Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਲ ਬਦਲੂਆਂ ਦੀ ਬੱਲੇ ਬੱਲੇ…ਟਕਸਾਲੀ ਵਰਕਰ ਥੱਲੇ ਥੱਲੇ…ਲੋਕ ਸਭਾ ਚੋਣਾਂ ‘ਚ ਦਲ ਬਦਲੂਆਂ ਦੀ ਹੋਵੇਗੀ ਚੜਾਈ

Nirmal Pandori by Nirmal Pandori
03/09/2024
in ਪੰਜਾਬ
Reading Time: 1 min read
A A
0
ਦਲ ਬਦਲੂਆਂ ਦੀ ਬੱਲੇ ਬੱਲੇ…ਟਕਸਾਲੀ ਵਰਕਰ ਥੱਲੇ ਥੱਲੇ…ਲੋਕ ਸਭਾ ਚੋਣਾਂ ‘ਚ ਦਲ ਬਦਲੂਆਂ ਦੀ ਹੋਵੇਗੀ ਚੜਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਮਾਰਚ, Gee98 news service
-ਲੋਕ ਸਭਾ ਹਲਕਾ ਜਲੰਧਰ ਤੋਂ ਜ਼ਿਮਨੀ ਚੋਣ ਵਿੱਚ ਕਾਂਗਰਸੀ ਆਗੂ ਨੂੰ ਟਿਕਟ ਦੇ ਕੇ ਜਿੱਤ ਪ੍ਰਾਪਤ ਕਰਨ ਦੇ ਤਜਰਬੇ ਤੋਂ ਬਾਅਦ ਆਮ ਆਦਮੀ ਪਾਰਟੀ ਆਗਾਮੀ ਲੋਕ ਸਭਾ ਚੋਣਾਂ ‘ਚ ਦਲ ਬਦਲੂਆਂ ਨੂੰ ਟਿਕਟ ਦੇਣ ‘ਤੇ ਵਿਚਾਰ ਕਰ ਰਹੀ ਹੈ। ਪਾਰਟੀ ਅੰਦਰੋਂ ਬਾਹਰ ਨਿਕਲ ਰਹੀਆਂ ਕਨਸੋਆਂ ਤੋਂ ਬਾਅਦ 2012-13 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਪਾਰਟੀ ਨੂੰ ਸੱਤਾ ਤੱਕ ਪਹੁੰਚਾਉਣ ਵਾਲੇ ਵਰਕਰਾਂ ਦੀਆਂ ਆਸਾਂ ‘ਤੇ ਪਾਣੀ ਫਿਰਦਾ ਨਜਰ ਆ ਰਿਹਾ ਹੈ। ਬੱਸੀ ਪਠਾਣਾਂ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਗੁਰਪ੍ਰੀਤ ਸਿੰਘ ਜੀਪੀ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਇਸੇ ਨਜ਼ਰੀਏ ਤੋਂ ਵੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਗੁਰਪ੍ਰੀਤ ਸਿੰਘ ਜੀਪੀ ਨੂੰ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਗੁਰਪ੍ਰੀਤ ਸਿੰਘ ਜੀਪੀ ਪਾਰਟੀ ਵਿੱਚ ਸ਼ਾਮਲ ਕਰਦੇ ਹੀ ਨਾਲ ਹੀ ਥਾਪੜਾ ਦੇ ਦਿੱਤਾ ਗਿਆ ਹੈ ਕਿ ਉਹ ਅੱਜ ਤੋਂ ਹੀ ਫਤਿਹਗੜ੍ਹ ਲੋਕ ਸਭਾ ਸੀਟ ਤੋਂ ਆਪਣੇ ਤਿਆਰੀ ਨੂੰ ਉਲੀਕ ਦੇਣ ਕਿਉਂਕਿ ਅਗਲੇ ਦੋ ਚਾਰ ਦਿਨਾਂ ਦੇ ਵਿੱਚ ਹੀ ਉਹਨਾਂ ਨੂੰ ਅਧਿਕਾਰਿਤ ਰੂਪ ਵਿੱਚ ਵੀ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਜਾਏਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਅਹਿਮ ਖ਼ਬਰ : ਸੰਗਰੂਰ ਅਤੇ ਤਰਨਤਾਰਨ ਵਿਖੇ ਪੋਕਸੋ ਐਕਟ ਦੇ ਕੇਸਾਂ ਸਬੰਧੀ ਦੋ ਸਪੈਸ਼ਲ ਅਦਾਲਤਾਂ ਦੀ ਹੋਵੇਗੀ ਸਥਾਪਨਾ

Next Post

ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 50 ਲੱਖ ਦੀ ਫਿਰੌਤੀ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 50 ਲੱਖ ਦੀ ਫਿਰੌਤੀ

ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 50 ਲੱਖ ਦੀ ਫਿਰੌਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend