Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ ਇੱਕ ਵੱਡੇ ਅਕਾਲੀ ਆਗੂ ਦੇ ਵੱਡੇ ਸਕੂਲ ਦੀ ਮਾਨਤਾ ਕੀਤੀ ਰੱਦ…ਆਪ ਵਿਧਾਇਕ ਨੇ ਕਿਹਾ…ਸਰਕਾਰੀ ਜ਼ਮੀਨ ਬਣਿਆ ਹੈ ਸਕੂਲ

Nirmal Pandori by Nirmal Pandori
03/20/2024
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਨੇ ਇੱਕ ਵੱਡੇ ਅਕਾਲੀ ਆਗੂ ਦੇ ਵੱਡੇ ਸਕੂਲ ਦੀ ਮਾਨਤਾ ਕੀਤੀ ਰੱਦ…ਆਪ ਵਿਧਾਇਕ ਨੇ ਕਿਹਾ…ਸਰਕਾਰੀ ਜ਼ਮੀਨ ਬਣਿਆ ਹੈ ਸਕੂਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਮਾਰਚ, Gee98 news service
-ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਇੱਕ ਸੀਨੀਅਰ ਅਕਾਲੀ ਆਗੂ ਦੀ ਮਾਲਕੀ ਵਾਲੇ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ। ਸਰਕਾਰ ਨੇ ਜਲਾਲਾਬਾਦ ਖੇਤਰ ਦੇ ਇੱਕ ਮਸ਼ਹੂਰ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੀ ਮਾਨਤਾ ਰੱਦ ਕਰ ਦਿੱਤੀ ਹੈ ਜਿਸ ਨਾਲ ਸਕੂਲ ਵਿੱਚ ਪੜ੍ਹਦੇ 2400 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਲਟਕ ਗਿਆ ਹੈ। ਇਹ ਸਕੂਲ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਮਾਲਕੀ ਤਹਿਤ ਹੈ। ਸਕੂਲ ਦੀ ਮਾਨਤਾ ਰੱਦ ਕਰਨ ਸਬੰਧੀ ਦੋਸ਼ ਇਹ ਹਨ ਕਿ ਸਕੂਲ ਦਾ ਜ਼ਿਆਦਾਤਰ ਹਿੱਸਾ ਸਰਕਾਰੀ ਜ਼ਮੀਨ ਵਿੱਚ ਬਣਿਆ ਹੋਇਆ ਹੈ। ਸਰਕਾਰ ਦੇ ਅਨੁਸਾਰ ਇਹ ਸਕੂਲ ਸਰਕਾਰੀ ਛੱਪੜ ਦੀ ਕਰੀਬ ਸੱਤ ਏਕੜ ਜ਼ਮੀਨ ‘ਤੇ ਬਣਿਆ ਹੋਇਆ ਹੈ ਜਦੋਂ ਕਿ ਸਕੂਲ ਦੇ ਮਾਲਕਾਂ ਦੀ ਆਪਣੀ ਸਿਰਫ ਡੇਢ ਏਕੜ ਜ਼ਮੀਨ ਹੀ ਹੈ। ਸਕੂਲ ਦੇ ਮਾਲਕ ਵਰਦੇਵ ਸਿੰਘ ਨੋਨੀਮਾਨ ਨੇ ਕਿਹਾ ਕਿ ਸਿਆਸੀ ਰੰਜ਼ਿਸ਼ ਦੇ ਚਲਦਿਆਂ ਹੀ ਕਾਰਵਾਈ ਕੀਤੀ ਗਈ ਹੈ, ਉਹਨਾਂ ਕਿਹਾ ਕਿ ਕੁਝ ਮਰਲੇ ਜ਼ਮੀਨ ਹੀ ਸਕੂਲ ਦੇ ਰਕਬੇ ਹੇਠ ਆਉਂਦੀ ਹੈ ਤੇ ਬਾਕੀ ਸਾਰੀ ਜ਼ਮੀਨ ਉਹਨਾਂ ਦੀ ਆਪਣੀ ਹੈ। ਦੂਜੇ ਪਾਸੇ ਹਲਕਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਇੰਨੇ ਵੱਡੇ ਸਿਆਸਤਦਾਨ ਹੋਣ ਤੇ ਇੰਨੀ ਵੱਡੀ ਜਾਇਦਾਦ ਦੇ ਮਾਲਕ ਹੋਣ ਦੇ ਬਾਵਜੂਦ ਵੀ ਸਕੂਲ ਦੀ ਉਸਾਰੀ ਸਰਕਾਰੀ ਛੱਪੜ ‘ਤੇ ਕੀਤੀ ਗਈ ਹੈ। ਵਿਧਾਇਕ ਨੇ ਕਿਹਾ ਕਿ ਜਾਂਚ ਵਿੱਚ ਇਹ ਸਾਰਾ ਕੁਝ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਜਲਦੀ ਹੀ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਹੋਰ ਸਕੂਲ ਵਿੱਚ ਦਾਖਲ ਕਰਵਾਉਣ। ‌ ਪੰਜਾਬ ਸਰਕਾਰ ਵੱਲੋਂ ਇੱਕ ਵੱਡੇ ਸਕੂਲ ਦੀ ਮਾਨਤਾ ਰੱਦ ਕਰਨ ਦੇ ਇਸ ਫੈਸਲੇ ਨਾਲ ਜਲਾਲਾਬਾਦ ਖੇਤਰ ‘ਚ ਇਹ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਚਿੰਤਾ ਇਸ ਗੱਲ ਦੀ ਹੈ ਕਿ ਉਹਨਾਂ ਦੇ ਬੱਚਿਆਂ ਦੇ ਭਵਿੱਖ ਦਾ ਕੀ ਬਣੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

News update : ਤਿੰਨ ਦਿਨ ਲਗਾਤਾਰ ਬੰਦ ਰਹਿਣਗੇ ਬੈਂਕ…!

Next Post

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ‘ਤੇ ਲਗਾਏ ਸਿੱਧੇ ਦੋਸ਼..ਵਾਰ- ਵਾਰ ਬੱਚੇ ਦੇ ਲੀਗਲ ਦਸਤਾਵੇਜ਼ ਮੰਗੇ ਜਾ ਰਹੇ ਹਨ..ਕਿਹਾ,ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ‘ਤੇ ਲਗਾਏ ਸਿੱਧੇ ਦੋਸ਼..ਵਾਰ- ਵਾਰ ਬੱਚੇ ਦੇ ਲੀਗਲ ਦਸਤਾਵੇਜ਼ ਮੰਗੇ ਜਾ ਰਹੇ ਹਨ..ਕਿਹਾ,ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ 'ਤੇ ਲਗਾਏ ਸਿੱਧੇ ਦੋਸ਼..ਵਾਰ- ਵਾਰ ਬੱਚੇ ਦੇ ਲੀਗਲ ਦਸਤਾਵੇਜ਼ ਮੰਗੇ ਜਾ ਰਹੇ ਹਨ..ਕਿਹਾ,ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend