ਚੰਡੀਗੜ੍ਹ,28 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਬੇਟੀ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਾਂਝੀ ਕੀਤੀ ਹੈ।