Gee 98News

ਚੰਡੀਗੜ੍ਹ,17 ਮਾਰਚ, Gee98 news service
-ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਕਰ ਦਿੱਤੀ। ਕੰਪਨੀਆਂ ਵੱਲੋਂ ਤੈਅ ਕੀਤੀਆਂ ਨਵੀਆਂ ਕੀਮਤਾਂ ਅਨੁਸਾਰ ਪੰਜਾਬ ‘ਚ ਐਤਵਾਰ ਸਵੇਰ ਤੋਂ ਪੈਟਰੋਲ 30 ਪੈਸੇ ਅਤੇ ਡੀਜ਼ਲ 34 ਪੈਸੇ ਹੋਰ ਸਸਤਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਅਜੇ ਦੋ ਦਿਨ ਪਹਿਲਾਂ ਹੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ ਪ੍ਰਤੀ ਲੀਟਰ 2 ਰੁਪਏ ਦੀ ਕਟੌਤੀ ਕੀਤੀ ਸੀ। ਤੇਲ ਕੰਪਨੀਆਂ ਅਨੁਸਾਰ ਇਹ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ।

Leave a Reply

Your email address will not be published. Required fields are marked *

error: Content is protected !!