Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਅਤੇ ਤਪਾ ਦੇ SDM ਦੀ ਬਦਲੀ…ਬਰਨਾਲਾ ਦੇ ADC (G) ਅਤੇ ADC (D) ਦੀ ਨਵੀਂ ਨਿਯੁਕਤੀ…ਪੜ੍ਹੋ ਸੂਚੀ

Nirmal Pandori by Nirmal Pandori
01/31/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਅਤੇ ਤਪਾ ਦੇ SDM ਦੀ ਬਦਲੀ…ਬਰਨਾਲਾ ਦੇ ADC (G) ਅਤੇ ADC (D) ਦੀ ਨਵੀਂ ਨਿਯੁਕਤੀ…ਪੜ੍ਹੋ ਸੂਚੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 31 ਜਨਵਰੀ (ਨਿਰਮਲ ਸਿੰਘ ਪੰਡੋਰੀ)-
ਪੰਜਾਬ ਸਰਕਾਰ ਵੱਲੋਂ 5 ਆਈਏਐਸ ਅਤੇ 45 ਪੀਸੀਐਸ ਅਧਿਕਾਰੀਆਂ ਲਈ ਕੀਤੀਆਂ ਬਦਲੀਆਂ ਵਿੱਚ ਬਰਨਾਲਾ ਜ਼ਿਲ੍ਹੇ ਵਿੱਚ ਤਾਇਨਾਤ ਕੁਝ ਪੀਸੀਐਸ ਅਫਸਰਾਂ ਦੀ ਬਦਲੀ ਕੀਤੀ ਗਈ ਹੈ ਅਤੇ ਕੁਝ ਨਿਯੁਕਤੀਆਂ ਨਵੀਆਂ ਕੀਤੀਆਂ ਗਈਆਂ ਹਨ। ਬਰਨਾਲਾ ਦੇ ਐਸਡੀਐਮ ਸ੍ਰੀ ਗੋਪਾਲ ਸਿੰਘ ਪੀਸੀਐਸ ਨੂੰ ਬਦਲ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਦਾ ਫੀਲਡ ਅਫ਼ਸਰ ਲਗਾਇਆ ਗਿਆ ਹੈ ਅਤੇ ਉਨਾਂ ਦੀ ਜਗ੍ਹਾ ‘ਤੇ ਸ੍ਰੀ ਵਰਿੰਦਰ ਸਿੰਘ ਪੀਸੀਐਸ ਨੂੰ ਬਰਨਾਲਾ ਦਾ ਐਸਡੀਐਮ ਨਿਯੁਕਤ ਕੀਤਾ ਗਿਆ ਹੈ। ਸ਼੍ਰੀਮਤੀ ਅਨੂਪਰਿਤਾ ਜੌਹਲ ਪੀਸੀਐਸ ਨੂੰ ਏਡੀਸੀ (ਜਨਰਲ) ਬਰਨਾਲਾ ਨਿਯੁਕਤ ਕੀਤਾ ਗਿਆ ਹੈ ਅਤੇ ਸ੍ਰੀ ਮਨਜੀਤ ਸਿੰਘ ਚੀਮਾ ਪੀਸੀਐਸ ਨੂੰ ਏਡੀਸੀ (ਵਿਕਾਸ) ਬਰਨਾਲਾ ਨਿਯੁਕਤ ਕੀਤਾ ਗਿਆ ਹੈ। ਸ਼੍ਰੀਮਤੀ ਪੂਨਮਪ੍ਰੀਤ ਕੌਰ ਪੀਸੀਐਸ ਨੂੰ ਐਸਡੀਐਮ ਤਪਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਸੁਖਪਾਲ ਸਿੰਘ ਪੀਸੀਐਸ ਸਹਾਇਕ ਕਮਿਸ਼ਨਰ (ਜਨਰਲ) ਅਤੇ ਫੀਲਡ ਅਫਸਰ ਮੁੱਖ ਮੰਤਰੀ ਪੰਜਾਬ ਬਰਨਾਲਾ ਦੀ ਵੀ ਬਦਲੀ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

‘ਆਪ ਤੇ ਕਾਂਗਰਸ’ ਗੱਠਜੋੜ ਨੂੰ ਝਟਕਾ : ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ‘ਚ ਹਾਈਕੋਰਟ ਨੇ ਜਾਰੀ ਨਹੀਂ ਕੀਤੇ ਸਟੇਅ ਆਰਡਰ…ਜਲਦੀ ਸੁਣਵਾਈ ਦੀ ਮੰਗ ਵੀ ਨਹੀਂ ਮੰਨੀ

Next Post

ਵੱਡੀ ਖ਼ਬਰ : ਪੁਰਾਣੀ ਪੈਨਸਨ ਸਕੀਮ ਸਬੰਧੀ ਹਾਈਕੋਰਟ ਦਾ ਅਹਿਮ ਫੈਸਲਾ…ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ ਲਾਗੂ ਕਰਨ ਦੇ ਦਿੱਤੇ ਹੁਕਮ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਵੱਡੀ ਖ਼ਬਰ : ਪੁਰਾਣੀ ਪੈਨਸਨ ਸਕੀਮ ਸਬੰਧੀ ਹਾਈਕੋਰਟ ਦਾ ਅਹਿਮ ਫੈਸਲਾ…ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ ਲਾਗੂ ਕਰਨ ਦੇ ਦਿੱਤੇ ਹੁਕਮ

ਵੱਡੀ ਖ਼ਬਰ : ਪੁਰਾਣੀ ਪੈਨਸਨ ਸਕੀਮ ਸਬੰਧੀ ਹਾਈਕੋਰਟ ਦਾ ਅਹਿਮ ਫੈਸਲਾ…ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ ਲਾਗੂ ਕਰਨ ਦੇ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend