Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਦੇ ਠੇਕਾ ਕਰਮਚਾਰੀਆਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ

Nirmal Pandori by Nirmal Pandori
08/29/2021
in ਪੰਜਾਬ
Reading Time: 1 min read
A A
0
ਪਾਵਰਕਾਮ ਦੇ ਠੇਕਾ ਕਰਮਚਾਰੀਆਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ ਪੱਤਰ
ਬਰਨਾਲਾ,29 ਅਗਸਤ (ਨਿਰਮਲ ਸਿੰਘ ਪੰਡੋਰੀ) : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੇ ਕਾਮਿਆਂ ਨੇ ਕੈਪਟਨ ਸਰਕਾਰ ਵੱਲੋਂ ਆਪਣੀਆਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਸਾਹਮਣੇ ਕੜਾਕੇ ਦੀ ਧੁੱਪ ਤੇ ਗਰਮੀ ’ਚ ਨੰਗੇ ਧੜ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਚਮਕੌਰ ਸਿੰਘ ਤੇ ਸਕੱਤਰ ਚਰਨਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਪਾਵਰਕਾਮ ’ਚ ਕੰਪਲੇਂਟਸ ਮੈਂਟੀਨੈਸ ਦਾ ਕੰਮ ਕਰ ਰਹੇ ਹਨ। ਉਨਾਂ ਦੀ ਨੌਕਰੀ ਠੇਕੇ ’ਤੇ ਅਧਾਰਿਤ ਹੈ। ਠੇਕੇਦਾਰ ਵੱਲੋਂ ਉਨਾਂ ਦੀ ਵੱਡੀ ਪੱਧਰ ’ਤੇ ਆਰਥਿਕ ਲੁੱਟ ਕੀਤੀ ਜਾਂਦੀ ਹੈ ਅਤੇ ਕਈ ਕਈ ਮਹੀਨੇ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ । ਉਨਾਂ ਦੀ ਜਥੇਬੰਦੀ ਸੰਘਰਸ਼ ਕਰ ਰਹੀ ਹੈ ਕਿ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸੀਐਚਬੀ, ਸੀਐਚਬੀਡਬਲਿਯੂ, ਪੈਸਕੋ, ਸਰਕੋ, ਮੀਟਰ ਰੀਡਰ ਤੇ ਸਮੂਹ ਠੇਕਾ ਕਾਮਿਆਂ ਨੂੰ ਵਿਭਾਗ ’ਚ ਲੈ ਕੇ ਰੈਗੂਲਰ ਕੀਤਾ ਜਾਵੇ। ਉਨਾਂ ਇਹ ਵੀ ਮੰਗ ਕੀਤੀ ਕਿ ਵਿਭਾਗ ਵੱਲੋਂ ਪ੍ਰਸਤਾਵਿਤ ਆਨਲਾਈਨ ਹਾਜ਼ਰੀਆਂ ਨੂੰ ਰੱਦ ਕੀਤਾ ਜਾਵੇ। ਠੇਕਾ ਅਧਾਰਿਤ ਕਾਮਿਆਂ ਨੇ ਕਿਹਾ ਕਿ ਉਨਾਂ ਦੇ ਕਈ ਸਾਥੀਆਂ ਦਾ ਕੰਮ ਦੌਰਾਨ ਜਾਨੀ ਨੁਕਸਾਨ ਹੋ ਚੁੱਕਾ ਹੈ ਪ੍ਰੰਤੂ ਸਰਕਾਰ ਨੇ ਉਨਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ। ਉਨਾਂ ਕਿਹਾ ਕਿ ਠੇਕੇਦਾਰਾਂ ਵੱਲੋਂ 2013 ਤੋਂ ਲੈ ਕੇ ਤਨਖ਼ਾਹਾਂ, ਬੋਨਸ, ਏਰੀਅਰ,ਈਪੀਐਫ ਤੇ ਈਐਸਆਈ ਵਿੱਚ ਲੱਗਭੱਗ 1 ਅਰਬ 80 ਲੱਖ ਦਾ ਘਪਲਾ ਜੋਨ ਪੱਧਰ ’ਤੇ ਹੀ ਕੀਤਾ ਗਿਆ ਹੈ। ਜਿਸ ਦੀ ਪੜਤਾਲ ਕਰਕੇ ਇਹ ਰਕਮ ਕਾਮਿਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਠੇਕਾ ਕਾਮਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 31 ਅਗਸਤ ਅਤੇ 7 ਸਤੰਬਰ ਨੂੰ ਪਟਿਆਲੇ ਵੱਡਾ ਇਕੱਠ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਯੂਥ ਕਾਂਗਰਸ ਵਿੱਚ ਵੀ ‘ਸਭ ਅੱਛਾ ਨਹੀਂ’ ਹੈ

Next Post

ਝਾੜੂ ਸੁੱਟ ਕੇ ਫੜਿਆ ਪੰਜਾ,ਢਿੱਲੋਂ ਨੇ ਕੀਤਾ ਸਵਾਗਤ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਝਾੜੂ ਸੁੱਟ ਕੇ ਫੜਿਆ ਪੰਜਾ,ਢਿੱਲੋਂ ਨੇ ਕੀਤਾ ਸਵਾਗਤ

ਝਾੜੂ ਸੁੱਟ ਕੇ ਫੜਿਆ ਪੰਜਾ,ਢਿੱਲੋਂ ਨੇ ਕੀਤਾ ਸਵਾਗਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend