Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਘਰਸ਼ ਦੀਆਂ ਤੋਪਾਂ ਸਿਆਸੀ ਆਗੂਆਂ ਵੱਲ…10 ਫਰਵਰੀ ਨੂੰ ਘੇਰਾਂਗੇ ਮੰਤਰੀ ਮੀਤ ਹੇਅਰ ਦੀ ਕੋਠੀ-ਕਬੱਡੀ ਖਿਡਾਰੀ ਇਨਸਾਫ਼ ਕਮੇਟੀ

Nirmal Pandori by Nirmal Pandori
02/02/2024
in ਪੰਜਾਬ
Reading Time: 1 min read
A A
0
ਸੰਘਰਸ਼ ਦੀਆਂ ਤੋਪਾਂ ਸਿਆਸੀ ਆਗੂਆਂ ਵੱਲ…10 ਫਰਵਰੀ ਨੂੰ ਘੇਰਾਂਗੇ ਮੰਤਰੀ ਮੀਤ ਹੇਅਰ ਦੀ ਕੋਠੀ-ਕਬੱਡੀ ਖਿਡਾਰੀ ਇਨਸਾਫ਼ ਕਮੇਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਫਰਵਰੀ, Gee98 news service)-
ਪਿੰਡ ਠੀਕਰੀਵਾਲਾ, ਰਾਏਸਰ, ਚੀਮਾ ਅਤੇ ਅਮਲਾਸਿੰਘਵਾਲਾ ਦੇ ਕਬੱਡੀ ਖਿਡਾਰੀਆਂ ‘ਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਤੋਂ ਬਾਅਦ ਦਰਜ ਹੋਏ ਮੁਕੱਦਮੇ ਦਾ ਮਾਮਲਾ ਹੋਰ ਉਲਝਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ‘ਚ ਬਣੀ ਸੰਘਰਸ਼ ਕਮੇਟੀ ਨੇ ਪੁਲਿਸ ਤੋਂ ਇਨਸਾਫ਼ ਨਾ ਮਿਲਣ ਕਰਕੇ ਸੰਘਰਸ਼ ਦੀਆਂ ਤੋਪਾਂ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲ ਸਿੱਧੀਆਂ ਕਰ ਦਿੱਤੀਆਂ ਹਨ। ਇਸ ਮਾਮਲੇ ‘ਚ ਅੱਜ ਬਰਨਾਲਾ ਵਿਖੇ ਸਾਬਕਾ ਐਮਐਲਏ ਤਰਸੇਮ ਜੋਧਾਂ,Ex Dsp ਬਲਵਿੰਦਰ ਸਿੰਘ ਸੇਖੋਂ,ਦਰਸ਼ਨ ਸਿੰਘ ਚੀਮਾ ਬੀਕੇਯੂ ਉਗਗਾਹਾਂ, ਦਰਸ਼ਨ ਸਿੰਘ ਉਗੋਕੇ ਬੀਕੇਯੂ ਡਕੌਂਦਾ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਕਬੱਡੀ ਖਿਡਾਰੀ ਇਨਸਾਫ਼ ਕਮੇਟੀ ਵੱਲੋਂ 10 ਫਰਵਰੀ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਦੀ ਬਰਨਾਲਾ ਕੋਠੀ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਐਕਸ਼ਨ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਰਾਏਸਰ ਨੇ ਕਿਹਾ ਕਿ ਪੁਲਿਸ ਤੋਂ ਇਨਸਾਫ਼ ਦੀ ਉਮੀਦ ਛੱਡ ਕੇ ਹੁਣ ਸੱਤਾਧਾਰੀ ਪਾਰਟੀਆਂ ਦੇ ਆਗੂਆਂ ਨੂੰ ਘੇਰਿਆ ਜਾਵੇਗਾ। ਭਰੋਸੇਯੋਗ ਸੂਤਰਾਂ ਅਨੁਸਾਰ ਬਰਨਾਲਾ ਪੁਲਿਸ ਨੇ ਇਸ ਮਾਮਲੇ ‘ਚ ਲੱਗੀ ਕਤਲ ਦੀ ਧਾਰਾ ਤੋੜਨ ਵਿੱਚ ਅਸਮਰੱਥਾ ਜ਼ਾਹਿਰ ਕੀਤੀ ਹੈ। ਦੂਜੇ ਪਾਸੇ ਐਕਸ਼ਨ ਕਮੇਟੀ ਦੀ ਮੁੱਖ ਮੰਗ ਇਹੋ ਹੈ ਕਿ ਪੁਲਿਸ ਮੁਲਾਜ਼ਮ ਦੇ ਕਤਲ ਦੀ ਧਾਰਾ ਨੂੰ ਰੱਦ ਕੀਤਾ ਜਾਵੇ ਅਤੇ ਕਬੱਡੀ ਖਿਡਾਰੀ ਪਰਮਜੀਤ ਪੰਮਾ ਨੂੰ ਗ੍ਰਿਫਤਾਰ ਮੌਕੇ ਐਨਕਾਊਂਟਰ ਦੀ ਘਟਨਾ ਸਮੇਂ ਪੰਮਾ ‘ਤੇ ਲਗਾਈ ਇਰਾਦਾ ਕਤਲ ਦੀ ਧਾਰਾ ਨੂੰ ਵੀ ਰੱਦ ਕੀਤਾ ਜਾਵੇ। ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਲਗਾਏ ਪੱਕਾ ਮੋਰਚਾ ਚੁਕਵਾਉਣ ਮੌਕੇ 18 ਜਨਵਰੀ ਨੂੰ ਉੱਚ ਪੁਲਿਸ ਅਧਿਕਾਰੀਆਂ ਨੇ ਇਨਸਾਫ਼ ਦਾ ਭਰੋਸਾ ਦਿੱਤਾ ਸੀ ਉਸ ਮਗਰੋਂ ਪੁਲਿਸ ਅਫਸਰਾਂ ਨਾਲ ਹੋਈ ਗੱਲਬਾਤ ਵਿੱਚ ਐਕਸ਼ਨ ਕਮੇਟੀ ਦੇ ਮੈਂਬਰ ਸੰਤੁਸ਼ਟ ਨਹੀਂ ਹਨ ਜਿਸ ਕਰਕੇ ਹੁਣ ਸੰਘਰਸ਼ ਦਾ ਮੂੰਹ ਆਮ ਆਦਮੀ ਪਾਰਟੀ ਦੇ ਆਗੂਆਂ ਵੱਲ ਮੋੜਿਆ ਗਿਆ ਹੈ ਅਤੇ ਇਨਸਾਫ਼ ਮਿਲਣ ਤੱਕ ਬਰਨਾਲਾ ਜ਼ਿਲ੍ਹੇ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਘੇਰਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews#punjabpolice #barnalapolice
Previous Post

ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ

Next Post

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ 4 ਤੋਂ 6 ਫਰਵਰੀ ਤੱਕ ਗੁਰਮਤਿ ਸਮਾਗਮ ਹੋਵੇਗਾ

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ 4 ਤੋਂ 6 ਫਰਵਰੀ ਤੱਕ ਗੁਰਮਤਿ ਸਮਾਗਮ ਹੋਵੇਗਾ

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ 4 ਤੋਂ 6 ਫਰਵਰੀ ਤੱਕ ਗੁਰਮਤਿ ਸਮਾਗਮ ਹੋਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend