Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਨੌਰੀ ਬਾਰਡਰ ਨੇੜੇ ਲੱਖਾ ਸਿਧਾਣਾ ਦੀ ਕੁਝ ਨੌਜਵਾਨਾਂ ਨਾਲ ਤਕਰਾਰਬਾਜ਼ੀ ਦੌਰਾਨ ਲੱਖੇ ਦੇ ਸਾਥੀਆਂ ਨੇ ਕੀਤੀ ਫਾਇਰਿੰਗ

Nirmal Pandori by Nirmal Pandori
02/16/2024
in ਪੰਜਾਬ
Reading Time: 1 min read
A A
0
ਖਨੌਰੀ ਬਾਰਡਰ ਨੇੜੇ ਲੱਖਾ ਸਿਧਾਣਾ ਦੀ ਕੁਝ ਨੌਜਵਾਨਾਂ ਨਾਲ ਤਕਰਾਰਬਾਜ਼ੀ ਦੌਰਾਨ ਲੱਖੇ ਦੇ ਸਾਥੀਆਂ ਨੇ ਕੀਤੀ ਫਾਇਰਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਫਰਵਰੀ, Gee98 news service
ਪਾਤੜਾਂ ਨੇੜੇ ਲੱਖਾ ਸਿਧਾਣਾ ਦੀ ਕੁਝ ਨੌਜਵਾਨਾਂ ਨਾਲ ਬਹਿਸਬਾਜ਼ੀ ਦੌਰਾਨ ਫਾਇਰਿੰਗ ਹੋਣ ਦੀ ਖ਼ਬਰ ਹੈ। ਇਹ ਘਟਨਾ ਵੀਰਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਜਿਸ ਵੇਲੇ ਲੱਖਾ ਸਿਧਾਣਾ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਹਮਾਇਤ ਵਿੱਚ ਆਪਣੇ ਸਾਥੀਆਂ ਸਮੇਤ ਜਾ ਰਿਹਾ ਸੀ ਤਾਂ ਪਾਤੜਾਂ ਦੇ ਨਿਆਲ ਬਾਈਪਾਸ ਉਤੇ ਲੱਖਾ ਸਿਧਾਣਾ ਅਤੇ ਕੁਝ ਹੋਰ ਨੌਜਵਾਨਾਂ ਵਿਚ ਤਕਰਾਰ ਹੋ ਗਈ। ਇਸ ਦੌਰਾਨ ਲੱਖੇ ਨੂੰ ਵੱਡੀ ਗਿਣਤੀ ਨੌਜਵਾਨਾਂ ਨੇ ਘੇਰ ਲਿਆ ਅਤੇ ਉਸੇ ਦੌਰਾਨ ਫਾਇਰਿੰਗ ਹੋਈ। ਦੋਸ਼ ਲੱਗ ਰਹੇ ਹਨ ਕਿ ਘਿਰਿਆ ਵੇਖ ਫਾਇਰਿੰਗ ਲੱਖੇ ਦੇ ਸਾਥੀਆਂ ਨੇ ਕੀਤੀ ਹੈ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਇਸ ਵਿਚ ਵੱਡੀ ਗਿਣਤੀ ਨੌਜਵਾਨਾਂ ਨੇ ਲੱਖੇ ਨੂੰ ਘੇਰਿਆ ਹੋਇਆ ਹੈ। ਬਹਿਸ ਤੋਂ ਬਾਅਦ ਝਗੜਾ ਵਧ ਗਿਆ। ਇਸ ਤੋਂ ਬਾਅਦ ਲੱਖਾ ਉਥੋਂ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਕੁਝ ਨੌਜਵਾਨ ਡਾਗਾਂ ਨਾਲ ਅੱਗੇ ਵਧਦੇ ਹਨ। ਇਸ ਦੌਰਾਨ ਲਗਾਤਾਰ ਫਾਇਰਿੰਗ ਦੀ ਆਵਾਜ਼ ਆਉਣ ਲੱਗਦੀ ਹੈ ਜਿੱਥੇ 10 ਤੋਂ 12 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਦੱਸ ਦਈਏ ਕਿ ਲੱਖਾ ਸਿਧਾਣਾ ਖਨੌਰੀ ਬਾਰਡਰ ਉਤੇ ਕਿਸਾਨਾਂ ਦੇ ਸਮਰਥਨ ਵਿਚ ਪੁੱਜਾ ਸੀ। ਇਸ ਦੌਰਾਨ ਰਾਹ ਵਿਚ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਇਸੇ ਦੌਰਾਨ ਫਾਇਰਿੰਗ ਹੋਈ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਧਰਨੇ ਵਿਚ JCB ਨੂੰ ਲੈ ਕੇ ਇਹ ਤਕਰਾਰ ਹੋਈ ਹੈ।
ਫੋਟੋ ਕੈਪਸ਼ਨ-ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਮੋਹਾਲੀ ਵਿੱਚ ਵੀ ਜਲਦੀ ਸ਼ੁਰੂ ਹੋ ਜਾਵੇਗੀ ਆਨਲਾਈਨ ਟਰੈਫਿਕ ਚਲਾਨ ਕੱਟੇ ਜਾਣ ਦੀ ਯੋਜਨਾ, ਪੁਲਿਸ ਨੇ ਦਿੱਲੀ ਦੀ ਕੰਪਨੀ ਨੂੰ ਦਿੱਤਾ ਕੈਮਰੇ ਲਗਾਉਣ ਦਾ ਠੇਕਾ

Next Post

ਮਹਿਲ ਕਲਾਂ ਰਿਹਾ ਮੁਕੰਮਲ ਬੰਦ…ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਲਿਆ ਕਰੜੇ ਹੱਥੀਂ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਮਹਿਲ ਕਲਾਂ ਰਿਹਾ ਮੁਕੰਮਲ ਬੰਦ…ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਲਿਆ ਕਰੜੇ ਹੱਥੀਂ

ਮਹਿਲ ਕਲਾਂ ਰਿਹਾ ਮੁਕੰਮਲ ਬੰਦ…ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਲਿਆ ਕਰੜੇ ਹੱਥੀਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend