Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SMO ਤੋਂ ਦੁਖੀ ਹੋ ਕੇ ਸਟਾਫ਼ ਨਰਸ ਨੇ ਕੀਤੀ ਆਤਮ ਹੱਤਿਆ, SMO ‘ਤੇ ਮਾਮਲਾ ਦਰਜ

Nirmal Pandori by Nirmal Pandori
03/15/2024
in ਪੰਜਾਬ
Reading Time: 1 min read
A A
0
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਮਾਰਚ, Gee98 news service

  • ਅਜੇ ਪੰਜ ਕੁ ਮਹੀਨੇ ਪਹਿਲਾਂ ਹੀ ਪ੍ਰਮੋਟ ਹੋ ਕੇ ਪੱਖੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਸਟਾਫ਼ ਨਰਸ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕਾ ਅਮਨਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਐੱਸਐੱਮਓ ਨੀਲਮ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਜਾਣਕਾਰੀ ਦਿੰਦਿਆ ਥਾਣਾ ਸਦਰ ਦੇ ਇੰਚਾਰਜ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਪੰਜ ਮਹੀਨੇ ਪਹਿਲਾਂ ਹੀ ਪ੍ਰਮੋਟ ਹੋ ਕੇ ਪੱਖੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਆਈ ਸੀ। ਹਸਪਤਾਲ ਤੋਂ ਕੁਝ ਦੂਰੀ ਤੇ ਹੀ ਉਸ ਦਾ ਘਰ ਹੈ। ਵੀਰਵਾਰ ਨੂੰ ਔਰਤ ਨੇ ਆਪਣੇ ਘਰ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਦੇ ਮੈਂਬਰ ਜਦ ਉਸ ਦੇ ਕਮਰੇ ਅੰਦਰ ਦਾਖਲ ਹੋਏ ਤਾਂ ਉਸ ਦੀ ਲਾਸ਼ ਲਟਕਦੀ ਦੇਖ ਉਨ੍ਹਾਂ ਦੇ ਹੋਸ਼ ਉੱਡ ਗਏ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਤੁਰੰਤ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ। ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਨੂੰ ਮ੍ਰਿਤਕਾਂ ਦੇ ਕਬਜ਼ੇ ’ਚੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਜਿਸ ਵਿੱਚ ਉਸ ਨੇ ਸਾਫ ਤੌਰ ਤੇ ਲਿਖਿਆ ਸੀ ਕਿ ਉਹ ਹਸਪਤਾਲ ਦੇ ਸਟਾਫ਼ ਅਤੇ ਐੱਸਐੱਮਓ ਤੋਂ ਪਰੇਸ਼ਾਨ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਐਸਐਮਓ ਨੀਲਮ ਦੇ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਆਪਣੀ ਪਾਰਟੀ ਛੱਡ ਕੇ ਆਓ ਅਤੇ ਸਾਡੀ ਪਾਰਟੀ ਦੀ ਟਿਕਟ ਪਾਓ..’ਆਪ’ ਨੇ ਕਾਂਗਰਸ ਛੱਡਣ ਵਾਲੇ ਵਿਧਾਇਕ ਨੂੰ ਇੱਕ ਦਿਨ ‘ਚ ਹੀ ਦਿੱਤੀ ਲੋਕ ਸਭਾ ਦੀ ਟਿਕਟ

Next Post

EVM ਮਸ਼ੀਨਾਂ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
EVM ਮਸ਼ੀਨਾਂ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ…!

EVM ਮਸ਼ੀਨਾਂ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend