Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰਾਈਡੈਂਟ ਕੰਪਲੈਕਸ ਧੌਲਾ ਵਿਖੇ ਇੱਕ ਰੋਜ਼ਾ ਸੇਫਟੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

Nirmal Pandori by Nirmal Pandori
02/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਟਰਾਈਡੈਂਟ ਕੰਪਲੈਕਸ ਧੌਲਾ ਵਿਖੇ ਇੱਕ ਰੋਜ਼ਾ ਸੇਫਟੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਫਰਵਰੀ (ਨਿਰਮਲ ਸਿੰਘ ਪੰਡੋਰੀ)-
ਟਰਾਈਡੈਂਟ ਕੰਪਲੈਕਸ ਧੌਲਾ ਵਿਖੇ ਸਿਖਿਆਰਥੀਆਂ ਲਈ ਇੱਕ ਰੋਜ਼ਾ ਸੇਫਟੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 188 ਸਿਖਿਆਰਥੀਆਂ ਨੇ ਭਾਗ ਲਿਆ। ਇਹਨਾਂ ਵਿੱਚੋਂ 128 ਸਿਖਿਆਰਥੀ ਮੈਸਰਜ਼ ਟਰਾਈਡੈਂਟ ਗਰੁੱਪ ਅਤੇ 60 ਸਿਖਿਆਰਥੀ ਮੈਸਰਜ਼ ਆਈਓਐਲ ਧੌਲਾ ਦੇ ਸਨ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਤੇਜਪ੍ਰਤਾਪ ਸਿੰਘ ਫੂਲਕਾ ਆਈਏਐਸ ਕਿਰਤ ਕਮਿਸ਼ਨਰ-ਕਮ -ਡਾਇਰੈਕਟਰ ਆਫ਼ ਫੈਕਟਰੀਜ਼ ਪੰਜਾਬ ਨੇ ਕੀਤਾ। ਸ੍ਰੀ ਰੁਪਿੰਦਰ ਗੁਪਤਾ ਆਕੂਪਾਇਰ ਮੈਸਰਜ਼ ਲੋਟਸ ਟੈਕਸਟਾਈਲ ਪ੍ਰਾਈਵੇਟ ਲਿਮਿਟਡ ਧੌਲਾ ਬਰਨਾਲਾ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਪ੍ਰੋਗਰਾਮ ਵਿੱਚ ਸ੍ਰੀ ਵਿਸ਼ਾਲ ਸਿੰਗਲਾ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਬਰਨਾਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੰਮ ਕਰਦੇ ਸਮੇਂ ਸੇਫਟੀ ਬਹੁਤ ਜ਼ਰੂਰੀ ਹੈ, ਖਾਸ ਕਰਕੇ ਕਲੋਰੀਨ ਦੇ ਕੰਮ ਵਿੱਚ ਸੇਫਟੀ ਬਹੁਤ ਜ਼ਰੂਰੀ ਹੈ। ਸ੍ਰੀ ਸਾਹਿਲ ਗੋਇਲ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਸੰਗਰੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਕਾਮਿਆਂ ਲਈ ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਕਾਮਿਆਂ ਅਤੇ ਅਦਾਰਿਆਂ ਲਈ ਬਹੁਤ ਲਾਭਕਾਰੀ ਹਨ । ਇਸ ਮੌਕੇ ਸ੍ਰੀ ਤੇਜਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਸੇਫਟੀ ਟ੍ਰੇਨਿੰਗ ਲੈ ਕੇ ਕਾਮੇ ਆਪਣਾ ਕੰਮ ਬਹੁਤ ਵਧੀਆ ਅਤੇ ਸੁਰੱਖਿਆਤ ਢੰਗ ਨਾਲ ਕਰ ਸਕਦੇ ਹਨ। ਸ੍ਰੀ ਫੂਲਕਾ ਨੇ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਬਰਨਾਲਾ ਅਤੇ ਟਰਾਈਡੈਂਟ ਗਰੁੱਪ ਦੇ ਮੈਂਬਰਾਂ ਵੱਲੋਂ ਕਾਮਿਆਂ ਦੀ ਸੁਰੱਖਿਆ ਸਬੰਧੀ ਕੀਤੇ ਕੰਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸ੍ਰੀ ਆਂਸੁਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ, ਡਾਕਟਰ ਪ੍ਰਵੀਨ ਮੁਦਗਿਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ, ਨਰਿੰਦਰ ਕੁਮਾਰ ਬੱਸੀ ਸਿਫਲ ਡਿਫੈਂਸ ਬਠਿੰਡਾ ਅਤੇ ਸ੍ਰੀ ਸਾਹਿਲ ਗੋਇਲ ਡਿਪਟੀ ਡਾਇਰੈਕਟਰ ਫੈਕਟਰੀਜ਼ ਲੁਧਿਆਣਾ ਵੱਲੋਂ ਸਿਖਿਆਰਥੀਆਂ ਨੂੰ ਕੰਮ ਕਰਦੇ ਸਮੇਂ ਸੁਰੱਖਿਆ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅਖੀਰ ਵਿੱਚ ਸ੍ਰੀ ਰੁਪਿੰਦਰ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸੇਫਟੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਸ੍ਰੀ ਜਗਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ, ਮੈਡਮ ਪਵਨੀਤ ਲੇਬਰ ਇੰਸਪੈਕਟਰ ਬਰਨਾਲਾ, ਸ੍ਰੀ ਨਰਿੰਦਰ ਸਿੰਘ ਲੇਬਰ ਇੰਸਪੈਕਟਰ ਤਪਾ ਅਤੇ ਸ੍ਰੀ ਸੰਜੀਵ ਕੁਮਾਰ ਐਗਜੀਕਿਊਟਿਵ ਅਫ਼ਸਰ ਪੰਜਾਬ ਇੰਡਸਟਰੀਅਲ ਕੌਂਸਲ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਕੇਂਦਰੀ ਟਰੇਡ ਜੱਥੇਬੰਦੀਆਂ ਅਤੇ ਖੇਤਰੀ ਫੈਡਰੇਸਨਾਂ ਦੇ ਸੱਦੇ ‘ਤੇ ਹੜ੍ਹਤਾਲ ਕਰ ਕੇ ਕੀਤਾ ਬਰਨਾਲਾ ਸਹਿਰ ਬੰਦ

Next Post

ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਕਿਵੇਂ ਲੈ ਸਕਦੇ ਨੇ ਸ਼ਰਧਾਲੂ ਆਰਤੀ ਪਾਸ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਕਿਵੇਂ ਲੈ ਸਕਦੇ ਨੇ ਸ਼ਰਧਾਲੂ ਆਰਤੀ ਪਾਸ…ਪੜ੍ਹੋ ਖ਼ਬਰ

ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਕਿਵੇਂ ਲੈ ਸਕਦੇ ਨੇ ਸ਼ਰਧਾਲੂ ਆਰਤੀ ਪਾਸ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend