Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

….ਨਹੀਂ ਤਾਂ ਅਸੀਂ ਲੋਕ ਸਭਾ ਚੋਣਾਂ ‘ਚ ਤਿੱਖੇ ਹੋ ਕੇ ਟੱਕਰਾਂਗੇ…ਈਟੀਟੀ 2364 ਅਧਿਆਪਕ ਯੂਨੀਅਨ ਪੰਜਾਬ ਦੀ ‘ਆਪ ਸਰਕਾਰ’ ਨੂੰ ਚਿਤਾਵਨੀ

Nirmal Pandori by Nirmal Pandori
03/26/2024
in ਪੰਜਾਬ
Reading Time: 1 min read
A A
0
….ਨਹੀਂ ਤਾਂ ਅਸੀਂ ਲੋਕ ਸਭਾ ਚੋਣਾਂ ‘ਚ ਤਿੱਖੇ ਹੋ ਕੇ ਟੱਕਰਾਂਗੇ…ਈਟੀਟੀ 2364 ਅਧਿਆਪਕ ਯੂਨੀਅਨ ਪੰਜਾਬ ਦੀ ‘ਆਪ ਸਰਕਾਰ’ ਨੂੰ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਮਾਰਚ, Gee98 news service
-ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਦੇ ਪੰਜਾਬ ਪ੍ਰਤੀ ਰਵੱਈਏ ਦੇ ਖ਼ਿਲਾਫ਼ ਵਾਰ-ਵਾਰ ਸੁਪਰੀਮ ਕੋਰਟ ਦਾ ਸਹਾਰਾ ਲੈਣ ਵਾਲੀ ਪੰਜਾਬ ਸਰਕਾਰ ਖ਼ੁਦ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਦੇ ਮਾਮਲੇ ‘ਚ ਹਾਈਕੋਰਟ ਦੇ ਹੁਕਮਾਂ ਨੂੰ ਛਿੱਕੇ ‘ਤੇ ਟੰਗ ਕੇ ਬੈਠੀ ਹੈ।ਈਟੀਟੀ 2364 ਅਧਿਆਪਕ ਯੂਨੀਅਨ ਪੰਜਾਬ ਦੀ ਬਠਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ।ਜਿਸ ਵਿੱਚ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਈਟੀਟੀ 2364 ਭਰਤੀ ਜੋ ਕਿ ਲਗਭਗ 3 ਸਾਲ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ (ਡਬਲ ਬੈਂਚ) ਦੇ ਮੁੱਖ ਜੱਜ ਸ਼੍ਰੀਮਤੀ ਰਿਤੂ ਬਾਹਰੀ ਦੁਆਰਾ 19 ਦਸੰਬਰ 2023 ਨੂੰ ਬਹਾਲ ਕਰਦਿਆਂ ਪਹਿਲਾਂ ਜਾਰੀ ਅਧਿਸੂਚਨਾ (ਨੋਟੀਫਿਕੇਸ਼ਨ) ਅਨੁਸਾਰ ਭਰਤੀ ਡਾਇਰੈਕਟੋਰੇਟ ਨੂੰ 8 ਹਫਤਿਆਂ ਦਾ ਸਮਾਂ ਦਿੰਦਿਆਂ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਇਸ ਸਮੇਂ ਦੌਰਾਨ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਬਜਾਏ ਭਰਤੀ ਡਾਇਰੈਕਟੋਰੇਟ ਵੱਲੋਂ ਕਲੈਰੀਫਿਕੇਸ਼ਨ ਦੇ ਨਾਮ ‘ਤੇ ਅਤੇ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 14/02/24 ਨੂੰ 2 ਅਰਜ਼ੀਆਂ ਦਾਖਲ ਕੀਤੀਆਂ ਗਈਆਂ, ਕਿੰਨਾ ਦੋਵੇਂ ਅਰਜ਼ੀਆਂ ਨੂੰ 15/03/2024 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (ਸਪੈਸ਼ਲ ਡਬਲ ਬੈਂਚ) ਵੱਲੋਂ ਖਾਰਜ ਕਰਦਿਆਂ ਵਿਭਾਗ ਨੂੰ ਫਿਰ ਤੋਂ 19/12/2023 ਵਾਲੇ ਆਦੇਸ਼ਾਂ ਰਾਹੀ ਨੋਟੀਫਿਕੇਸ਼ਨ ਅਨੁਸਾਰ ਭਰਤੀ ਪ੍ਰਕਿਰਿਆ ਪੂਰੀ ਕਰਨ ਦੇ ਆਦੇਸ਼ ਦਿੱਤੇ ਪ੍ਰੰਤੂ ਅੱਜ ਤੱਕ ਵੀ ਵਿਭਾਗ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ ਨਹੀ ਕੀਤੀ ਗਈ, ਜੋ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਬਣਦੀ ਹੈ। ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਕੋਈ ਵੀ ਯੋਗ ਕਾਰਨ ਨਹੀਂ ਦੱਸਿਆ ਜਾ ਰਿਹਾ। ਉਹਨਾਂ ਦੱਸਿਆ ਕਿ ਸਕਰੂਟਨੀ ਕਰਵਾ ਚੁੱਕੇ ਉਮੀਦਵਾਰ ਪਹਿਲਾਂ ਹੀ 3 ਸਾਲਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।ਈਟੀਟੀ 2364 ਟੀਮ ਵੱਲੋ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਅਤੇ ਸਿੱਖਿਆ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਈਟੀਟੀ 2364 ਭਰਤੀ ਦੀਆਂ ਜੁਆਨਿੰਗ ਲਿਸਟਾਂ ਜਲਦੀ ਜਾਰੀ ਕੀਤੀਆਂ ਜਾਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਈਟੀਟੀ 2364 ਭਰਤੀ ਨੂੰ ਪੂਰਾ ਕਰਨ ਵਿੱਚ ਆਨਾਕਾਨੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਸਭਾ ਦੀਆਂ ਵੋਟਾਂ ਵਿੱਚ ਆਮ ਆਦਮੀ ਪਾਰਟੀ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਮਾਨਸਾ, ਹਰਜੀਤ ਬੁਢਲਾਡਾ, ਗੁਰਸੰਗਤ ਬੁਢਲਾਡਾ, ਗੁਰਜੀਵਨ ਮਾਨਸਾ, ਕਿਰਨ ਨਾਭਾ, ਵਰਿੰਦਰ ਸਰਹੰਦ, ਅੰਮ੍ਰਿਤ ਪਾਲ ਧੂਰੀ, ਜਸਵਿੰਦਰ ਮਾਛੀਵਾੜਾ ,ਗੁਰਸੇਵ ਸਲੇਮਗੜ੍ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

….ਨਹੀਂ ਤਾਂ ਅਸੀਂ ਲੋਕ ਸਭਾ ਚੋਣਾਂ ‘ਚ ਤਿੱਖੇ ਹੋ ਕੇ ਟੱਕਰਾਂਗੇ…ਈਟੀਟੀ 2364 ਅਧਿਆਪਕ ਯੂਨੀਅਨ ਪੰਜਾਬ ਦੀ ‘ਆਪ ਸਰਕਾਰ’ ਨੂੰ ਚਿਤਾਵਨੀ

Next Post

ਮੜ੍ਹਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ…..!… ਇਹ ਕੀ ਕਹਿ ਦਿੱਤਾ ਜੈਜ਼ੀ ਬੀ ਨੇ…ਫਸ ਗਿਆ ਜੈਜ਼ੀ ਬੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਮੜ੍ਹਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ…..!… ਇਹ ਕੀ ਕਹਿ ਦਿੱਤਾ ਜੈਜ਼ੀ ਬੀ ਨੇ…ਫਸ ਗਿਆ ਜੈਜ਼ੀ ਬੀ

ਮੜ੍ਹਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ…..!… ਇਹ ਕੀ ਕਹਿ ਦਿੱਤਾ ਜੈਜ਼ੀ ਬੀ ਨੇ…ਫਸ ਗਿਆ ਜੈਜ਼ੀ ਬੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend