Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ ‘ਚ ਮਾਂ ਨੂੰ ਭੇਜ ਦਿੱਤੀ

Nirmal Pandori by Nirmal Pandori
03/19/2024
in ਪੰਜਾਬ
Reading Time: 1 min read
A A
0
ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ ‘ਚ ਮਾਂ ਨੂੰ ਭੇਜ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਮਾਰਚ, Gee98 news service
-ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਰਹਿਣ ਵਾਲੀ ਇੱਕ ਔਰਤ ਦਾ ਕੈਨੇਡਾ ਵਿੱਚ ਉਸਦੇ ਪਤੀ ਨੇ ਕਤਲ ਕਰ ਦਿੱਤਾ, ਕਤਲ ਦੀ ਇਸ ਘਟਨਾ ਦਾ ਇੱਕ ਪੱਖ ਇਹ ਵੀ ਹੈ ਕਿ ਦੋਸ਼ੀ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿੱਤੀ। ਦੋਸ਼ੀ ਪਤੀ ਅਜੇ ਪੰਜ ਕੁ ਦਿਨ ਪਹਿਲਾਂ ਹੀ ਭਾਰਤ ਤੋਂ ਕੈਨੇਡਾ ਪੁੱਜਿਆ ਸੀ। ‌ ਮ੍ਰਿਤਕ ਔਰਤ ਦੇ ਪਿਤਾ ਹਿੰਮਤ ਸਿੰਘ ਵਾਸੀ ਪਿੰਡ ਮੱਲਾ ਤਹਿਸੀਲ ਜਗਰਾਓ ਨੇ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ (41) ਦਾ ਵਿਆਹ ਜਗਪ੍ਰੀਤ ਸਿੰਘ ਉਰਫ ਰਾਜੂ ਵਾਸੀ ਪੱਖੋਵਾਲ ਰੋਡ ਲੁਧਿਆਣਾ ਨਾਲ ਸਾਲ 2000 ਵਿੱਚ ਹੋਇਆ ਸੀ। ਉਸਨੇ ਦੱਸਿਆ ਕਿ ਵਿਆਹ ਤੋਂ ਬਾਅਦ ਬਲਵਿੰਦਰ ਕੌਰ ਨੂੰ ਉਸਦੇ ਸਹੁਰੇ ਪਰਿਵਾਰ ਵਾਲੇ ਦਾਜ ਲਈ ਤੰਗ ਪਰੇਸ਼ਾਨ ਕਰਦੇ ਰਹੇ ਸਨ ਪ੍ਰੰਤੂ ਉਹ ਚਾਰ ਧੀਆਂ ਦਾ ਬਾਪ ਹੋਣ ਕਾਰਨ ਬਲਵਿੰਦਰ ਕੌਰ ਦੇ ਸਹੁਰਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕਿਆ ਕਿਉਂਕਿ ਜੇਕਰ ਕੋਈ ਕਾਰਵਾਈ ਕੀਤੀ ਜਾਂਦੀ ਤਾਂ ਬਾਕੀ ਧੀਆਂ ਦੀ ਜਾਨ ਦਾਅ ‘ਤੇ ਲੱਗ ਜਾਣੀ ਸੀ ਇਸੇ ਕਰਕੇ ਉਹ ਚੁੱਪ ਰਿਹਾ। ਉਸਨੇ ਦੱਸਿਆ ਕਿ ਉਸ ਦੀ ਬੇਟੀ ਬਲਵਿੰਦਰ ਕੌਰ ਦੇ ਦੋ ਬੱਚੇ ਹਰਨੂਰਪ੍ਰੀਤ ਕੌਰ ਅਤੇ ਗੁਰਨੂਰ ਸਿੰਘ ਹਨ। ਜਿਨਾਂ ਵਿੱਚੋਂ ਹਰਨੂਰਪ੍ਰੀਤ ਕੌਰ ਨੂੰ ਆਈਲੈਟਸ ਕਰਵਾ ਕੇ ਬਲਵਿੰਦਰ ਕੌਰ ਨੇ ਸਾਲ 2020 ਚ ਕੈਨੇਡਾ ਪੜ੍ਹਨ ਲਈ ਭੇਜਿਆ ਜਿਸ ਤੋਂ ਬਾਅਦ ਫਿਰ ਜਨਵਰੀ 2022 ਵਿੱਚ ਬਲਵਿੰਦਰ ਕੌਰ ਨੂੰ ਹਰਨੂਰਪ੍ਰੀਤ ਕੌਰ ਨੇ ਕੈਨੇਡਾ ਬੁਲਾ ਲਿਆ। ਇਸ ਤੋਂ ਬਾਅਦ ਬਲਵਿੰਦਰ ਕੌਰ ਦਾ ਪਤੀ ਜਗਪ੍ਰੀਤ ਸਿੰਘ ਵਾਰ-ਵਾਰ ਬਲਵਿੰਦਰ ਕੌਰ ਨੂੰ ਫੋਨ ਕਰਦਾ ਰਿਹਾ ਤੇ ਉਸ ਨੂੰ ਜਲਦੀ ਕੈਨੇਡਾ ਬੁਲਾਉਣ ਦੀ ਜ਼ਿੱਦ ਕਰਨ ਲੱਗਾ, ਜਿਸ ਤੋਂ ਬਾਅਦ ਬੇਟੀ ਹਰਨੂਰਪ੍ਰੀਤ ਨੇ 11 ਮਾਰਚ 2024 ਨੂੰ ਜਗਪ੍ਰੀਤ ਸਿੰਘ ਨੂੰ ਵੀ ਕੈਨੇਡਾ ਬੁਲਾ ਲਿਆ। ਮ੍ਰਿਤਕਾ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਕੈਨੇਡਾ ਪਹੁੰਚਣ ਦੇ ਪੰਜ ਦਿਨ ਬਾਅਦ ਹੀ ਜਗਪ੍ਰੀਤ ਸਿੰਘ ਨੇ ਆਪਣੀ ਪਤਨੀ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਗਪ੍ਰੀਤ ਨੇ ਇਸ ਘਟਨਾ ਦੀ ਇੱਕ ਵੀਡੀਓ ਵੀ ਬਣਾ ਕੇ ਲੁਧਿਆਣਾ ਵਿੱਚ ਆਪਣੀ ਮਾਂ ਨੂੰ ਭੇਜ ਦਿੱਤੀ ਅਤੇ ਜਦੋਂ ਉਸਦੇ ਲੜਕੇ ਗੁਰਨੂਰ ਸਿੰਘ ਨੇ ਇਹ ਵੀਡੀਓ ਦੇਖੀ ਤਾਂ ਪਰਿਵਾਰ ਨੂੰ ਆਪਣੀ ਮਾਂ ਦੇ ਕਤਲ ਦੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਕੈਨੇਡੀਅਨ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews#punjabpolice #barnalapolice
Previous Post

ਪਤਨੀ ਨੇ ਪਤੀ ਨੂੰ ਪਰਾਈ ਔਰਤ ਨਾਲ ਗੈਸਟ ਹਾਊਸ ਵਿੱਚ ਰੰਗੇਂ ਹੱਥੀਂ ਹੱਥੀ ਫੜਿਆ ਅਤੇ ਫਿਰ….!

Next Post

ਗੈਂਗਸਟਰ ਦੀ ਗੋਲੀ ਨਾਲ ਹੈੱਡ ਕਾਂਸਟੇਬਲ ਦੀ ਸ਼ਹੀਦੀ ਹੋਣ ਤੋਂ ਬਾਅਦ ਹੁਣ “ਪੁਲਿਸ ਰੇਡ” ਦੇ ਨਿਯਮ ਹੋਏ ਸਖ਼ਤ… ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਗੈਂਗਸਟਰ ਦੀ ਗੋਲੀ ਨਾਲ ਹੈੱਡ ਕਾਂਸਟੇਬਲ ਦੀ ਸ਼ਹੀਦੀ ਹੋਣ ਤੋਂ ਬਾਅਦ ਹੁਣ “ਪੁਲਿਸ ਰੇਡ” ਦੇ ਨਿਯਮ ਹੋਏ ਸਖ਼ਤ… ਪੜ੍ਹੋ ਖ਼ਬਰ

ਗੈਂਗਸਟਰ ਦੀ ਗੋਲੀ ਨਾਲ ਹੈੱਡ ਕਾਂਸਟੇਬਲ ਦੀ ਸ਼ਹੀਦੀ ਹੋਣ ਤੋਂ ਬਾਅਦ ਹੁਣ "ਪੁਲਿਸ ਰੇਡ" ਦੇ ਨਿਯਮ ਹੋਏ ਸਖ਼ਤ… ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend