Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਕੱਲ੍ਹ ਪੁਲਿਸ ਮੁਲਾਜ਼ਮ ਦਾ ਕਤਲ ਕਰਨ ਵਾਲਾ ਗੈਂਗਸਟਰ ਅੱਜ ਐਨਕਾਊਂਟਰ ‘ਚ ਮਾਰਿਆ ਗਿਆ

Nirmal Pandori by Nirmal Pandori
03/18/2024
in ਪੰਜਾਬ
Reading Time: 1 min read
A A
0
…ਕੱਲ੍ਹ ਪੁਲਿਸ ਮੁਲਾਜ਼ਮ ਦਾ ਕਤਲ ਕਰਨ ਵਾਲਾ ਗੈਂਗਸਟਰ ਅੱਜ ਐਨਕਾਊਂਟਰ ‘ਚ ਮਾਰਿਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਾਰਚ, Gee98 news service
-ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਮੁਕੇਰੀਆਂ ਨੇੜੇ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰਨ ਵਾਲਾ ਗੈਂਗਸਟਰ ਰਾਣਾ ਮਨਸੂਰਪੁਰੀਆ ਪੁਲਿਸ ਐਨਕਾਊਂਟਰ ਵਿੱਚ ਮਾਰਿਆ ਗਿਆ। ‌ਰਾਣਾ ਮਨਸੂਰਪੁਰੀਆ ਨੇ ਬੀਤੇ ਕੱਲ੍ਹ ਸੀਆਈਏ ਸਟਾਫ਼ ਦੀ ਟੀਮ ‘ਤੇ ਉਸ ਵੇਲੇ ਗੋਲੀ ਚਲਾ ਦਿੱਤੀ ਸੀ ਜਦ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਇਸ ਗੋਲੀਬਾਰੀ ਨਾਲ ਇੱਕ ਪੁਲਿਸ ਮੁਲਾਜ਼ਮ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ। ਕੱਲ੍ਹ ਤੋਂ ਹੀ ਪੁਲਿਸ ਦੀਆਂ ਵੱਖ ਵੱਖ ਟੀਮਾਂ ਰਾਣਾ ਮਨਸੂਰਪੁਰੀਆ ਦਾ ਪਿੱਛਾ ਕਰ ਰਹੀਆਂ ਸਨ। ‌ਜਿਸ ਸਬੰਧੀ ਅੱਜ ਪੁਲਿਸ ਨੂੰ ਅੱਪਡੇਟ ਮਿਲੀ ਕਿ ਰਾਣਾ ਮਨਸੂਰਪੁਰੀਆ ਭੰਗਾਲਾ ਖੇਤਰ ਵਿੱਚ ਹੈ, ਪਿੱਛਾ ਕਰਦੇ ਹੋਏ ਪੁਲਿਸ ਨੇ ਉਸ ਨੂੰ ਇੱਕ ਪੈਟਰੋਲ ਪੰਪ ‘ਤੇ ਤੇਲ ਪਵਾਉਂਦੇ ਹੋਏ ਘੇਰਿਆ। ਸੂਤਰਾਂ ਅਨੁਸਾਰ ਰਾਣਾ ਮਨਸੂਰਪੁਰੀਆ ਪੁਲਿਸ ਨੂੰ ਵੇਖ ਕੇ ਪੈਟਰੋਲ ਪੰਪ ਤੋਂ ਭੱਜਿਆ ਤੇ ਕਸਬਾ ਭੰਗਾਲਾ ਦੇ ਅਮਨ ਪੈਲੇਸ ਦੇ ਨੇੜੇ ਇੱਕ ਸੁੰਨਸਾਨ ਜਗ੍ਹਾ ‘ਤੇ ਪੁਲਿਸ ਨੇ ਉਸ ਨੂੰ ਘੇਰਾ ਪਾਇਆ ਤੇ ਇਸ ਦੌਰਾਨ ਗੋਲੀਬਾਰੀ ਵਿੱਚ ਰਾਣਾ ਮਨਸੂਰਪੁਰੀਆ ਢੇਰ ਹੋ ਗਿਆ।
ਫੋਟੋ ਕੈਪਸ਼ਨ-ਐਨਕਾਊਂਟਰ ਤੋਂ ਬਾਅਦ ਗੈਂਗਸਟਰ ਰਾਣਾ ਮਨਸੂਰਪੁਰੀਆ ਦੀ ਲਾਸ਼ ਨੂੰ ਲਿਜਾਂਦੀ ਹੋਈ ਪੁਲਿਸ ਪਾਰਟੀ ਅਤੇ ਇਨਸੈਟ ਉਸ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#punjabpolice #barnalapolice
Previous Post

ਤਹਿਸੀਲਦਾਰ ਨੇ ਦਲੇਰੀ ਨਾਲ ਹਮਲਾਵਰਾਂ ਦਾ ਕੀਤਾ ਮੁਕਾਬਲਾ..ਫਿਰ ਵੀ “ਉਹਨਾਂ” ਤਹਿਸੀਲਦਾਰ ਦੇ ਸਿਰ ‘ਚ ਮਾਰੀ ਲੋਹੇ ਦੀ ਰਾਡ

Next Post

ਚੋਣ ਕਮਿਸ਼ਨ ਦੇ ਰੇਟ…ਚਾਹ ਦਾ ਕੱਪ 8 ਰੁਪਏ ਅਤੇ ਸਮੋਸਾ 10 ਰੁਪਏ… ਪੜ੍ਹੋ ਹੋਰ ਚੀਜ਼ਾਂ ਦੇ ਰੇਟ ਅਤੇ ਖਰਚੇ ਲਈ ਹਦਾਇਤਾਂ…!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ

ਚੋਣ ਕਮਿਸ਼ਨ ਦੇ ਰੇਟ…ਚਾਹ ਦਾ ਕੱਪ 8 ਰੁਪਏ ਅਤੇ ਸਮੋਸਾ 10 ਰੁਪਏ… ਪੜ੍ਹੋ ਹੋਰ ਚੀਜ਼ਾਂ ਦੇ ਰੇਟ ਅਤੇ ਖਰਚੇ ਲਈ ਹਦਾਇਤਾਂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend