Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਸਰਪੰਚ ਨੇ ਪਿੰਡ ਦੇ ਇੱਕ ਵਿਅਕਤੀ ਦੇ ਪੱਟ ‘ਚ ਮਾਰੀ ਗੋਲੀ, ਹੋਇਆ ਫਰਾਰ…ਮੁਕੱਦਮਾ ਦਰਜ

Nirmal Pandori by Nirmal Pandori
03/10/2024
in ਪੰਜਾਬ
Reading Time: 1 min read
A A
0
ਸਾਬਕਾ ਸਰਪੰਚ ਨੇ ਪਿੰਡ ਦੇ ਇੱਕ ਵਿਅਕਤੀ ਦੇ ਪੱਟ ‘ਚ ਮਾਰੀ ਗੋਲੀ, ਹੋਇਆ ਫਰਾਰ…ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਮਾਰਚ (ਨਿਰਮਲ ਸਿੰਘ ਪੰਡੋਰੀ)-
-ਪੰਚਾਇਤ ਦੇ ਮੁਖੀ ਦੀ ਜ਼ਿੰਮੇਵਾਰੀ ਤੋਂ ਤਾਜ਼ਾ-ਤਾਜ਼ਾ ਵਿਹਲੇ ਹੋਏ ਇੱਕ ਕਾਂਗਰਸੀ ਸਾਬਕਾ ਸਰਪੰਚ ਨੇ ਪਿੰਡ ਦੇ ਹੀ ਇੱਕ ਕਾਂਗਰਸੀ ਵਰਕਰ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਵੱਡੇ ਪਿੰਡ ਢਿੱਲਵਾਂ ਵਿਖੇ ਇੱਕ ਸਾਬਕਾ ਸਰਪੰਚ ਜੋਗਿੰਦਰ ਸਿੰਘ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਪਿੰਡ ਦੇ ਚੌਂਕ ‘ਚ ਖੜੇ ਮੇਵਾ ਸਿੰਘ ਪੁੱਤਰ ਹਰਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਜੋ ਉਸ ਦੇ ਪੱਟ ‘ਤੇ ਲੱਗੀ ਅਤੇ ਉਹ ਸਖ਼ਤ ਜਖਮੀ ਹੋ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਉਸਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ‌ ਜਾਣਕਾਰੀ ਅਨੁਸਾਰ ਜਿਸ ਵੇਲੇ ਮੇਵਾ ਸਿੰਘ ਪਿੰਡ ਦੇ ਇੱਕ ਚੌਂਕ ਵਿੱਚ ਖੜਾ ਸੀ ਤਾਂ ਸਾਬਕਾ ਸਰਪੰਚ ਜੋਗਿੰਦਰ ਸਿੰਘ ਆਪਣੀ ਸਕੂਟਰੀ ‘ਤੇ ਸਵਾਰ ਹੋ ਕੇ ਆਇਆ, ਦੋਵਾਂ ਵਿਚਕਾਰ ਮਾਮੂਲੀ ਬਹਿਸਬਾਜ਼ੀ ਹੋਈ ਜਿਸ ਤੋਂ ਬਾਅਦ ਸਾਬਕਾ ਸਰਪੰਚ ਨੇ ਆਪਣੀ ਲਾਇਸੈਂਸ ਦੀ ਪਿਸਤੌਲ ਕੱਢੀ ਅਤੇ ਮੇਵਾ ਸਿੰਘ ਨੂੰ ਗੋਲੀ ਮਾਰ ਦਿੱਤੀ ਜੋ ਮੇਵਾ ਸਿੰਘ ਦੇ ਪੱਟ ਵਿੱਚ ਲੱਗੀ ਅਤੇ ਗੋਲੀ ਮਾਰਨ ਵਾਲਾ ਸਾਬਕਾ ਸਰਪੰਚ ਮੌਕੇ ਤੋਂ ਫਰਾਰ ਹੋ ਗਿਆ। ਦੋਵੇਂ ਜਣਿਆਂ ਦੀ ਕੋਈ ਪੁਰਾਣੀ ਰੰਜਿਸ਼ ਵੀ ਦੱਸੀ ਜਾ ਰਹੀ ਹੈ। ‌ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪੁੱਜੀ ਅਤੇ ਖੂਨ ਦੇ ਨਮੂਨੇ ਇਕੱਤਰ ਕੀਤੇ ਥਾਣਾ ਮੁਖੀ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੇ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
Load More
Tags: #barnalanews#punjabnews
Previous Post

ਭਾਜਪਾ ਨੇ ਕਾਂਗਰਸ ਨੂੰ ਦਿੱਤਾ ਕਰਾਰਾ ਝਟਕਾ…30 ਵੱਡੇ ਆਗੂ ਖਿੱਚ ਲਏ

Next Post

ਮੁਲਾਜ਼ਮਾਂ ਨੇ ਆਪਣੇ ਖ਼ੂਨ ਨਾਲ ਭਗਵੰਤ ਮਾਨ ਨੂੰ ਲਿਖਿਆ ਮੰਗ ਪੱਤਰ, ਲੋਕ ਸਭਾ ਚੋਣਾਂ ‘ਚ ਪੋਲ ਖੋਲ੍ਹ ਰੈਲੀਆਂ ਕਰਨ ਦਾ ਐਲਾਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
Load More
Next Post
ਮੁਲਾਜ਼ਮਾਂ ਨੇ ਆਪਣੇ ਖ਼ੂਨ ਨਾਲ ਭਗਵੰਤ ਮਾਨ ਨੂੰ ਲਿਖਿਆ ਮੰਗ ਪੱਤਰ, ਲੋਕ ਸਭਾ ਚੋਣਾਂ ‘ਚ ਪੋਲ ਖੋਲ੍ਹ ਰੈਲੀਆਂ ਕਰਨ ਦਾ ਐਲਾਨ

ਮੁਲਾਜ਼ਮਾਂ ਨੇ ਆਪਣੇ ਖ਼ੂਨ ਨਾਲ ਭਗਵੰਤ ਮਾਨ ਨੂੰ ਲਿਖਿਆ ਮੰਗ ਪੱਤਰ, ਲੋਕ ਸਭਾ ਚੋਣਾਂ 'ਚ ਪੋਲ ਖੋਲ੍ਹ ਰੈਲੀਆਂ ਕਰਨ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend