Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਔਰਤ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਵਿਅਕਤੀ ਨੇ ਔਰਤ ਦੇ ਸੱਤ ਸਾਲਾ ਬੱਚੇ ਨੂੰ ਬਣਾਇਆ ਹਵਸ ਦਾ ਸ਼ਿਕਾਰ,ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ

Nirmal Pandori by Nirmal Pandori
02/25/2024
in ਪੰਜਾਬ
Reading Time: 1 min read
A A
0
ਇੱਕ ਔਰਤ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਵਿਅਕਤੀ ਨੇ ਔਰਤ ਦੇ ਸੱਤ ਸਾਲਾ ਬੱਚੇ ਨੂੰ ਬਣਾਇਆ ਹਵਸ ਦਾ ਸ਼ਿਕਾਰ,ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਫਰਵਰੀ-ਲੁਧਿਆਣਾ ਦੇ ਪੁਲਿਸ ਥਾਣਾ ਦਰੇਸੀ ਅਧੀਨ ਆਉਂਦੇ ਇਲਾਕੇ ‘ਚ ਹਵਸ ‘ਚ ਅੰਨ੍ਹੇ ਹੋਏ ਵਿਅਕਤੀ ਨੇ ਆਪਣੇ 7 ਸਾਲ ਦੇ ਮਤਰੇਏ ਪੁੱਤਰ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ l ਇਸ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਲੜਕੇ ਦੀ ਮਾਂ ਦੀ ਸ਼ਿਕਾਇਤ ‘ਤੇ ਗਲ਼ੀ ਨੰਬਰ 2 ਬਸਤੀ ਜੋਧੇਵਾਲ ਦੇ ਰਹਿਣ ਵਾਲੇ ਪ੍ਰਮੋਦ ਯਾਦਵ ਖਿਲਾਫ਼ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਪ੍ਰਮੋਦ ਯਾਦਵ ਨਾਲ ਲਿਵ ਇਨ ਰਿਲੇਸ਼ਨ ‘ਚ ਹੈ। ਉਸਦਾ 7 ਸਾਲ ਦਾ ਪੁੱਤਰ ਵੀ ਉਨ੍ਹਾਂ ਦੇ ਕੋਲ ਹੀ ਰਹਿੰਦਾ ਹੈ। ਕੁਝ ਦਿਨ ਪਹਿਲੋਂ ਉਹ ਬਾਜ਼ਾਰ ਤੋਂ ਸਾਮਾਨ ਖਰੀਦਣ ਗਈ । ਘਰ ਵਿਚ ਪ੍ਰਮੋਦ ਯਾਦਵ ਤੇ ਉਸ ਦਾ ਪੁੱਤਰ ਮੌਜੂਦ ਸਨ।‌ ਤਕਰੀਬਨ ਇਕ ਘੰਟੇ ਬਾਅਦ ਜਦ ਔਰਤ ਘਰ ਵਾਪਸ ਪਰਤੀ ਤਾਂ ਘਰ ਦੇ ਅੰਦਰ ਦਾਖਲ ਹੁੰਦੇ ਹੀ ਉਸ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ।‌ ਹਵਸ ‘ਚ ਅੰਨ੍ਹਾ ਹੋਇਆ ਪ੍ਰਮੋਦ ਯਾਦਵ ਬੱਚੇ ਨਾਲ ਗੈਰ ਕੁਦਰਤੀ ਤਰੀਕੇ ਨਾਲ ਹਵਸ ਮਿਟਾ ਰਿਹਾ ਸੀ । ਔਰਤ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ । ਉਧਰੋਂ ਇਸ ਮਾਮਲੇ ‘ਚ ਥਾਣਾ ਦਰੇਸੀ ਦੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਪ੍ਰਮੋਦ ਯਾਦਵ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ । ਪੁਲਿਸ ਦੇ ਮੁਤਾਬਕ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews#punjabpolice #barnalapolice
Previous Post

ਜਦੋਂ ਸਕੂਲ ‘ਚ ਮੈਡਮ ਜੀ ਦੇ ਪਰਸ ‘ਚੋਂ 35 ਰੁਪਏ ਗਏ ਹੋ ਗਏ ਤਾਂ ਮੈਡਮ ਨੇ ਬੱਚਿਆਂ ਨਾਲ ਕੀਤਾ ਹੈਰਾਨੀਜਨਕ ਵਿਵਹਾਰ..ਵਿਭਾਗ ਨੇ ਕੀਤੀ ਮੈਡਮ ਦੀ ਬਦਲੀ

Next Post

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਦੀ ‌ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਦੀ ‌ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਦੀ ‌ਸੁਣਵਾਈ ਦੌਰਾਨ ਸੁਪਰੀਮ ਕੋਰਟ 'ਚ ਮੰਗੀ ਮੁਆਫ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend