Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਐਸਐਸਪੀ ਬਦਲੇ

Nirmal Pandori by Nirmal Pandori
03/21/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21, ਮਾਰਚ, Gee98 news service
-ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਦੌਰਾਨ ਅਫ਼ਸਰਾਂ ਦੀਆਂ ਬਦਲੀਆਂ ਸਬੰਧੀ ਵੱਡੀ ਕਾਰਵਾਈ ਕਰਦੇ ਹੋਏ ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੁਰੰਤ ਬਦਲੀ ਕਰਨ ਦੇ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਰਾਹੀਂ ਜ਼ਿਲ੍ਹਾ ਪਠਾਨਕੋਟ, ਫਾਜਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਤੇ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਤੁਰੰਤ ਬਦਲੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਬਦਲ ਦਿੱਤਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#punjabnews#punjabpolice #barnalapolice
Previous Post

ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

Next Post

ਪ੍ਰਾਈਵੇਟ ਸਕੂਲ ਨੇ ਫੀਸ ਨਾ ਭਰਨ ਵਾਲੀ ਵਿਦਿਆਰਥਣ ਨੂੰ ਪੇਪਰ ‘ਚੋਂ ਕੱਢਿਆ…ਰੋਜ਼ੇ ਰੱਖਣ ਵਾਲੀ ਵਿਦਿਆਰਥਣ ਨੂੰ ਕੀਤਾ ਪ੍ਰੇਸ਼ਾਨ, ਮੁੱਦਾ ਭਖਣ ‘ਤੇ ਪੁਲਿਸ ਵੀ ਪੁੱਜੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪ੍ਰਾਈਵੇਟ ਸਕੂਲ ਨੇ ਫੀਸ ਨਾ ਭਰਨ ਵਾਲੀ ਵਿਦਿਆਰਥਣ ਨੂੰ ਪੇਪਰ ‘ਚੋਂ ਕੱਢਿਆ…ਰੋਜ਼ੇ ਰੱਖਣ ਵਾਲੀ ਵਿਦਿਆਰਥਣ ਨੂੰ ਕੀਤਾ ਪ੍ਰੇਸ਼ਾਨ, ਮੁੱਦਾ ਭਖਣ ‘ਤੇ ਪੁਲਿਸ ਵੀ ਪੁੱਜੀ

ਪ੍ਰਾਈਵੇਟ ਸਕੂਲ ਨੇ ਫੀਸ ਨਾ ਭਰਨ ਵਾਲੀ ਵਿਦਿਆਰਥਣ ਨੂੰ ਪੇਪਰ 'ਚੋਂ ਕੱਢਿਆ…ਰੋਜ਼ੇ ਰੱਖਣ ਵਾਲੀ ਵਿਦਿਆਰਥਣ ਨੂੰ ਕੀਤਾ ਪ੍ਰੇਸ਼ਾਨ, ਮੁੱਦਾ ਭਖਣ 'ਤੇ ਪੁਲਿਸ ਵੀ ਪੁੱਜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend