Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝਾੜੂ ਸੁੱਟ ਕੇ ਫੜਿਆ ਪੰਜਾ,ਢਿੱਲੋਂ ਨੇ ਕੀਤਾ ਸਵਾਗਤ

Nirmal Pandori by Nirmal Pandori
08/29/2021
in ਪੰਜਾਬ
Reading Time: 1 min read
A A
0
ਝਾੜੂ ਸੁੱਟ ਕੇ ਫੜਿਆ ਪੰਜਾ,ਢਿੱਲੋਂ ਨੇ ਕੀਤਾ ਸਵਾਗਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਅਗਸਤ (ਨਿਰਮਲ ਸਿੰਘ ਪੰਡੋਰੀ) : ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਪੁੱਜ ਕੇ 20 ਦੇ ਕਰੀਬ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਮੂਲੀਅਤ ਕੀਤੀ। ਢਿੱਲੋਂ ਦੀ ਕੋਠੀ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਪ੍ਰਦੇਸ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਪਵਨ ਗੋਇਲ ਤੇ ਕੇਵਲ ਸਿੰਘ ਢਿੱਲੋਂ ਨੇ ਉਕਤ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸ੍ਰੀ ਪਵਨ ਗੋਇਲ ਨੇ ਕਿਹਾ ਕਿ ਕਾਂਗਰਸ ਵੱਲੋਂ ਹਮੇਸ਼ਾ ਪੰਜਾਬ ਪੱਖੀ ਨੀਤੀਆਂ ਅਨੁਸਾਰ ਕੰਮ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਵੱਡੇ ਫੈਸਲੇ ਕੀਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਦੀ ਵਿਚਾਰਧਾਰਾ ਨਾਲ ਜੁੜ ਰਹੇ ਹਨ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਝੂਠ ਦੀ ਰਾਜਨੀਤੀ ਕੀਤੀ ਹੈ ਅਤੇ ਨੌਜਵਾਨਾਂ ਨੂੰ ਵਰਗਲਾ ਕੇ ਸਬਜ਼ਬਾਗ ਦਿਖਾਏ ਹਨ ਪ੍ਰੰਤੂ ਹੁਣ ਨੌਜਵਾਨ ਆਮ ਆਦਮੀ ਪਾਰਟੀ ਬਾਰੇ ਸੱਚਾਈ ਜਾਣ ਚੁੱਕੇ ਹਨ। ਆਪ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ ਸਤਨਾਮ ਸਿੰਘ , ਅੰਮਿ੍ਤਪਾਲ ਸਿੰਘ, ਗੱਗੀ ਸਿੰਘ, ਮਨੀ ਸਿੰਘ, ਅਰਸਦੀਪ ਸਿੰਘ,ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਜੀਤ ਸਿੰਘ, ਸਨੀ ਸਿੰਘ, ਅਜੇ ਸਿੰਘ, ਗੁਰਪ੍ਰੀਤ ਸਿੰਘ, ਗੱਗੂ ਸਿੰਘ, ਸਨੀ ਸਿੰਘ, ਭੁਪਿੰਦਰ ਸਿੰਘ, ਗੁਰਚੇਤ ਸਿੰਘ, ਹਰਪਾਲ ਸਿੰਘ, ਲੱਭੂ ਸਿੰਘ, ਸਨੀ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਦੀ ਕਾਰਜ ਪ੍ਰਣਾਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਪਾਵਰਕਾਮ ਦੇ ਠੇਕਾ ਕਰਮਚਾਰੀਆਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ

Next Post

ਛੇਤੀ ਕਰੋ ਬਰਨਾਲਾ ਤੋਂ ਢਿੱਲੋਂ ਦੀ ਟਿਕਟ ਦਾ ਐਲਾਨ : ਕਾਂਗਰਸੀ ਆਗੂ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਛੇਤੀ ਕਰੋ ਬਰਨਾਲਾ ਤੋਂ ਢਿੱਲੋਂ ਦੀ ਟਿਕਟ ਦਾ ਐਲਾਨ : ਕਾਂਗਰਸੀ ਆਗੂ

ਛੇਤੀ ਕਰੋ ਬਰਨਾਲਾ ਤੋਂ ਢਿੱਲੋਂ ਦੀ ਟਿਕਟ ਦਾ ਐਲਾਨ : ਕਾਂਗਰਸੀ ਆਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend