Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SIT ਨੇ ਫੇਰ ਸੱਦ ਲਿਆ ਬਿਕਰਮ ਸਿੰਘ ਮਜੀਠੀਆ ਨੂੰ…!

Nirmal Pandori by Nirmal Pandori
02/12/2024
in ਪੰਜਾਬ
Reading Time: 1 min read
A A
0
SIT ਨੇ ਫੇਰ ਸੱਦ ਲਿਆ ਬਿਕਰਮ ਸਿੰਘ ਮਜੀਠੀਆ ਨੂੰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਨੇ ਸੰਮਨ ਜਾਰੀ ਕਰਕੇ ਇੱਕ ਵਾਰ ਫੇਰ ਬੁਲਾਇਆ ਹੈ। ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਇਕ ਮਾਮਲੇ ਦੀ ਜਾਂਚ ਕਰ ਰਹੀ ਸਿਟ ਨੇ 15 ਫਰਵਰੀ ਨੂੰ 11 ਵਜੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਬਣੀ ਸਿਟ ਮਜੀਠੀਆ ਤੋਂ ਦੂਜੀ ਵਾਰ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਸਿਟ ਨੇ ਮਜੀਠੀਆ ਨੂੰ ਜਨਵਰੀ ਵਿੱਚ ਬੁਲਾਇਆ ਸੀ। ਇਸ ਮਾਮਲੇ ‘ਚ ਮਜੀਠੀਆ ਦੇ ਚਾਰ ਕਰੀਬੀਆਂ ਤੋਂ ਵੀ ਸਿੱਟ ਪੁੱਛਗਿੱਛ ਕਰ ਚੁੱਕੀ ਹੈ ਜਿਨਾਂ ਵਿੱਚ ਮਜੀਠੀਆ ਦੇ ਪੀਏ ਅਤੇ ਓਐਸਡੀ ਵੀ ਸ਼ਾਮਿਲ ਹਨ। ਮਜੀਠੀਆ ‘ਤੇ ਇਹ ਮਾਮਲਾ 20 ਦਸੰਬਰ 2021 ਵਿੱਚ ਦਰਜ ਕੀਤਾ ਗਿਆ ਸੀ ਇਸ ਮਾਮਲੇ ਵਿੱਚ ਮਜੀਠੀਆ ਪੰਜ ਮਹੀਨੇ ਦੇ ਕਰੀਬ ਜੇਲ ਵਿੱਚ ਵੀ ਰਹਿ ਚੁੱਕੇ ਹਨ ਅਤੇ 10 ਅਗਸਤ 2022 ਤੋਂ ਜ਼ਮਾਨਤ ‘ਤੇ ਬਾਹਰ ਹਨ।‌ ਦੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਫਰਵਰੀ ਮਹੀਨੇ ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਕਿਹੜੇ ਤਿੰਨ ਦਿਨ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ…ਪੜ੍ਹੋ ਖਬਰ

Next Post

ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਰੋਕ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਰੋਕ

ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਇੰਟਰਨੈਟ ਸੇਵਾਵਾਂ 'ਤੇ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend