Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ‘ਤੇ ਪੰਜਾਬ ਸਰਕਾਰ ਨੇ ਨਵੇਂ ਸਿਰਿਓ ਲਾਇਆ NSA

Nirmal Pandori by Nirmal Pandori
03/19/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ‘ਤੇ ਪੰਜਾਬ ਸਰਕਾਰ ਨੇ ਨਵੇਂ ਸਿਰਿਓ ਲਾਇਆ NSA
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਮਾਰਚ, Gee98 news service

  • ਇੱਕ ਪਾਸੇ ਤਾਂ ਸਿੱਖ ਜਥੇਬੰਦੀਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਨਾਲ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਪਰਿਵਾਰ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕਰ ਰਹੀਆਂ ਹਨ ਅਤੇ ਇਸ ਸਬੰਧੀ ਭੁੱਖ ਹੜਤਾਲ ਤੱਕ ਦੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਸਬੰਧਤ ਨੌਜਵਾਨਾਂ ਦੇ ਪਰਿਵਾਰਾਂ ਤੇ ਸਿੱਖ ਜਥੇਬੰਦੀਆਂ ਦੀ ਮੰਗ ਨੂੰ ਬਿਲਕੁਲ ਅੱਖੋਂ ਪਰੋਖੇ ਕਰਦੇ ਹੋਏ ਪੰਜਾਬ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ 10 ਹੋਰ ਸਾਥੀਆਂ ‘ਤੇ NSA ਦੀ ਕਾਰਵਾਈ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇੱਕ ਸਾਲ ਪਹਿਲਾਂ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਰੇ 10 ਸਾਥੀਆਂ ਖਿਲਾਫ NSA ਲਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, NSA ਦੇ ਹੁਕਮ ਇੱਕ ਸਾਲ ਤੱਕ ਹੀ ਲਾਗੂ ਰਹਿ ਸਕਦੇ ਹਨ, ਪਰ ਹੁਣ ਇਹ ਆਦੇਸ਼ ਖ਼ਤਮ ਹੋ ਚੁੱਕੇ ਹਨ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ AG ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਸਭ ਦੇ ਖ਼ਿਲਾਫ਼ ਨਵੇਂ ਸਿਰੇ ਤੋਂ NSA ਲਾਇਆ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ, ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਾਈ ਗਈ NSA ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਗੈਂਗਸਟਰ ਦੀ ਗੋਲੀ ਨਾਲ ਹੈੱਡ ਕਾਂਸਟੇਬਲ ਦੀ ਸ਼ਹੀਦੀ ਹੋਣ ਤੋਂ ਬਾਅਦ ਹੁਣ “ਪੁਲਿਸ ਰੇਡ” ਦੇ ਨਿਯਮ ਹੋਏ ਸਖ਼ਤ… ਪੜ੍ਹੋ ਖ਼ਬਰ

Next Post

Breaking News : ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਨੇ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦੇ ਦਬੋਚਿਆ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
Breaking News : ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਨੇ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦੇ ਦਬੋਚਿਆ

Breaking News : ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਨੇ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦੇ ਦਬੋਚਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend