Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਦੇ ਲੰਮੇ ਲੰਮੇ ਕੱਟ…ਅਜੇ ਹੋਰ ਕੱਢਣਗੇ ਵੱਟ…ਰਾਹਤ ਮਿਲਣ ਦੀ ਉਮੀਦ ਘੱਟ…ਪੜ੍ਹੋ ਖ਼ਬਰ

Nirmal Pandori by Nirmal Pandori
01/29/2024
in ਪੰਜਾਬ
Reading Time: 1 min read
A A
0
ਬਿਜਲੀ ਦੇ ਲੰਮੇ ਲੰਮੇ ਕੱਟ…ਅਜੇ ਹੋਰ ਕੱਢਣਗੇ ਵੱਟ…ਰਾਹਤ ਮਿਲਣ ਦੀ ਉਮੀਦ ਘੱਟ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜਨਵਰੀ- ਪੰਜਾਬ ‘ਚ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਤੋਂ ਅਜੇ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਜਾਣਕਾਰੀ ਅਨੁਸਾਰ ਪਾਵਰਕਾਮ ਦੇ ਰੋਪੜ ਪਾਵਰ ਥਰਮਲ ਪਲਾਂਟ ਦੇ 3 ਯੂਨਿਟ ਬੰਦ ਹੋ ਗਏ ਹਨ। ਜਿਸ ਕਾਰਨ ਸੂਬੇ ਵਿੱਚ ਬਿਜਲੀ ਸੰਕਟ ਆ ਸਕਦਾ ਹੈ। ਰੋਪੜ ਪਾਵਰ ਥਰਮਲ ਪਲਾਂਟ ਦੇ ਦੋ ਪਲਾਂਟ ਤਕਨੀਕੀ ਨੁਕਸ ਕਾਰਨ ਅਤੇ ਇੱਕ ਓਵਰਲੋਡਿੰਗ ਕਾਰਨ ਬੰਦ ਹੋ ਗਿਆ ਹੈ। ਜਿਸ ਕਾਰਨ 630 ਮੈਗਾਵਾਟ ਬਿਜਲੀ ਉਤਪਾਦਨ ਦੀ ਘਾਟ ਪੈਦਾ ਹੋ ਗਈ ਹੈ। ਇਸ ਤੋਂ ਪਹਿਲਾਂ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ 210 ਮੈਗਾਵਾਟ ਸਮਰੱਥਾ ਦਾ ਇਕ ਯੂਨਿਟ ਖਰਾਬ ਹੋਣ ਕਾਰਨ ਪਿਛਲੇ ਡੇਢ ਸਾਲ ਤੋਂ ਬੰਦ ਪਿਆ ਸੀ। ਰੋਪੜ ਥਰਮਲ ਪਲਾਂਟ ਅਤੇ ਲਹਿਰਾ ਮੁਹੱਬਤ ਪਾਵਰ ਪਲਾਂਟ ਨੂੰ ਮਿਲਾ ਕੇ ਪੰਜਾਬ ਵਿੱਚ ਕੁੱਲ 4 ਯੂਨਿਟਾਂ ਦੇ ਬੰਦ ਹੋਣ ਕਾਰਨ 840 ਮੈਗਾਵਾਟ ਦੀ ਕਮੀ ਆਈ ਹੈ। ਅੰਕੜਿਆਂ ਅਨੁਸਾਰ ਐਤਵਾਰ ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 8357 ਮੈਗਾਵਾਟ ਦਰਜ ਕੀਤੀ ਗਈ ਜਦਕਿ ਸ਼ਾਮ 4 ਵਜੇ ਤੱਕ ਸਿਰਫ਼ 4657 ਮੈਗਾਵਾਟ ਹੀ ਪੈਦਾ ਹੋ ਸਕੀ ਜਿਸ ਕਰਕੇ ਐਤਵਾਰ ਨੂੰ ਵੀ ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਰਹੇ। ਇਸ ਦਿਨ ਕਰੀਬ 16 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਹੋਈਆਂ ਸਨ। ਐਤਵਾਰ ਪਾਵਰਕਾਮ ਵੱਲੋਂ ਸਪਲਾਈ ਪੂਰੀ ਕਰਨ ਲਈ ਓਪਨ ਐਕਸਚੇਂਜ ਤੋਂ ਔਸਤਨ 8 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਖਰੀਦੀ ਗਈ ਸੀ। ਇੰਜਨੀਅਰਾਂ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਹੋਣ ਕਾਰਨ ਐਤਵਾਰ ਕੁਝ ਰਾਹਤ ਮਿਲੀ ਸੀ ਪਰ ਅੱਜ ਸੋਮਵਾਰ ਨੂੰ ਦਫ਼ਤਰ ਖੁੱਲ੍ਹਣ ਤੋਂ ਬਾਅਦ ਮੰਗ ਹੋਰ ਵਧਣ ਦੀ ਸੰਭਾਵਨਾ ਹੈ ਜਿਸ ਕਰਕੇ ਅੱਜ ਪੰਜਾਬ ਵਿੱਚ ਲੰਬੇ ਲੰਬੇ ਬਿਜਲੀ ਦੇ ਕੱਟ ਲੱਗ ਸਕਦੇ ਹਨ। ਇੱਕ ਪਾਸੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਸਰਕਾਰ ਰਾਹਤ ਮਿਲਣ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਬਾਕੀ ਥਰਮਲ ਪਲਾਂਟਾਂ ਦੇ ਨੁਕਸ ਸਰਕਾਰ ਲਈ ਸਿਰਦਰਦੀ ਪੈਦਾ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

500 ਵਰਗ ਗਜ ਤੱਕ ਦੇ ਮਕਾਨਾਂ ਦੇ ਨਕਸ਼ੇ ਲਈ ਪੰਜਾਬ ਸਰਕਾਰ ਦੀ ਸ਼ਹਿਰੀਆਂ ਨੂੰ ਵੱਡੀ ਰਾਹਤ…ਪੜ੍ਹੋ ਖ਼ਬਰ

Next Post

ਪੰਜਾਬ ਸਰਕਾਰ ਵੱਲੋਂ 32 ਤਹਿਸੀਲਦਾਰਾਂ ਦੀਆਂ ਬਦਲੀਆਂ…ਪੜ੍ਹੋ ਸੂਚੀ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪੰਜਾਬ ‘ਚ 4 SSP ਅਤੇ ਹੋਰ IPS/PCS ਅਧਿਕਾਰੀਆਂ ਦੀਆਂ ਬਦਲੀਆਂ…ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 32 ਤਹਿਸੀਲਦਾਰਾਂ ਦੀਆਂ ਬਦਲੀਆਂ…ਪੜ੍ਹੋ ਸੂਚੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend