Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਕਾਂਗਰਸ ਐਂਟੀ ਨਾਰਕੋਟਿਕ ਸੈੱਲ ਦੀ ਮੀਟਿੰਗ ਹੋਈ

Nirmal Pandori by Nirmal Pandori
08/26/2021
in ਪੰਜਾਬ
Reading Time: 1 min read
A A
0
ਪੰਜਾਬ ਕਾਂਗਰਸ ਐਂਟੀ ਨਾਰਕੋਟਿਕ ਸੈੱਲ ਦੀ ਮੀਟਿੰਗ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਅਗਸਤ (ਨਿਰਮਲ ਸਿੰਘ ਪੰਡੋਰੀ) :ਪੰਜਾਬ ਪ੍ਰਦੇਸ਼ ਕਾਂਗਰਸ ਐਂਟੀ ਨਾਰਕੋਟਿਕ ਸੈੱਲ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਨੇ ਸੰਗਰੂਰ ਤੇ ਸੁਨਾਮ ਵਿਖੇ ਸੈੱਲ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਪਟਨ ਸਰਕਾਰ ਦੀਆਂ ਨਸ਼ਾ ਤਸਕਰੀ ਵਿਰੋਧੀ ਗਤੀਵਿਧੀਆਂ ’ਤੇ ਚਰਚਾ ਕਰਦਿਆਂ ਉਨਾਂ ਕਿਹਾ ਕਿ ਸਰਕਾਰ ਨੇ ਵੱਡੀ ਪੱਧਰ ’ਤੇ ਨਸ਼ੀਲੇ ਪਦਾਰਥ ਸਮੇਤ ਨਸ਼ਾ ਤਸਕਰ ਫੜੇ ਅਤੇ ਸਖ਼ਤ ਸ਼ਾਜਾਵਾਂ ਦੇ ਕੇ ਜੇਲਾਂ ਵਿੱਚ ਡੱਕਿਆ। ਉਨਾਂ ਕਿਹਾ ਕਿ ਇਸ ਲੜਾਈ ਵਿੱਚ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਬਚਾਉਣ ਲਈ ਨਸ਼ਾ ਵਿਰੋਧੀ ਮੁਹਿੰਮ ’ਚ ਹੋਰ ਤੇਜ਼ੀ ਆਵੇ। ਉਨਾਂ ਦੱਸਿਆ ਕਿ ਜਲਦੀ ਹੀ ਇਸੇ ਮੁਹਿੰਮ ਤਹਿਤ ਹੋਰ ਵਿੰਗ ਤਿਆਰ ਕਰਕੇ ਨੌਜਵਾਨਾਂ ਨੂੰ ਨਸ਼ਾ ਰਹਿਤ ਰਹਿਣ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਨਾਰਕੋਟਿਕ ਸੈੱਲ ਦੀ ਜ਼ਿਲਾ ਸੰਗਰੂਰ ਦੀ ਚੇਅਰਪਰਸ਼ਨ ਪੂਨਮ ਅਗਰਵਾਲ, ਜ਼ਿਲਾ ਬਰਨਾਲਾ ਦੇ ਚੇਅਰਮੈਨ ਬੰਧਨਤੋੜ ਸਿੰਘ, ਹਰਵਿੰਦਰ ਕੌਰ ਸੈਕਟਰੀ ਪੰਜਾਬ ਯੂਥ ਕਾਂਗਰਸ ਸਮੇਤ ਐਂਟੀ ਨਾਰਕੋਟਿਕ ਸੈੱਲ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Previous Post

ਭਾਈ ਨੂਰਾ ਮਾਹੀ ਕਲੱਬ ਨੇ ਪਿੰਡ ਭੂੰਦੜੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Next Post

ਐੱਸ ਐੱਸ ਡੀ ਕਾਲਜ ਵਿੱਚ 13ਵਾਂ ਖੂਨਦਾਨ ਕੈਂਪ ਲਗਾਇਆ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਐੱਸ ਐੱਸ ਡੀ ਕਾਲਜ ਵਿੱਚ 13ਵਾਂ ਖੂਨਦਾਨ ਕੈਂਪ ਲਗਾਇਆ

ਐੱਸ ਐੱਸ ਡੀ ਕਾਲਜ ਵਿੱਚ 13ਵਾਂ ਖੂਨਦਾਨ ਕੈਂਪ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend