Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਨਾ ਸਿੱਧੂ ਦੇ ਹੱਕ ‘ਚ ਸਿਮਰਨਜੀਤ ਸਿੰਘ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Nirmal Pandori by Nirmal Pandori
01/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਭਾਨਾ ਸਿੱਧੂ ਦੇ ਹੱਕ ‘ਚ ਸਿਮਰਨਜੀਤ ਸਿੰਘ ਮਾਨ ਨੇ ਕਰ ਦਿੱਤਾ ਵੱਡਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਜਨਵਰੀ ( ਨਿਰਮਲ ਸਿੰਘ ਪੰਡੋਰੀ)-ਸੋਸ਼ਲ ਮੀਡੀਆ ‘ਤੇ ਚਰਚਿਤ ਭਾਨਾ ਸਿੱਧੂ ਦੇ ਖ਼ਿਲਾਫ਼ ਇੱਕ ਤੋਂ ਬਾਅਦ ਇੱਕ ਕੇਸ ਦਰਜ ਕਰਨ ਦੇ ਰੋਸ ਵਜੋਂ ਉਸਦੇ ਜੱਦੀ ਪਿੰਡ ਕੋਟਦੁੱਨਾ ਦੀ ਅਨਾਜ ਮੰਡੀ ਵਿੱਚ ਇੱਕ ਵੱਡਾ ਇਕੱਠ ਕੀਤਾ ਗਿਆ। ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤੇ ਇਸ ਇਕੱਠ ਵਿੱਚ ਜਿੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਨੇ ਸਿੱਧੂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਉਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਚੇਤਾਵਨੀ ਸੁਰ ਵਿੱਚ ਕਿਹਾ ਕਿ ਜੇਕਰ ਭਾਨੇ ਸਿੱਧੂ ਦੇ ਖ਼ਿਲਾਫ਼ ਸਾਰੇ ਮੁਕੱਦਮੇ ਰੱਦ ਕਰਕੇ ਉਸ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ 31 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਵਿਖੇ ਇੱਕ ਵੱਡਾ ਇਕੱਠ ਕੀਤਾ ਜਾਵੇਗਾ। ਸਰਦਾਰ ਮਾਨ‌ ਨੇ ਕਿਹਾ ਕਿ ਭਾਨਾ ਸਿੱਧੂ ਕੁਝ ਠੱਗ ਏਜੰਟਾਂ ਤੋਂ ਪੀੜਤ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਦੇ ਨਾਲ ਨਾਲ ਅਕਸਰ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਵਾਅਦਾਖਿਲਾਫੀਆਂ ਤੇ ਸਰਕਾਰ ਦੀਆਂ ਨਕਾਮੀਆਂ ਦੇ ਖਿਲਾਫ ਸ਼ੋਸ਼ਲ ਮੀਡੀਆ ‘ਤੇ ਵੀ ਬੋਲਦਾ ਹੈ ਇਸੇ ਕਰਕੇ ਭਾਨਾ ਸਿੱਧੂ ਕਾਫੀ ਸਮੇਂ ਤੋਂ ਸਰਕਾਰ ਦੀਆਂ ਅੱਖਾਂ ਵਿੱਚ ਰੜਕ ਰਿਹਾ ਸੀ। ਉਹਨਾਂ ਕਿਹਾ ਕਿ ਭਾਨਾ ਸਿੱਧੂ ਦੀ ਆਵਾਜ਼ ਬੰਦ ਕਰਨ ਲਈ ਉਸ ਉਪਰ ਇੱਕ ਤੋਂ ਬਾਅਦ ਇੱਕ ਝੂਠੇ ਮੁਕਦਮੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਲੋਕ ਰੋਹ ਭਖ ਚੁੱਕਿਆ ਹੈ ਅਤੇ ਸਰਕਾਰ ਨੂੰ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਸਰਦਾਰ ਮਾਨ ਨੇ ਕਿਹਾ ਕਿ ਬੇਸ਼ੱਕ ਕੁਝ ਦਿਨਾਂ ਤੱਕ ਭਾਨਾ ਸਿੱਧੂ ਜ਼ਮਾਨਤ ‘ਤੇ ਬਾਹਰ ਆ ਜਾਵੇਗਾ ਪ੍ਰੰਤੂ ਪੰਜਾਬ ਸਰਕਾਰ ਉਸ ਦੇ ਖ਼ਿਲਾਫ਼ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਕਰਕੇ ਆਪਣੇ ਅਕਸ ਨੂੰ ਬਚਾ ਸਕਦੀ ਹੈ, ਨਹੀਂ ਤਾਂ ਇਹਨਾਂ ਗਲਤੀਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਲੋਕ ਸਭਾ ਹਲਕੇ ਦੇ ਅੰਦਰ ਇਸ ਤਰ੍ਹਾਂ ਦੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕਰਨਗੇ ਅਤੇ ਇਹਨਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews#simranjitsinghmann
Previous Post

ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਬਿੰਦਰ ਸਿੰਘ ਉਗੋਕੇ ਤੇ ਧਰਮਪਾਲ ਤਪਾ ਨੂੰ ਸੌਂਪੀ ਬਰਨਾਲੇ ਦੀ ਕਮਾਂਡ

Next Post

ਗੈਂਗਵਾਰ : ਬਿਸ਼ਨੋਈ ਗਰੁੱਪ ਦੇ ਸ਼ੂਟਰ ਰਾਜਨ ਨੂੰ ਕੀਤਾ ਬੇਰਹਿਮੀ ਨਾਲ ਕਤਲ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਗੈਂਗਵਾਰ : ਬਿਸ਼ਨੋਈ ਗਰੁੱਪ ਦੇ ਸ਼ੂਟਰ ਰਾਜਨ ਨੂੰ ਕੀਤਾ ਬੇਰਹਿਮੀ ਨਾਲ ਕਤਲ

ਗੈਂਗਵਾਰ : ਬਿਸ਼ਨੋਈ ਗਰੁੱਪ ਦੇ ਸ਼ੂਟਰ ਰਾਜਨ ਨੂੰ ਕੀਤਾ ਬੇਰਹਿਮੀ ਨਾਲ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend