Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਦੇ ਦਰਸ਼ਨਾਂ ਲਈ ‘ਵਿਸ਼ੇਸ਼ ਦਰਸ਼ਨ ਪਾਸ’ ਯੋਜਨਾ ਸ਼ੁਰੂ…ਜਾਣੋ ਕਿਵੇਂ ਮਿਲੇਗਾ ਪਾਸ…!

Nirmal Pandori by Nirmal Pandori
03/31/2024
in ਪੰਜਾਬ
Reading Time: 1 min read
A A
0
ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਕਿਵੇਂ ਲੈ ਸਕਦੇ ਨੇ ਸ਼ਰਧਾਲੂ ਆਰਤੀ ਪਾਸ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਮਾਰਚ, Gee98 news service
-ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਮੰਦਰ ਟਰੱਸਟ ਨੇ ਰੋਜਾਨਾ ਜ਼ਿਆਦਾ ਇਕੱਠ ਹੋ ਜਾਣ ਦੇ ਮੱਦੇਨਜ਼ਰ ਰਾਮ ਭਗਤਾਂ ਲਈ ਇੱਕ ਵੱਡੀ ਪਹਿਲ ਸ਼ੁਰੂ ਕੀਤੀ ਹੈ ਜਿਸ ਵਿੱਚ ਰਾਮ ਮੰਦਰ ਟਰੱਸਟ ਹਰ ਰੋਜ਼ 600 ਵਿਸ਼ੇਸ਼ ਦਰਸ਼ਨ ਪਾਸ ਮੁਫ਼ਤ ਜਾਰੀ ਕਰੇਗਾ। ਹਰ ਰੋਜ਼ 600 ਲੋਕ ਰਾਮਲਲਾ ਦੇ ਵੀਆਈਪੀ ਦਰਸ਼ਨ ਕਰ ਸਕਣਗੇ। ਇਸ ਲਈ ਵਿਸ਼ੇਸ਼ ਦਰਸ਼ਨ ਪਾਸ ਜਾਰੀ ਕੀਤਾ ਜਾਵੇਗਾ। ਇਹ ਪਾਸ ਆਨਲਾਈਨ ਵੀ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰ ਵਿਖੇ ਕੈਂਪ ਵੀ ਲਗਾਇਆ ਜਾਵੇਗਾ ਅਤੇ ਅਤੇ ਇਹਨਾਂ ਵਿੱਚੋਂ ਕੁਝ ਪਾਸ ਵੀ.ਆਈ.ਪੀਜ਼ ਲਈ ਰਾਖਵੇਂ ਰੱਖੇ ਜਾਣਗੇ। ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਕੈਂਪ ਆਫਿਸ ਇੰਚਾਰਜ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਇਹ ਦਰਸ਼ਨ ਪਾਸ ਜਾਰੀ ਕਰਨ ਲਈ ਵੱਖ-ਵੱਖ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਜਿਵੇਂ ਕਿ ਸਵੇਰੇ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ 100 ਲੋਕਾਂ ਨੂੰ ਪਾਸ ਦਿੱਤੇ ਜਾਣਗੇ। ਇਸ ਦੇ ਨਾਲ ਹੀ 9 ਤੋਂ 11, 1 ਤੋਂ 3, 3 ਤੋਂ 5 ਅਤੇ 5 ਤੋਂ 7 ਅਤੇ 7 ਤੋਂ 9 ਤੱਕ ਹਰ ਸ਼ਿਫਟ ਵਿੱਚ 100 ਲੋਕ ਆਉਣਗੇ। ਵਿਸ਼ੇਸ਼ ਦਰਸ਼ਨ ਪਾਸ ਰਾਹੀਂ ਕੁੱਲ 600 ਲੋਕ ਰਾਮਲੱਲਾ ਦੇ ਦਰਸ਼ਨ ਕਰ ਸਕਣਗੇ। ਹਰ ਦੋ ਘੰਟੇ ਦੀ ਸ਼ਿਫਟ ਵਿੱਚ ਜਾਰੀ ਕੀਤੇ ਜਾਣ ਵਾਲੇ 100 ਪਾਸ ਵਿੱਚੋਂ ਰਾਮ ਮੰਦਰ ਟਰੱਸਟ 50 ਪਾਸ ਜਾਰੀ ਕਰੇਗਾ,20 ਪਾਸ ਆਨਲਾਈਨ ਕੀਤੇ ਜਾ ਸਕਦੇ ਹਨ ਅਤੇ ਹਰ ਸ਼ਿਫਟ ਵਿੱਚ VIP ਲਈ 30 ਪਾਸ ਰਾਖਵੇਂ ਰੱਖੇ ਜਾਣਗੇ।
ਰਾਮ ਮੰਦਰ ਟਰੱਸਟ ਮੁਤਾਬਕ ਹਰ ਰੋਜ਼ ਕਰੀਬ 1.5 ਲੱਖ ਲੋਕ ਰਾਮਲਲਾ ਦੇ ਦਰਸ਼ਨਾਂ ਲਈ ਆ ਰਹੇ ਹਨ। ਕਈ ਥਾਵਾਂ ਤੋਂ ਵੀਆਈਪੀ ਦਰਸ਼ਨਾਂ ਦੇ ਨਾਂ ‘ਤੇ ਪੈਸੇ ਵਸੂਲਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਟਰਸਟ ਵੱਲੋਂ ਉਹ ਕਿਤੇ ਦਰਸ਼ਨ ਪਾਸ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਸਬੰਧੀ ਰਾਮ ਭਗਤਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਭਾਜਪਾ ਨੇ ਪੰਜਾਬ ਤੋਂ 6 ਉਮੀਦਵਾਰਾਂ ਦਾ ਕੀਤਾ ਐਲਾਨ..ਪੜ੍ਹੋ ਸੂਚੀ

Next Post

ਝੂਠਾ ਪੁਲਿਸ ਮੁਕਾਬਲਾ : 32 ਸਾਲ ਬਾਅਦ ਤਤਕਾਲੀ SHO ਨੂੰ 10 ਸਾਲ ਦੀ ਸਜ਼ਾ, ਅਦਾਲਤ ਦੀ ਸੁਣਵਾਈ ਦੌਰਾਨ ਦੋਸ਼ੀ DSP ਦੀ ਹੋ ਗਈ ਸੀ ਮੌਤ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਝੂਠਾ ਪੁਲਿਸ ਮੁਕਾਬਲਾ : 32 ਸਾਲ ਬਾਅਦ ਤਤਕਾਲੀ SHO ਨੂੰ 10 ਸਾਲ ਦੀ ਸਜ਼ਾ, ਅਦਾਲਤ ਦੀ ਸੁਣਵਾਈ ਦੌਰਾਨ ਦੋਸ਼ੀ DSP ਦੀ ਹੋ ਗਈ ਸੀ ਮੌਤ

ਝੂਠਾ ਪੁਲਿਸ ਮੁਕਾਬਲਾ : 32 ਸਾਲ ਬਾਅਦ ਤਤਕਾਲੀ SHO ਨੂੰ 10 ਸਾਲ ਦੀ ਸਜ਼ਾ, ਅਦਾਲਤ ਦੀ ਸੁਣਵਾਈ ਦੌਰਾਨ ਦੋਸ਼ੀ DSP ਦੀ ਹੋ ਗਈ ਸੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend