Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅਜੇ ਦਿੱਲੀ ਨਹੀਂ ਜਾਣਗੇ ਡੱਲੇਵਾਲ ਤੇ ਸਾਥੀ…ਹੌਲੀ ਹੌਲੀ ਸਾਫ਼ ਹੋ ਰਹੀ ਹੈ ਨੀਤ ਤੇ ਨੀਤੀ..ਹੁਣ ਬਾਰਡਰਾਂ ‘ਤੇ ਹੀ ਪੱਕੇ ਮੋਰਚੇ ਲਗਾਉਣ ਦਾ ਕਰ ਲਿਆ ਫੈਸਲਾ

Nirmal Pandori by Nirmal Pandori
03/02/2024
in ਪੰਜਾਬ
Reading Time: 1 min read
A A
0
…ਅਜੇ ਦਿੱਲੀ ਨਹੀਂ ਜਾਣਗੇ ਡੱਲੇਵਾਲ ਤੇ ਸਾਥੀ…ਹੌਲੀ ਹੌਲੀ ਸਾਫ਼ ਹੋ ਰਹੀ ਹੈ ਨੀਤ ਤੇ ਨੀਤੀ..ਹੁਣ ਬਾਰਡਰਾਂ ‘ਤੇ ਹੀ ਪੱਕੇ ਮੋਰਚੇ ਲਗਾਉਣ ਦਾ ਕਰ ਲਿਆ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਮਾਰਚ, Gee98 news service
-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਰਜੀਤ ਸਿੰਘ ਫੂਲ ਆਦਿ ਨੇ ਬਾਰਡਰਾਂ ਤੋਂ ਅੱਗੇ ਦਿੱਲੀ ਵੱਲ ਵਧਣ ਲਈ ਸੰਯੁਕਤ ਕਿਸਾਨ ਮੋਰਚਾ, ਬੀਕੇਯੂ ਉਗਰਾਹਾਂ ਜਾਂ ਕਿਸੇ ਹੋਰ ਜਥੇਬੰਦੀ ਦੀ ਮਦਦ ਲੈਣ ਸਬੰਧੀ ਆਪਣਾ ਨਜ਼ਰੀਆ ਸਪੱਸ਼ਟ ਕਰ ਦਿੱਤਾ ਹੈ। ‌ ਬੀਤੀ ਦੇਰ ਰਾਤ ਤੱਕ ਸੰਭੂ ਬਾਰਡਰ ‘ਤੇ ਹੋਈ ਕਿਸਾਨ ਆਗੂਆਂ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਫਿਲਹਾਲ ਦਿੱਲੀ ਵੱਲ ਕੂਚ ਨਹੀਂ ਕੀਤਾ ਜਾਵੇਗਾ ਬਲਕਿ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੱਗੇ ਮੋਰਚਿਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 3 ਫਰਵਰੀ ਤੋਂ ਡੱਬਵਾਲੀ ਬਾਰਡਰ ਵੀ ਬੰਦ ਕੀਤਾ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਦੀ ਇਸ ਰਣਨੀਤੀ ਤੋਂ ਇੱਕ ਗੱਲ ਸਪੱਸ਼ਟ ਹੋ ਗਈ ਹੈ ਕਿ ਹੁਣ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਦਿੱਲੀ ਵੱਲ ਅੱਗੇ ਨਹੀਂ ਵਧਣਗੇ। ਕਿਸਾਨ ਆਗੂਆਂ ਨੇ ਇਹ ਵੀ ਸੰਕੇਤ ਦਿੱਤਾ ਕਿ ਸ਼ੰਭੂ, ਖਨੌਰੀ, ਡੱਬਵਾਲੀ ਅਤੇ ਹੋਰ ਬਾਰਡਰਾਂ ‘ਤੇ ਅਣਮਿੱਥੇ ਸਮੇਂ ਲਈ ਮੋਰਚੇ ਲਗਾਏ ਜਾਣਗੇ। ਕਿਸਾਨ ਆਗੂ ਡੱਲੇਵਾਲ, ਪੰਧੇਰ, ਮਨਜੀਤ ਸਿੰਘ ਰਾਏ ਜਸਵਿੰਦਰ ਸਿੰਘ ਲੌਂਗੋਵਾਲ, ਸੁਰਜੀਤ ਸਿੰਘ ਫੂਲ ਨੂੰ ਆਪਣੀ ਇਸ ਨਵੀਂ ਰਣਨੀਤੀ ਤੋਂ ਬਾਅਦ ਆਲੋਚਨਾ ਦਾ ਸ਼ਿਕਾਰ ਹੋਣਾ ਵੀ ਪੈ ਰਿਹਾ ਹੈ ਕਿਉਂਕਿ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਸਮੇਤ ਹੁਣ ਤੱਕ 8-9 ਮੌਤਾਂ ਬਾਰਡਰਾਂ ‘ਤੇ ਕਿਸਾਨਾਂ ਦੀਆਂ ਹੋ ਚੁੱਕੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਸਾਨ ਆਗੂਆਂ ‘ਤੇ ਸਵਾਲ ਉਠਾਏ ਜਾ ਰਹੇ ਹਨ ਕਿ ਜੇਕਰ ਬਾਰਡਰਾਂ ‘ਤੇ ਹੀ ਮੋਰਚੇ ਲਗਾ ਕੇ ਬੈਠਣਾ ਸੀ ਤਾਂ ਦਿੱਲੀ ਅੱਗੇ ਵਧਣ ਦੀ ਜਦੋਜਹਿਦ ਦੌਰਾਨ ਮਾਰੇ ਗਏ ਕਿਸਾਨ ਆਗੂਆਂ ਦੀ ਮੌਤ ਲਈ ਜਿੰਮੇਵਾਰ ਕੌਣ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਸਿਸਵਾਂ ਫਾਰਮ ਤੋਂ ਵਾਇਆ ਬਾਲਾਸਰ, ਸੁਖ ਵਿਲਾਸ ਤੱਕ ਦੀ ਕਹਾਣੀ, ਕਾਰਵਾਈ ਦੀ ਬਜਾਏ ਖੁਲਾਸਿਆਂ ‘ਤੇ ਜ਼ੋਰ….!

Next Post

DSP ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ…ਪਤਨੀ ‘ਤੇ ਲੱਗੇ ਗੰਭੀਰ ਦੋਸ਼

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
DSP ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ…ਪਤਨੀ ‘ਤੇ ਲੱਗੇ ਗੰਭੀਰ ਦੋਸ਼

DSP ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ…ਪਤਨੀ 'ਤੇ ਲੱਗੇ ਗੰਭੀਰ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend