Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਨੇ ਪਤੀ ਨੂੰ ਪਰਾਈ ਔਰਤ ਨਾਲ ਗੈਸਟ ਹਾਊਸ ਵਿੱਚ ਰੰਗੇਂ ਹੱਥੀਂ ਹੱਥੀ ਫੜਿਆ ਅਤੇ ਫਿਰ….!

Nirmal Pandori by Nirmal Pandori
03/19/2024
in ਪੰਜਾਬ
Reading Time: 1 min read
A A
0
ਪਤਨੀ ਨੇ ਪਤੀ ਨੂੰ ਪਰਾਈ ਔਰਤ ਨਾਲ ਗੈਸਟ ਹਾਊਸ ਵਿੱਚ ਰੰਗੇਂ ਹੱਥੀਂ ਹੱਥੀ ਫੜਿਆ ਅਤੇ ਫਿਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਮਾਰਚ, Gee98 news service
-ਇੱਕ ਪਰਾਈ ਔਰਤ ਨਾਲ ਇੱਕ ਗੈਸਟ ਹਾਊਸ ਵਿੱਚ ਰੰਗਰਲੀਆਂ ਮਨਾ ਰਹੇ ਪਤੀ ਨੂੰ ਉਸਦੀ ਪਤਨੀ ਨੇ ਰੰਗੇ ਹੱਥੀ ਫੜਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੀ ਰਹਿਣ ਵਾਲੀ ਇੱਕ ਗਰਭਵਤੀ ਔਰਤ ਕਪੂਰਥਲਾ ਦੇ ਸਰਕੂਲਰ ਰੋਡ ‘ਤੇ ਸਥਿਤ ਇੱਕ ਪੀਐਮ ਗੈਸਟ ਹਾਊਸ ਵਿੱਚ ਪੁੱਜੀ ਅਤੇ ਗੈਸਟ ਹਾਊਸ ਦੇ ਬਾਹਰ ਉਸਨੇ ਆਪਣੇ ਪਤੀ ਦੀ ਬਾਈਕ ਪਛਾਣ ਕੇ ਗੈਸਟ ਹਾਊਸ ਦੇ ਸਟਾਫ ਤੋਂ ਬਾਈਕ ਦੇ ਮਾਲਕ ਸਬੰਧੀ ਪੁੱਛਗਿੱਛ ਕੀਤੀ ਪ੍ਰੰਤੂ ਸਟਾਫ ਨੇ ਉਸ ਨੂੰ ਕੁਝ ਨਾ ਦੱਸਿਆ ਜਿਸ ਤੋਂ ਬਾਅਦ ਉਸ ਔਰਤ ਨੇ ਮੌਕੇ ‘ਤੇ ਪੁਲਿਸ ਬੁਲਾ ਲਈ। ਪੁਲਿਸ ਟੀਮ ਦੀ ਮੌਜੂਦਗੀ ‘ਚ ਔਰਤ ਨੇ ਆਪਣੇ ਪਤੀ ਨੂੰ ਇੱਕ ਹੋਰ ਔਰਤ ਨਾਲ ਗੈਸਟ ਉਸ ਦੇ ਕਮਰੇ ਚੋਂ ਰੰਗੇ ਹੱਥੀ ਕਾਬੂ ਕੀਤਾ, ਜਿਸ ਤੋਂ ਬਾਅਦ ਉੱਥੇ ਕਾਫੀ ਹੰਗਾਮਾ ਹੋਇਆ ਪ੍ਰੰਤੂ ਇਸ ਤੋਂ ਬਾਅਦ ਵਾਪਰੀ ਕਹਾਣੀ ਅਨੁਸਾਰ ਪਤੀ ਦੇ ਨਾਲ ਆਈ ਔਰਤ ਤੇ ਪਤੀ ਨੇ ਲਿਖਤੀ ਤੌਰ ‘ਤੇ ਪਤਨੀ ਤੋਂ ਮਾਫ਼ੀ ਮੰਗੀ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਤੌਬਾ ਕੀਤੀ ਜਿਸ ਤੋਂ ਬਾਅਦ ਪਤਨੀ ਨੇ ਆਪਣੇ ਪਤੀ ਅਤੇ ਪਰਾਈ ਔਰਤ ਨੂੰ ਮਾਫ ਕਰਦੇ ਹੋਏ ਪੁਲਿਸ ਪਾਰਟੀ ਨੂੰ ਦੋਵਾਂ ਦੇ ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਲਿਖਤੀ ਬਿਆਨ ਵੀ ਦਿੱਤਾ। ਦੂਜੇ ਪਾਸੇ ਇਸ ਮਾਮਲੇ ਵਿੱਚ ਡੀਐਸਪੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਵੇਂ ਆਪਣੇ ਪਤੀ ਦਾ ਪਿੱਛਾ ਕਰਕੇ ਰੇਡ ਕਰਨ ਵਾਲੀ ਔਰਤ ਨੇ ਪਤੀ ਅਤੇ ਪਰਾਈ ਔਰਤ ਨੂੰ ਮਾਫ ਕਰ ਦਿੱਤਾ ਪ੍ਰੰਤੂ ਪੁਲਿਸ ਇਸ ਗੈਸਟ ਹਾਊਸ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਜਾਂਚ ਕਰੇਗੀ ਅਤੇ ਇਸ ਗੈਸਟ ਹਾਊਸ ਨੂੰ ਫਿਲਹਾਲ ਸੀਲ ਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਪੀਐਮ ਗੈਸਟ ਹਾਊਸ ‘ਤੇ ਲੱਗੇ ਫਲੈਕਸ ਬੋਰਡ ਉੱਪਰ ਅੰਗਰੇਜੀ ਵਿੱਚ ਲਿਖੇ ਸ਼ਬਦ “PAY LESS ENJOY MORE” ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਪੱਤਰਕਾਰਾਂ ਨੂੰ ਦੱਸੋ ਕਿ ਤੁਸੀਂ ਅੱਜ ਕੱਲ੍ਹ ਕਿਸ ਪਾਰਟੀ ਚੋਂ ਹੋ…ਭਗਵੰਤ ਮਾਨ ਦਾ ਸੁਨੀਲ ਜਾਖੜ ਨੂੰ ਮੋੜਵਾਂ ਜਵਾਬ

Next Post

ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ ‘ਚ ਮਾਂ ਨੂੰ ਭੇਜ ਦਿੱਤੀ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ ‘ਚ ਮਾਂ ਨੂੰ ਭੇਜ ਦਿੱਤੀ

ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ 'ਚ ਮਾਂ ਨੂੰ ਭੇਜ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend