Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਨਆਰਆਈ ਤੇਜਾ ਸਿੰਘ ਸਿਡਨੀ ਵੱਲੋਂ ਹਾਕੀ ਟੀਮ ਨੂੰ ਹਾਕੀਆਂ ਦਿੱਤੀਆਂ ਗਈਆਂ

Nirmal Pandori by Nirmal Pandori
03/17/2024
in ਬਰਨਾਲਾ ਆਸ-ਪਾਸ
Reading Time: 1 min read
A A
0
ਐਨਆਰਆਈ ਤੇਜਾ ਸਿੰਘ ਸਿਡਨੀ ਵੱਲੋਂ ਹਾਕੀ ਟੀਮ ਨੂੰ ਹਾਕੀਆਂ ਦਿੱਤੀਆਂ ਗਈਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪਿੰਡ ਵਜੀਦਕੇ ਖੁਰਦ ਦੀਆਂ ਹਾਕੀ ਟੀਮਾਂ ਲਈ ਐਨਆਰਆਈ ਭਰਾਵਾਂ ਦਾ ਵੱਡਾ ਯੋਗਦਾਨ-ਪਾਲੀ ਵਜੀਦਕੇ
ਮਹਿਲ ਕਲਾਂ 17 ਮਾਰਚ (ਜਸਵੰਤ ਸਿੰਘ ਲਾਲੀ) ਪਿੰਡ ਵਜੀਦਕੇ ਖੁਰਦ ਵਿਖੇ ਐਨਆਰਆਈ ਤੇਜਾ ਸਿੰਘ ਸਿਡਨੀ ਵੱਲੋਂ ਸਾਬਕਾ ਫੌਜੀ ਭਾਗ ਸਿੰਘ ਦੇ ਯਤਨਾਂ ਸਦਕਾ ਅੰਡਰ-17 ਹਾਕੀ ਟੀਮ ਦੇ ਖਿਡਾਰੀਆਂ ਨੂੰ ਹਾਕੀਆਂ ਅਤੇ ਬਾਲਾਂ ਦਿੱਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਕਰਮ ਸਿੰਘ ਬਾਜਵਾ, ਮੁੱਖ ਅਧਿਆਪਕ ਜਸਵਿੰਦਰ ਸਿੰਘ, ਡੀਪੀ ਮੈਡਮ ਸੁਰਜੀਤ ਕੌਰ, ਹਾਕੀ ਕੋਚ ਕੈਪਟਨ ਹਰਨੇਕ ਸਿੰਘ,ਨਛੱਤਰ ਸਿੰਘ ਸੋਨੀ ਫੌਜੀ, ਫਿੱਟਨਿੱਸ ਕੋਚ ਰਜਿੰਦਰ ਸਿੰਘ ਰਾਜੂ ਫੌਜੀ, ਲਛਮਣ ਸਿੰਘ ਵਜੀਦਕੇ, ਪ੍ਰਬੰਧਕ ਹਰਪਾਲ ਸਿੰਘ ਪਾਲੀ ਵਜੀਦਕੇ, ਸਹਿ ਪ੍ਰਬੰਧਕ ਬਲਜੀਤ ਸਿੰਘ ਬਬਲੂ ਨੇ ਦੱਸਿਆ ਕਿ ਪਿੰਡ ਵਜੀਦਕੇ ਖੁਰਦ ਵਿਖੇ ਬੱਚਿਆਂ ਵਿੱਚ ਹਾਕੀ ਖੇਡ ਨੂੰ ਲੈ ਕੇ ਉਤਸ਼ਾਹ ਹੈ। ਅੰਡਰ 14 ਅਤੇ ਅੰਡਰ-17 ਦੀਆਂ ਟੀਮਾਂ ਸਟੇਟ ਪੱਧਰ ਤੇ ਖੇਡ ਚੁੱਕੀਆਂ ਹਨ। ਪਿਛਲੇ ਦਿਨੀ ਹੋਏ ਹਾਕੀ ਟੂਰਨਾਮੈਂਟ ਦੌਰਾਨ ਬੱਚਿਆਂ ਦੀ ਖੇਡ ਤੋਂ ਪ੍ਰਭਾਵਿਤ ਹੋ ਕੇ ਸਿਡਨੀ ਵੱਸਦੇ ਐਨਆਰਆਈ ਤੇਜਾ ਸਿੰਘ ਵੱਲੋਂ ਬੱਚਿਆਂ ਨੂੰ ਹਾਕੀਆਂ ਅਤੇ ਬਾਲਾਂ ਦਿੱਤੀਆਂ ਗਈਆਂ ਹਨ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੱਚਿਆਂ ਦੀ ਖੇਡ ਭਾਵਨਾ ਨੂੰ ਦੇਖਦਿਆਂ ਪਿੰਡਾਂ ਵਿੱਚ ਬਣ ਰਹੇ ਸਟੇਡੀਅਮਾਂ ਵਾਂਗ ਵਜੀਦਕੇ ਖੁਰਦ ਵਿਖੇ ਵੀ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ। ਉਹਨਾਂ ਐਨਆਰਆਈ ਭਰਾਵਾਂ ਅਤੇ ਸਮਾਜ ਸੇਵੀ ਲੋਕਾਂ ਨੂੰ ਹਾਕੀ ਖਿਡਾਰੀਆਂ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਰਪਾਲ ਸਿੰਘ ਪਾਲੀ ਵਜੀਦਕੇ ਵੱਲੋਂ ਹਾਕੀ ਖਿਡਾਰੀਆਂ ਲਈ ਵੱਡੇ ਸਹਿਯੋਗ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸਰਪੰਚ ਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਗ ਸਿੰਘ ਫੌਜੀ ਅਤੇ ਗੁਰਜੰਟ ਸਿੰਘ ਸਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਨਆਰਆਈ ਸ੍ਰ ਨਰਿੰਦਰ ਸਿੰਘ ਸਮਰਾ ਵਜੀਦਕੇ ਕਲਾਂ , ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਲਖਵਿੰਦਰ ਸਿੰਘ, ਪੰਚ ਜਸਵੀਰ ਸਿੰਘ ਗਰੇਵਾਲ, ਮੈਡਮ ਦਲਜੀਤ ਕੌਰ, ਪੰਚ ਡਾ ਗੋਬਿੰਦ ਸਿੰਘ,ਪੰਚ ਦਰਸਨ ਸਿੰਘ , ਪੰਚ ਨਛੱਤਰ ਸਿੰਘ ਸਰਾਂ, ਪੰਚ ਸਤਨਾਮ ਸਿੰਘ ਵਿਰਕ,ਬਾਬੂ ਹਰਬੰਸ ਲਾਲ,ਦਾਰਾ ਸਿੰਘ ਫੌਜੀ, ਜੱਸੀ ਸਿੰਘ, ਕਰਮਜੀਤ ਸਿੰਘ , ਅਧਿਆਪਕ ਕੁਲਦੀਪ ਸਿੰਘ, ਵਿਜੈ ਕੁਮਾਰ, ਮੈਡਮ ਮਨਪ੍ਰੀਤ ਕੌਰ, ਕੁਲਦੀਪ ਕੌਰ ਨੇ ਤੇਜਾ ਸਿੰਘ ਸਿਡਨੀ, ਭਾਗ ਸਿੰਘ ਫੌਜੀ ਅਤੇ ਗੁਰਜੰਟ ਸਿੰਘ ਸਰਾਂ ਦਾ ਧੰਨਵਾਦ ਕੀਤਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#punjabnews
Previous Post

ਅਸਲਾ ਬਰਾਮਦ ਕਰਨ ਗਈ CIA ਟੀਮ ‘ਤੇ ਬਦਮਾਸ਼ਾਂ ਨੇ ਚਲਾ ਦਿੱਤੀ ਗੋਲੀ…ਇਕ ਮੁਲਾਜ਼ਮ ਦੀ ਮੌਤ

Next Post

ਤਹਿਸੀਲਦਾਰ ਨੇ ਦਲੇਰੀ ਨਾਲ ਹਮਲਾਵਰਾਂ ਦਾ ਕੀਤਾ ਮੁਕਾਬਲਾ..ਫਿਰ ਵੀ “ਉਹਨਾਂ” ਤਹਿਸੀਲਦਾਰ ਦੇ ਸਿਰ ‘ਚ ਮਾਰੀ ਲੋਹੇ ਦੀ ਰਾਡ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਤਹਿਸੀਲਦਾਰ ਨੇ ਦਲੇਰੀ ਨਾਲ ਹਮਲਾਵਰਾਂ ਦਾ ਕੀਤਾ ਮੁਕਾਬਲਾ..ਫਿਰ ਵੀ “ਉਹਨਾਂ” ਤਹਿਸੀਲਦਾਰ ਦੇ ਸਿਰ ‘ਚ ਮਾਰੀ ਲੋਹੇ ਦੀ ਰਾਡ

ਤਹਿਸੀਲਦਾਰ ਨੇ ਦਲੇਰੀ ਨਾਲ ਹਮਲਾਵਰਾਂ ਦਾ ਕੀਤਾ ਮੁਕਾਬਲਾ..ਫਿਰ ਵੀ "ਉਹਨਾਂ" ਤਹਿਸੀਲਦਾਰ ਦੇ ਸਿਰ 'ਚ ਮਾਰੀ ਲੋਹੇ ਦੀ ਰਾਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend