰਟ ਵਿੱਚ ਪਤੀ ਨੇ ਤਰਕ ਦਿੱਤਾ ਕਿ ਉਹ ਇੱਕ ਅਕੁਸ਼ਲ ਮਜ਼ਦੂਰ ਹੈ, ਉਸ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਜਿਸ ਕਰਕੇ ਉਹ ਆਪਣੀ ਪਤਨੀ ਨੂੰ ਖਰਚਾ ਨਹੀਂ ਦੇ ਸਕਦਾ, ਪ੍ਰੰਤੂ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇੱਕ ਅਕੁਸ਼ਲ ਮਜ਼ਦੂਰ ਵੀ ਰੋਜ਼ਾਨਾ ਲੱਗਭੱਗ 300-400 ਕਮਾ ਸਕਦਾ ਹੈ। ਜਸਟਿਸ ਰੇਣੂ ਅਗਰਵਾਲ ਨੇ ਹੇਠਲੀ ਅਦਾਲਤ ਨੂੰ ਵੀ ਹੁਕਮ ਦਿੱਤਾ ਕਿ ਉਹ ਪਤਨੀ ਦੇ ਹੱਕ ਵਿੱਚ ਗੁਜ਼ਾਰੇ ਦੀ ਵਸੂਲੀ ਲਈ ਪਤੀ ਵਿਰੁੱਧ ਸਾਰੇ ਜਾਇਜ਼ ਕਦਮ ਚੁੱਕੇ। ਹਾਈਕੋਰਟ ਨੇ ਪਰਿਵਾਰਿਕ ਅਦਾਲਤ ਦੇ ਹੁਕਮਾਂ ਖ਼ਿਲਾਫ਼ ਪਤੀ ਦੀ ਰਿਵੀਜ਼ਨ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਤਰਕਸ਼ੀਲ ਸੁਸਾਇਟੀ ਦੇ ਆਗੂ ‘ਤੇ 295-A ਤਹਿਤ ਮਾਮਲਾ ਦਰਜ

Next Post

500 ਵਰਗ ਗਜ ਤੱਕ ਦੇ ਮਕਾਨਾਂ ਦੇ ਨਕਸ਼ੇ ਲਈ ਪੰਜਾਬ ਸਰਕਾਰ ਦੀ ਸ਼ਹਿਰੀਆਂ ਨੂੰ ਵੱਡੀ ਰਾਹਤ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
500 ਵਰਗ ਗਜ ਤੱਕ ਦੇ ਮਕਾਨਾਂ ਦੇ ਨਕਸ਼ੇ ਲਈ ਪੰਜਾਬ ਸਰਕਾਰ ਦੀ ਸ਼ਹਿਰੀਆਂ ਨੂੰ ਵੱਡੀ ਰਾਹਤ…ਪੜ੍ਹੋ ਖ਼ਬਰ

500 ਵਰਗ ਗਜ ਤੱਕ ਦੇ ਮਕਾਨਾਂ ਦੇ ਨਕਸ਼ੇ ਲਈ ਪੰਜਾਬ ਸਰਕਾਰ ਦੀ ਸ਼ਹਿਰੀਆਂ ਨੂੰ ਵੱਡੀ ਰਾਹਤ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend