Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

IAS ਅਧਿਕਾਰੀ ਦਾ ਪਤੀ ਰੰਗਰਲੀਆਂ ਮਨਾਉਂਦਾ ਕਾਬੂ…ਪਰ ਪੁਲਿਸ……!

Nirmal Pandori by Nirmal Pandori
03/30/2024
in ਪੰਜਾਬ
Reading Time: 1 min read
A A
0
ਆਖ਼ਿਰ ! ਪੰਜਾਬ ਪੁਲਿਸ ਨੇ ਕਾਬੂ ਕਰ ਹੀ ਲਿਆ 100 ਕਰੋੜ ਤੋਂ ਵੱਧ ਠੱਗੀਆਂ ਮਾਰਨ ਵਾਲਾ ਅਮਨ ਸਕੌਡਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਮਾਰਚ, Gee98 news service
-ਪੰਜਾਬ ਦੀ ਇੱਕ ਮਹਿਲਾ ਆਈਏਐਸ ਅਧਿਕਾਰੀ ਦੇ ਪਤੀ ਨੂੰ ਲੁਧਿਆਣਾ ਵਿਖੇ ਇੱਕ ਫਾਰਮ ਹਾਊਸ ਵਿੱਚ ਰੰਗਰਲੀਆਂ ਮਨਾਉਂਦੇ ਹੋਏ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਖ਼ਬਰਾਂ ਹਨ ਪ੍ਰੰਤੂ ਪੁਲਿਸ ਇਸ ਮਾਮਲੇ ਤੋਂ ਪੱਲਾ ਝਾੜ ਰਹੀ ਹੈ ਕਿ ਉਸਨੇ ਕਿਸੇ ਆਈਏਐਸ ਅਧਿਕਾਰੀ ਦੇ ਪਤੀ ਨੂੰ ਮੌਜ ਮਸਤੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਦੇ ਅਧਾਰ ‘ਤੇ ਬੀਤੇ ਕੱਲ ਰੂਸ ਤੇ ਤਜ਼ਾਕਿਸਤਾਨ ਵਰਗੇ ਮੁਲਕਾਂ ਚੋਂ ਲੜਕੀਆਂ ਲਿਆ ਕੇ ਧੰਦਾ ਕਰਨ ਵਾਲੇ ਇੱਕ ਗਿਰੋਹ ਨੂੰ ਤਾਂ ਕਾਬੂ ਕੀਤਾ ਹੈ ਅਤੇ ਇਸ ਸਬੰਧੀ ਸਰਾਭਾ ਨਗਰ ਥਾਣੇ ਵਿੱਚ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ, ਪ੍ਰੰਤੂ ਪੁਲਿਸ ਇਸ ਗੱਲੋਂ ਪੈਰ ‘ਤੇ ਪਾਣੀ ਨਹੀਂ ਪੈਣ ਦੇ ਰਹੀ ਕਿ ਫੜੇ ਗਏ ਵਿਅਕਤੀਆਂ ਵਿੱਚ ਕਿਸੇ ਮਹਿਲਾ ਆਈਏਐਸ ਅਧਿਕਾਰੀ ਦਾ ਪਤੀ ਵੀ ਹੈ। ਸੂਤਰਾਂ ਅਨੁਸਾਰ ਦਰਜ ਕੀਤੇ ਮੁਕੱਦਮੇ ਵਿੱਚ ਵੀ ਮਹਿਲਾ ਆਈਏਐਸ ਅਧਿਕਾਰੀ ਦੇ ਪਤੀ ਦਾ ਨਾਮ ਨਹੀਂ ਪ੍ਰੰਤੂ ਇਹ ਪੁਖਤਾ ਜਾਣਕਾਰੀ ਹੈ ਕਿ ਉਸ ਨੂੰ ਰਾਤ ਭਰ ਥਾਣੇ ਜ਼ਰੂਰ ਬਿਠਾ ਕੇ ਰੱਖਿਆ ਗਿਆ। ਜਾਣਕਾਰੀ ਇਹ ਵੀ ਨਿਕਲੀ ਹੈ ਕਿ ਆਈਏਐਸ ਅਧਿਕਾਰੀ ਦਾ ਪਤੀ ਮੌਜ ਮਸਤੀਆਂ ਕਰਨ ਦਾ ਸ਼ੌਂਕੀਨ ਹੈ ਜਿਸ ਕਾਰਨ ਉਸ ਦੀ ਅਫਸਰ ਪਤਨੀ ਵੀ ਪਰੇਸ਼ਾਨ ਹੈ।‌ ਬਹਰਹਾਲ ! “ਤਕੜੇ ਦਾ ਸੱਤੀਂ ਵੀਹੀਂ ਸੌ” ਕਹਾਵਤ ਅਨੁਸਾਰ ਪੁਲਿਸ ਫੜੇ ਗਏ ਗਿਰੋਹ ਵਿੱਚ ਆਈਏਐਸ ਅਧਿਕਾਰੀ ਦੇ ਪਤੀ ਦੀ ਸ਼ਮੂਲੀਅਤ ਦੀ ਕਹਾਣੀ ਨੂੰ ਰਫ਼ਾ ਦਫ਼ਾ ਕਰਨ ਲੱਗੀ ਹੋਈ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
Load More
Tags: #barnalanews#punjabnews
Previous Post

ਜ਼ਰੂਰੀ ਖ਼ਬਰ : 1 ਅਪ੍ਰੈਲ ਤੋਂ ਬਦਲ ਰਹੇ ਹਨ ਬਹੁਤ ਨਿਯਮ… ਅੱਪਡੇਟ ਹੋਵੋ,ਨਹੀਂ ਤਾਂ ਕਰਨਾ ਪਵੇਗਾ ਮੁਸ਼ਕਿਲਾਂ ਦਾ ਸਾਹਮਣਾ

Next Post

ਸ਼ਲਾਘਾਯੋਗ : ਔਰਤਾਂ ਨੂੰ ਮਾਂਹਵਾਰੀ ਦੌਰਾਨ ਸਿਹਤ ਸੰਭਾਲ, ਸਫ਼ਾਈ ਅਤੇ ਜਾਗਰੂਕ ਕਰਨ ਲਈ “ਉਜਾਸ” ਪ੍ਰੋਜੈਕਟ ਬਰਨਾਲਾ ਪੁੱਜਿਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
Load More
Next Post
ਸ਼ਲਾਘਾਯੋਗ : ਔਰਤਾਂ ਨੂੰ ਮਾਂਹਵਾਰੀ ਦੌਰਾਨ ਸਿਹਤ ਸੰਭਾਲ, ਸਫ਼ਾਈ ਅਤੇ ਜਾਗਰੂਕ ਕਰਨ ਲਈ “ਉਜਾਸ” ਪ੍ਰੋਜੈਕਟ ਬਰਨਾਲਾ ਪੁੱਜਿਆ

ਸ਼ਲਾਘਾਯੋਗ : ਔਰਤਾਂ ਨੂੰ ਮਾਂਹਵਾਰੀ ਦੌਰਾਨ ਸਿਹਤ ਸੰਭਾਲ, ਸਫ਼ਾਈ ਅਤੇ ਜਾਗਰੂਕ ਕਰਨ ਲਈ "ਉਜਾਸ" ਪ੍ਰੋਜੈਕਟ ਬਰਨਾਲਾ ਪੁੱਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend