Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਵਲੀ ਯੂਨੀਵਰਸਿਟੀ ਨੇੜੇ ਦੇਹ ਵਪਾਰ ਦੇ ਧੰਦੇ ਨੂੰ ਉਜਾਗਰ ਕਰਨ ਵਾਲਾ ਯੂਟਿਊਬਰ ਪੁਲਿਸ ਦੇ ਨਿਸ਼ਾਨੇ ‘ਤੇ

Nirmal Pandori by Nirmal Pandori
03/05/2024
in ਪੰਜਾਬ
Reading Time: 1 min read
A A
0
MP ਰਵਨੀਤ ਬਿੱਟੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ,ਪੁਲਿਸ ਕਰ ਰਹੀ ਹੈ ਜਾਂਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਮਾਰਚ, Gee98 news service
-ਪ੍ਰਿੰਟ ਮੀਡੀਆ, ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੰਜਾਬ ਦੀ ਮੌਜੂਦਾ ਸਰਕਾਰ ਜਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਖ਼ਿਲਾਫ਼ ਲਿਖਣ ਬੋਲਣ ਵਾਲੇ ਨੂੰ ਰਾਡਾਰ ‘ਤੇ ਲੈਣ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇਸੇ ਲੜੀ ਤਹਿਤ ਪਿਛਲੇ ਦਿਨੀ ਪੰਜਾਬ ਪੁਲਿਸ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਨੇੜੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਇੱਕ ਯੂਟਿਊਬਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਉਸਦੇ ਘਰ ਰੇਡ ਕੀਤੀ ਹੈ। ‌ ਇੱਥੇ ਦੱਸਣਾ ਬਣਦਾ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਹੈ। ਲਵਲੀ ਯੂਨੀਵਰਸਿਟੀ ਦੇ ਨੇੜੇ ਸ਼ਰਾਬ ਪੀਣ ਦੇ ਅੱਡਿਆਂ ਅਤੇ ਸੈਕਸ ਰੈਕੇਟ ਚੱਲਣ ਸਬੰਧੀ ਇੱਕ ਵੀਡੀਓ ਯੂਟਿਊਬਰ ਨਿਖਲ ਨੇ ਯੂਟਿਊਬ ‘ਤੇ ਵਾਇਰਲ ਕੀਤੀ ਸੀ ਅਤੇ ਇੱਕ ਵੱਡੇ ਸਿੱਖਿਆ ਅਦਾਰੇ ਦੇ ਨੇੜੇ ਸਮਾਜਿਕ ਬੁਰਾਈਆਂ ਦਾ ਸ਼ਰੇਆਮ ਹੋਣ ਨੂੰ ਯੂਨੀਵਰਸਿਟੀ ਦੇ ਪ੍ਰਸ਼ਾਸਨ ਦੀ ਅਣਗਹਿਲੀ ਦੱਸਿਆ ਗਿਆ ਸੀ ਅਤੇ ਇਸ ਸਬੰਧੀ ਯੂਟਿਊਬਰ ਨੇ ਚਿੰਤਾ ਜ਼ਾਹਿਰ ਕੀਤੀ ਸੀ। ‌ ਚਰਚਾ ਇਹ ਵੀ ਹੋ ਰਹੀ ਹੈ ਕਿ ਕਪੂਰਥਲਾ ਦੇ ਸਤਨਾਮਪੁਰਾ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ ਜਿਸ ਵਿੱਚ ਨਿਖਿਲ ਦਾ ਨਾਮ ਸਿੱਧੇ ਤੌਰ ‘ਤੇ ਨਹੀਂ ਪ੍ਰੰਤੂ ਇਹ 29 ਫਰਵਰੀ 2024 ਨੂੰ ਉਸ ਵੱਲੋਂ ਬਣਾਈ ਯੂਟਿਊਬ ‘ਤੇ ਚਲਾਈ ਵੀਡੀਓ ਨਾਲ ਸੰਬੰਧਿਤ ਹੈ। ‌ ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਟੀਮ ਦਾ ਤਿੰਨ ਮਾਰਚ 2024 ਨੂੰ ਨਿਖਿਲ ਸਿੰਘ ਦੇ ਘਰ ਜਾਣਾ ਭਾਰਤ ਵਿੱਚ ਬੋਲਣ ਦੀ ਆਜ਼ਾਦੀ ਦੀ ਹਮਾਇਤ ਕਰਨ ਵਾਲਿਆਂ ਲਈ ਚਿੰਤਾਜਨਕ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਇਹ ਪਾਗਲ ਹੋ ਗਿਆ ਹੈ, ਇਹਨੂੰ ਦੌਰਾ ਪੈ ਗਿਆ ਹੈ, ਇਸ ਨੂੰ ਜੁੱਤੀ ਸੰਘਾਓ…ਭਗਵੰਤ ਮਾਨ ਨੇ ਇਹ ਕੀ ਕਹਿ ਦਿੱਤਾ

Next Post

ਸ਼ਹਿਣਾ ਦੇ BDPO ਹੀਰਾ ਸਿਹੁੰ ਦੀ ਨਿਯੁਕਤੀ ਦਾ ਮੁੱਦਾ ਵਿਧਾਨ ਸਭਾ ‘ਚ ਗੂੰਜਿਆ…..!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸ਼ਹਿਣਾ ਦੇ BDPO ਹੀਰਾ ਸਿਹੁੰ ਦੀ ਨਿਯੁਕਤੀ ਦਾ ਮੁੱਦਾ ਵਿਧਾਨ ਸਭਾ ‘ਚ ਗੂੰਜਿਆ…..!

ਸ਼ਹਿਣਾ ਦੇ BDPO ਹੀਰਾ ਸਿਹੁੰ ਦੀ ਨਿਯੁਕਤੀ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆ…..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend