Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਰੀਨ ਕਾਲੋਨੀ ਵਾਸੀਆਂ ਦੀ ਸ਼ਲਾਘਾਯੋਗ ਪਰੰਪਰਾ…ਫੁੱਲਾਂ ਨਾਲ ਖੇਡੀ ਹੋਲੀ

Nirmal Pandori by Nirmal Pandori
03/25/2024
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਮਾਰਚ (ਨਿਰਮਲ ਸਿੰਘ ਪੰਡੋਰੀ)-
-Gee98 news service
-ਭਾਈਚਾਰਕ ਏਕਤਾ ਨੂੰ ਮਜਬੂਤ ਕਰਨ ਦੀ ਪਰੰਪਰਾ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਪ੍ਰਤੀ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਬਰਕਰਾਰ ਰੱਖਦੇ ਹੋਏ ਬਰਨਾਲਾ ਦੇ ਨਾਨਕਸਰ ਰੋਡ ‘ਤੇ ਬਣੀ ਗਰੀਨ ਕਾਲੋਨੀ ਦੇ ਪਰਿਵਾਰ ਨੇ ਹੋਲੀ ਦਾ ਤਿਉਹਾਰ ਵਿਲੱਖਣਤਾ ਨਾਲ ਗਰੀਨ ਕਲੋਨੀ ਫੇਸ-2 ਵਿਚ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਬਰਨਾਲਾ ਦੀ ਪ੍ਰਸਿੱਧ ਧਾਰਮਿਕ ਹਸਤੀ ਪੰਡਿਤ ਸ੍ਰੀ ਸ਼ਿਵ ਕੁਮਾਰ ਗੌੜ ਜੀ ਦੀ ਅਗਵਾਈ ਹੇਠ ਪੂਰੇ ਵਿਧੀ ਵਿਧਾਨ ਸਹਿਤ ਦੇਵੀ ਦੇਵਤਿਆਂ ਦੀ ਪੂਜਾ ਕੀਤੀ ਗਈ।‌ ਇਸ ਪੂਰੇ ਸ਼ਾਨਦਾਰ ਸਮਾਗਮ ਦੀ ਰਹਿਨੁਮਾਈ ਗਰੀਨ ਪਰਿਵਾਰ ਦੇ ਸੰਸਥਾਪਕ ਸੇਠ ਲਖਪਤ ਰਾਏ ਜੀ ਨੇ ਕੀਤੀ ਜਿਨਾਂ ਨੇ ਪੂਜਾ ਸਮੇਂ ਜੋਤੀ ਪ੍ਰਚੰਡ ਕਰਨ ਦੀ ਰਸਮ ਦੀ ਅਦਾ ਕੀਤੀ। ਇਸ ਮੌਕੇ ਪ੍ਰਸਿੱਧ ਭਜਨ ਗਾਇਕ ਸ੍ਰੀ ਵਿਨੋਦ ਰਾਠੌਰ ਨੇ ਆਪਣੇ ਸੁਰੀਲੀ ਆਵਾਜ਼ ਵਿੱਚ ਧਾਰਮਿਕ ਰਚਨਾਵਾਂ ਨਾਲ ਹਾਜ਼ਰੀਨ ਨੂੰ ਰੂਹਾਨੀਅਤ ਨਾਲ ਜੋੜਿਆ। ਹੋਲੀ ਦੇ ਇਸ ਵਿਲੱਖਣ ਤਿਉਹਾਰ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ ਗਰੀਨ ਪਰਿਵਾਰ ਦੀਆਂ ਮਹਿਲਾਵਾਂ ਨੇ ਧਾਰਮਿਕ ਰਹੁ ਰੀਤਾਂ ਅਨੁਸਾਰ ਸ਼ਰਧਾ ਸਮੇਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸ ਸਮਾਗਮ ਨੂੰ ਰੂਹਾਨੀਅਤ ਦੇ ਸਿਰੇ ‘ਤੇ ਪਹੁੰਚਦਾ ਕੀਤਾ। ਇਸ ਵਿਲੱਖਣ ਸਮਾਗਮ ਵਿੱਚ ਗਰੀਨ ਪਰਿਵਾਰ ਤੋਂ ਇਲਾਵਾ ਸ਼ਹਿਰ ਦੀਆਂ ਨਾਮਵਰ ਹਸਤੀਆਂ ਨੇ ਵੀ ਸ਼ਮੂਲੀਅਤ ਕੀਤੀ। ਹੋਲੀ ਮਨਾਉਣ ਦੇ ਇਸ ਵਿਲੱਖਣ ਸਮਾਗਮ ਵਿੱਚ ਰੰਗਾਂ ਦੀ ਬਜਾਏ ਫੁੱਲਾਂ ਨਾਲ ਹੋਲੀ ਖੇਡੀ ਗਈ ਜਿਸ ਵਿੱਚ ਹਾਜ਼ਰੀਨ ਨੇ ਇੱਕ ਦੂਜੇ ਉੱਪਰ ਗੁਲਾਬ ਸਮੇਤ ਵੱਖ-ਵੱਖ ਤਰ੍ਹਾਂ ਦੇ ਫੁੱਲ ਬਰਸਾਏ। ਇਸ ਮੌਕੇ ਹਾਜ਼ਰੀਨ ਲਈ ਸ਼ਾਨਦਾਰ ਪ੍ਰੀਤੀ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਗਰੀਨ ਪਰਿਵਾਰ ਵੱਲੋਂ ਕਰਵਾਇਆ ਇਹ ਵਿਲੱਖਣ ਹੋਲੀ ਦਾ ਤਿਉਹਾਰ ਸਮੁੱਚੇ ਗਰੀਨ ਪਰਿਵਾਰ ਦੀ ਏਕਤਾ ਵਿੱਚ ਮੀਲ ਦਾ ਪੱਥਰ ਸਾਬਤ ਹੁੰਦਾ ਹੋਇਆ ਆਪਣੀਆਂ ਅਮਿਟ ਯਾਦਾਂ ਛੱਡ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

….ਪਹਿਲਾਂ ਉਹਨੇ ਲੋਕਾਂ ਨਾਲ 3.5 ਕਰੋੜ ਦੀ ਠੱਗੀ ਮਾਰੀ, ਫਿਰ ਜੇਲ੍ਹ ਗਿਆ…ਜ਼ਮਾਨਤ ‘ਤੇ ਬਾਹਰ ਆ ਕੇ ਨਕਲੀ ਸ਼ਰਾਬ ਦੀ ਫੈਕਟਰੀ ਲਗਾਈ..ਤੇ ਕਈ ਘਰ ਪੱਟ ਦਿੱਤੇ

Next Post

ਨਕਲੀ ਸ਼ਰਾਬ ਕਾਂਡ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ-ਉਗਰਾਹਾਂ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਨਕਲੀ ਸ਼ਰਾਬ ਕਾਂਡ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ-ਉਗਰਾਹਾਂ

ਨਕਲੀ ਸ਼ਰਾਬ ਕਾਂਡ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ-ਉਗਰਾਹਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend