Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੀਜੇ ਨੇ ਸਾਲੀ ਦੀ ਗਲ ਘੁੱਟ ਕੇ ਕੀਤੀ ਹੱਤਿਆ…ਸ਼ਾਦੀ ਲਈ ਪਾ ਰਿਹਾ ਸੀ ਦਬਾਅ..ਪੁਲਿਸ ਨੇ ਕੀਤਾ ਗ੍ਰਿਫ਼ਤਾਰ

Nirmal Pandori by Nirmal Pandori
03/10/2024
in ਪੰਜਾਬ
Reading Time: 1 min read
A A
0
ਨਾਜਾਇਜ਼ ਸੰਬੰਧ : ਮਹਿਲਾ ਦੋਸਤ ਦੇ ਪਤੀ ਨੇ ਕੀਤਾ ਟੈਕਸੀ ਡਰਾਈਵਰ ਦਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਮਾਰਚ, ਨਿਰਮਲ ਸਿੰਘ ਪੰਡੋਰੀ
-ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਤਹਿਤ ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਵਿੱਚ ਇੱਕ ਵਿਅਕਤੀ ਨੇ ਆਪਣੀ ਸਾਲੀ ਨੂੰ ਗਲ ਘੁੱਟ ਕੇ ਮਾਰ ਦਿੱਤਾ। ਥਾਣਾ ਨਿਹਾਲਸਿੰਘਵਾਲਾ ਦੇ ਸਹਾਇਕ SHO ਜਸਵੰਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭੋਲਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਭੈਣੀ ਫੱਤਾ ਜ਼ਿਲ੍ਹਾ ਬਰਨਾਲਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹਨਾਂ ਦੀ ਇੱਕ ਲੜਕੀ ਅਮਨ ਕੌਰ ਦਾ ਵਿਆਹ ਸਾਲ 2014 ‘ਚ ਹਰਦੀਪ ਸਿੰਘ ਵਾਸੀ ਹਿੰਮਤਪੁਰਾ ਨਾਲ ਹੋਇਆ ਸੀ। ਭੋਲਾ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਦੂਜੀ ਲੜਕੀ ਸ਼ਰਨਜੀਤ ਕੌਰ ਵੀ ਆਪਣੀ ਭੈਣ ਅਮਨ ਕੌਰ ਦੇ ਕੋਲ ਹਿੰਮਤਪੁਰਾ ਵਿਖੇ ਕੁਝ ਸਮੇਂ ਤੋਂ ਰਹਿ ਰਹੀ ਸੀ, ਜਿੱਥੇ ਉਸਦੇ ਜਵਾਈ ਹਰਦੀਪ ਸਿੰਘ ਨੇ ਉਸਦੀ ਦੂਜੀ ਲੜਕੀ ਸਰਨਜੀਤ ਕੌਰ ਨਾਲ ਪਹਿਲਾਂ ਨਜਾਇਜ਼ ਸੰਬੰਧ ਬਣਾਏ ਅਤੇ ਬਾਅਦ ਵਿੱਚ ਉਸ ‘ਤੇ ਵਿਆਹ ਕਰਵਾਉਣ ਦਾ ਦਬਾਅ ਪਾਉਣ ਲੱਗਿਆ ਪ੍ਰੰਤੂ ਜਦ ਸਰਨਜੀਤ ਕੌਰ ਨੇ ਵਿਆਹ ਕਰਵਾਉਣ ਤੋਂ ਨਾਂਹ ਕਰ ਦਿੱਤੀ ਤਾਂ ਹਰਦੀਪ ਸਿੰਘ ਨੇ 2 ਫਰਵਰੀ ਨੂੰ ਗੁੱਸੇ ਵਿੱਚ ਆ ਕੇ ਕੱਪੜੇ ਨਾਲ ਸਰਨਜੀਤ ਕੌਰ ਦਾ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਆਪਣੀ ਪਤਨੀ ਅਮਨ ਕੌਰ ਨੂੰ ਕਿਹਾ ਕਿ ਸਰਨਜੀਤ ਕੌਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਬਿਆਨਕਰਤਾ ਭੋਲਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਸਰਨਜੀਤ ਕੌਰ ਦੀ ਹੱਤਿਆ ਕਰਨ ਤੋਂ ਬਾਅਦ ਹਰਦੀਪ ਸਿੰਘ ਉਸ ਦੀ ਲਾਸ਼ ਪਿੰਡ ਭੈਣੀ ਫੱਤਾ ਲੈ ਆਇਆ ਅਤੇ ਉਸਦਾ ਸਸਕਾਰ ਕਰ ਦਿੱਤਾ। ਭੋਲਾ ਸਿੰਘ ਨੇ ਕਿਹਾ ਕਿ ਜਦ ਸਰਨਜੀਤ ਕੌਰ ਦੀ ਮੌਤ ਸਬੰਧੀ ਉਹਨਾਂ ਨੂੰ ਸ਼ੱਕ ਹੋਇਆ ਤਾਂ ਉਹਨਾਂ ਨੇ ਹਰਦੀਪ ਸਿੰਘ ਤੋਂ ਪੁੱਛਗਿਛ ਕੀਤੀ ਤਾਂ ਹਰਦੀਪ ਸਿੰਘ ਨੇ ਸਰਨਜੀਤ ਕੌਰ ਦੀ ਹੱਤਿਆ ਸਬੰਧੀ ਦਿਲ ਕੰਬਾਊ ਘਟਨਾ ਬਾਰੇ ਦੱਸਿਆ,ਜਿਸ ਤੋਂ ਬਾਅਦ ਭੋਲਾ ਸਿੰਘ ਨੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ। ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਲਜ਼ਮ ਹਰਦੀਪ ਸਿੰਘ ਵਾਸੀ ਹਿੰਮਤਪੁਰਾ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
Load More
Tags: #barnalanews#punjabnews
Previous Post

ਪਿਆਕੜਾਂ ਨੂੰ ਮੌਜਾਂ..ਪੰਜਾਬ ‘ਚ ਇੰਪੋਰਟਿਡ ਸ਼ਰਾਬ ਹੋਵੇਗੀ ਸਸਤੀ

Next Post

ਭਾਜਪਾ ਨੇ ਕਾਂਗਰਸ ਨੂੰ ਦਿੱਤਾ ਕਰਾਰਾ ਝਟਕਾ…30 ਵੱਡੇ ਆਗੂ ਖਿੱਚ ਲਏ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
Load More
Next Post
MP ਰਵਨੀਤ ਬਿੱਟੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ,ਪੁਲਿਸ ਕਰ ਰਹੀ ਹੈ ਜਾਂਚ

ਭਾਜਪਾ ਨੇ ਕਾਂਗਰਸ ਨੂੰ ਦਿੱਤਾ ਕਰਾਰਾ ਝਟਕਾ…30 ਵੱਡੇ ਆਗੂ ਖਿੱਚ ਲਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend