Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਕਦੋਂ ਹੋਵੇਗਾ ਅਕਾਲੀ ਅਤੇ ਭਾਜਪਾ ਗੱਠਜੋੜ ਦਾ ਐਲਾਨ…ਕਿੰਨੀਆਂ ਸੀਟਾਂ ‘ਤੇ ਲੜੇਗੀ ਭਾਜਪਾ..ਪੜ੍ਹੋ ਖ਼ਬਰ

Nirmal Pandori by Nirmal Pandori
03/05/2024
in ਪੰਜਾਬ
Reading Time: 1 min read
A A
0
…ਕਦੋਂ ਹੋਵੇਗਾ ਅਕਾਲੀ ਅਤੇ ਭਾਜਪਾ ਗੱਠਜੋੜ ਦਾ ਐਲਾਨ…ਕਿੰਨੀਆਂ ਸੀਟਾਂ ‘ਤੇ ਲੜੇਗੀ ਭਾਜਪਾ..ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਮਾਰਚ, Gee98 news service
-ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਫੇਰਬਦਲ ਤਹਿਤ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਕਰ ਦਿੱਤਾ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦਾ ਐਲਾਨ ਕੀਤਾ, ਇਸ ਮੌਕੇ ਦੋਵਾਂ ਦਲਾਂ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਰਦਾਰ ਢੀਂਡਸਾ ਨੇ ਕਿਹਾ ਕਿ ਜਿਸ ਵੇਲੇ ਉਹਨਾਂ ਅਕਾਲੀ ਦਲ ਨਾਲੋਂ ਤੋੜ ਵਿਛੋੜਾ ਕੀਤਾ ਸੀ, ਉਸ ਵੇਲੇ ਹਾਲਾਤ ਹੋਰ ਸਨ ਅਤੇ ਅੱਜ ਪੰਜਾਬ ਅਤੇ ਪੰਥ ਦੇ ਹਾਲਾਤ ਬਿਲਕੁਲ ਬਦਲ ਚੁੱਕੇ ਹਨ। ਉਹਨਾਂ ਕਿਹਾ ਕਿ ਜਿਸ ਸਥਿਤੀ ਵਿੱਚ ਪੰਜਾਬ ਅਤੇ ਪੰਥ ਗੁਜ਼ਰ ਰਿਹਾ ਹੈ ਉਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਨੇ ਆਪਸੀ ਮਸ਼ਵਰੇ ਨਾਲ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਖਾਤਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਕਰਨ ਦੀ ਸਹਿਮਤੀ ਦਿੱਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਗਏ ਬਾਕੀ ਸਾਰੇ ਆਗੂਆਂ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਹੱਥ ਜੋੜ ਕੇ ਘਰ ਵਾਪਸੀ ਦੀ ਅਪੀਲ ਵੀ ਕੀਤੀ। ਅਕਾਲੀ ਦਲ ਦੇ ਦੋਵੇਂ ਵੱਡੇ ਆਗੂਆਂ ਦੀ ਏਕਤਾ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਰਸਮੀਂ ਐਲਾਨ ਵੀ ਜਲਦੀ ਹੀ ਹੋ ਜਾਵੇਗਾ, ਜਿਸ ਤਹਿਤ ਚੰਡੀਗੜ੍ਹ ਤੋਂ ਭਾਜਪਾ ਦਾ ਉਮੀਦਵਾਰ ਚੋਣ ਲੜੇਗਾ ਤੇ ਪੰਜਾਬ ਦੀਆਂ 13 ਸੀਟਾਂ ਵਿੱਚੋਂ 4-6 ਸੀਟਾਂ ਭਾਜਪਾ ਨੂੰ ਦਿੱਤੀਆਂ ਜਾ ਸਕਦੀਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਖੇਡਾਂ ਲਈ ਵਿਸ਼ੇਸ਼ ਬਜਟ ਰੱਖਣ ‘ਤੇ ਖੇਡਾਂ ਦੇ ਖੇਤਰ ‘ਚ ਇਨਕਲਾਬੀ ਕਦਮਾਂ ਦੀ ਹੋਵੇਗੀ ਸ਼ੁਰੂਆਤ-ਮੀਤ ਹੇਅਰ

Next Post

ਮਹਿਲ ਕਲਾਂ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਮਹਿਲ ਕਲਾਂ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ

ਮਹਿਲ ਕਲਾਂ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend