Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਥੀ ਦੇ ਦੰਦਾਂ ਵਾਲੀ ਨੀਤੀ : ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ‘ਚੋਂ ਪੰਜਾਬ ਬਾਹਰ

Nirmal Pandori by Nirmal Pandori
03/30/2024
in ਪੰਜਾਬ
Reading Time: 1 min read
A A
0
ਹਾਥੀ ਦੇ ਦੰਦਾਂ ਵਾਲੀ ਨੀਤੀ : ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ‘ਚੋਂ ਪੰਜਾਬ ਬਾਹਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਮਾਰਚ, Gee98 news service
-ਭਾਜਪਾ ਨੇ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵੱਲੋਂ ਆਪਣੇ ਸੀਨੀਅਰ ਆਗੂਆਂ ਦੀ 27 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਸ੍ਰੀ ਰਾਜਨਾਥ ਸਿੰਘ ਨੂੰ ਚੇਅਰਮੈਨ, ਸ਼੍ਰੀਮਤੀ ਨਿਰਮਲਾ ਸੀਤਾਰਮਨ ਨੂੰ ਸੰਯੋਜਕ ਅਤੇ ਸ੍ਰੀ ਪੀਯੂਸ਼ ਗੋਇਲ ਨੂੰ ਸਹਿ ਸੰਯੋਜਕ ਬਣਾਇਆ ਗਿਆ ਹੈ। ‌ਅਗਲੇ ਪੰਜ ਸਾਲਾਂ ਲਈ ਦੇਸ਼ ਦੇ ਵੱਖ ਵੱਖ ਰਾਜਾਂ ਅਤੇ ਵੱਖ ਵੱਖ ਵਰਗਾਂ ਪ੍ਰਤੀ ਆਪਣੀ ਨੀਤੀ ਤਿਆਰ ਕਰਨ ਲਈ ਭਾਜਪਾ ਦੀ ਇਸ ਮਹੱਤਵਪੂਰਨ ਕਮੇਟੀ ਵਿੱਚ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ ਭਾਵ ਕਿ ਭਾਜਪਾ ਨੇ ਚੋਣ ਮੈਨੀਫੈਸਟੋ ਕਮੇਟੀ ਵਿੱਚ ਪੰਜਾਬ ਦੇ ਕਿਸੇ ਆਗੂ ਨੂੰ ਸ਼ਾਮਿਲ ਨਹੀਂ ਕੀਤਾ। ਉੰਝ ਭਾਵੇਂ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਭਾਜਪਾ ਇਹਨਾਂ ਚੋਣਾਂ ਵਿੱਚ ਪੰਜਾਬ ਨੂੰ ਮਹੱਤਤਾ ਦੇ ਰਹੀ ਹੈ ਪ੍ਰੰਤੂ ਚੋਣ ਮੈਨੀਫੈਸਟੋ ਕਮੇਟੀ ਵਿੱਚ ਪੰਜਾਬ ਦੇ ਕਿਸੇ ਆਗੂ ਨੂੰ ਨਾ ਲੈਣਾ, ਭਾਜਪਾ ਦੀ ਪੰਜਾਬ ਪ੍ਰਤੀ ਸੰਜੀਦਗੀ/ਨੀਤੀ ਨੂੰ ਬਾਖ਼ੂਬੀ ਜ਼ਾਹਿਰ ਕਰਦਾ ਹੈ। ‌ ਭਾਜਪਾ ਦੇ ਪੰਜਾਬ ਪ੍ਰਤੀ ਇਸ ਨੀਤੀ ਨੂੰ ਹਾਥੀ ਦੇ ਦੰਦਾਂ ਵਾਲੀ ਵੀ ਕਿਹਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਇਕ ਸੀਨੀਅਰ ਭਾਜਪਾ ਆਗੂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ “ਕੋਈ ਟਿੱਪਣੀ ਨਹੀਂ” ਕਹਿ ਕੇ ਫੋਨ ਕੱਟ ਦਿੱਤਾ। ਭਾਜਪਾ ਨੇ ਆਪਣੀ 27 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਵਿੱਚ ਯੂਪੀ ਤੋਂ 5, ਰਾਜਸਥਾਨ ਤੋਂ 3, ਉੜੀਸਾ ਤੋਂ 3, ਮਹਾਂਰਾਸ਼ਟਰ ਤੋਂ 2, ਮੱਧ ਪ੍ਰਦੇਸ਼ ਤੋਂ 2, ਬਿਹਾਰ ਤੋਂ 2 ਅਤੇ ਤਾਮਿਲਨਾਡੂ, ਝਾਰਖੰਡ, ਅਰੁਣਾਚਲ ਪ੍ਰਦੇਸ਼, ਗੁਜਰਾਤ, ਅਸਾਮ, ਛੱਤੀਸਗੜ੍ਹ, ਕਰਨਾਟਕ, ਦਿੱਲੀ, ਹਰਿਆਣਾ ਤੇ ਕੇਰਲਾ ਤੋਂ ਇੱਕ-ਇੱਕ ਮੈਂਬਰ ਨੂੰ ਸ਼ਾਮਿਲ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਚੋਣ ਸਰਵੇਖਣਾਂ ‘ਤੇ ਲਗਾਈ ਪਾਬੰਦੀ.. ਉਲੰਘਣਾ ਕਰਨ ‘ਤੇ ਹੋਵੇਗੀ ਦੋ ਸਾਲ ਤੱਕ ਦੀ ਸਜ਼ਾ ਤੇ ਜੁਰਮਾਨਾ

Next Post

ਬੇਰੁਜ਼ਗਾਰ ਪਾਣੀ ਵਾਲੀਆਂ ਟੈਂਕੀਆਂ ਤੇ ਟਾਵਰਾਂ ‘ਤੇ ਰਾਤਾਂ ਕੱਟ ਰਹੇ ਨੇ ਪਰ ਸਰਕਾਰ ਢੀਠ ਬਣੀ ਹੋਈ ਹੈ-ਸਿਮਰਨਜੀਤ ਸਿੰਘ ਮਾਨ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਬੇਰੁਜ਼ਗਾਰ ਪਾਣੀ ਵਾਲੀਆਂ ਟੈਂਕੀਆਂ ਤੇ ਟਾਵਰਾਂ ‘ਤੇ ਰਾਤਾਂ ਕੱਟ ਰਹੇ ਨੇ ਪਰ ਸਰਕਾਰ ਢੀਠ ਬਣੀ ਹੋਈ ਹੈ-ਸਿਮਰਨਜੀਤ ਸਿੰਘ ਮਾਨ

ਬੇਰੁਜ਼ਗਾਰ ਪਾਣੀ ਵਾਲੀਆਂ ਟੈਂਕੀਆਂ ਤੇ ਟਾਵਰਾਂ 'ਤੇ ਰਾਤਾਂ ਕੱਟ ਰਹੇ ਨੇ ਪਰ ਸਰਕਾਰ ਢੀਠ ਬਣੀ ਹੋਈ ਹੈ-ਸਿਮਰਨਜੀਤ ਸਿੰਘ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend